ਕੋਰੋਨਾ ਕਹਿਰ – ਵਿਦਿਅਕ ਅਦਾਰੇ 30 April ਤੱਕ ਬੰਦ

ਜੀਓ ਪੰਜਾਬ ਬਿਊਰੋ

ਚੰਡੀਗੜ, 7 ਅਪ੍ਰੈਲ

ਪੰਜਾਬ ਵਿੱਚ ਕੋਰੋਨਾ ਦੇ ਕਾਰਨ ਬੰਦ ਚੱਲ ਰਹੇ ਵਿਦਿਅਕ ਅਦਾਰੇ ਹੁਣ 30 ਅਪ੍ਰੈਲ ਤੱਕ ਬੰਦ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਾਰੇ ਸਕੂਲ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ, ਪ੍ਰੰਤੂ ਮੈਡੀਕਲ ਕਾਲਜ ਅਤੇ ਨਰਸਿੰਗ ਕਾਲਜ ਪਹਿਲਾਂ ਦੀ ਤਰ੍ਹਾਂ  ਖੁੱਲ੍ਹੇ ਰਹਿਣਗੇ।

Jeeo Punjab Bureau

Leave A Reply

Your email address will not be published.