Punjab Govt. ਨੇ 8 April ਨੂੰ ਕੀਤਾ ਛੁੱਟੀ ਦਾ ਐਲਾਨ

62

ਜੀਓ ਪੰਜਾਬ ਬਿਊਰੋ

ਚੰਡੀਗੜ, 6 ਅਪ੍ਰੈਲ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ 8 ਅਪ੍ਰੈਲ ਵੀਰਵਾਰ ਦੀ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

Jeeo Punjab Bureau

Leave A Reply

Your email address will not be published.