ਸਿੱਖਿਆ ਸਕੱਤਰ ਸਰਕਾਰ ਦੀਆਂ ਜੜ੍ਹਾਂ ਵਿੱਚ ਪਾ ਰਿਹਾ ਹੈ ਤੇਲ

46

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 5 ਅਪ੍ਰੈਲ

ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਪਿਛਲੇ ਕਈ ਦਿਨਾਂ ਤੋਂ ਪਟਿਆਲਾ ਵਿਚ ਟਾਵਰ ਉਤੇ ਚੜ੍ਹੇ ਹੋਏ ਹਨ। ਟਾਵਰ ਉਤੇ ਚੜ੍ਹੇ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਸਰਕਾਰ ਦੀਆਂ ਜੜ੍ਹਾਂ ਵਿੱਚ ਤੇਲ ਪਾ ਰਿਹਾ ਹੈ, ਜਿਸ ਦਾ ਨੁਕਸਾਨ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਨਾ ਪਵੇਗਾ।

Jeeo Punjab Bureau

Leave A Reply

Your email address will not be published.