ਲੋਕ ਗਾਇਕ ਸ਼ੌਕਤ ਅਲੀ ਦਾ ਦਿਹਾਂਤ

ਜੀਓ ਪੰਜਾਬ ਬਿਊਰੋ

ਪ੍ਰਸਿੱਧ ਲੋਕ ਗਾਇਕ ਸ਼ੌਕਤ ਅਲੀ ਦਾ ਦਿਹਾਂਤ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਹ ਲਾਹੌਰ ਦੇ ਕੰਬਾਈਨਡ ਮਿਲਟਰੀ ਹਸਪਤਾਲ (ਸੀ.ਐੱਮ.ਐੱਚ.) ਵਿਚ ਇਲਾਜ ਅਧੀਨ ਸੀ, ਜਿਥੇ ਉਨ੍ਹਾਂ ਨੇ ਆਖਰੀ ਸਾਹ ਲਏ।

Jeeo Punjab Bureau

Leave A Reply

Your email address will not be published.