ਮਸ਼ਹੂਰ ਪੰਜਾਬੀ ਫਿਲਮਾਂ ਦੇ ਐਕਟਰ Satish Kaul ਦਾ ਹੋਇਆ ਦੇਹਾਂਤ

61

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 10 ਅਪ੍ਰੈਲ

ਪੰਜਾਬ ਦੇ ਮਸ਼ਹੂਰ ਪੰਜਾਬੀ ਫਿਲਮਾਂ ਦੇ ਐਕਟਰ ਸਤੀਸ਼ ਕਾੱਲ ਦਾ ਲੰਬੀ ਬੀਮਾਰੀ ਦੇ ਚਲਦਿਆਂ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਤੀਸ਼ ਕਾੱਲ ਕਾਫੀ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਇਹ ਦੱਸਿਆ ਜਾ ਰਿਹਾ ਹੈ ਕਿ ਉਹ ਕੋਰੋਨਾ ਨਾਲ ਵੀ ਪੀੜਿਤ ਸਨ।

Jeeo Punjab Bureau

Leave A Reply

Your email address will not be published.