VIDEO-ਸੁਖਬੀਰ ਬਾਦਲ ਨੇ ਕੀਤਾ ਐਲਾਨ ਸੂਬੇ ਦਾ ਉਪ-ਮੁੱਖ ਮੰਤਰੀ ਦਲਿਤ ਭਾਈਚਾਰੇ ਤੋਂ ਹੋਵੇਗਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 14 ਅਪ੍ਰੈਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਆਦਰਸ਼ਾਂ ‘ਤੇ ਚੱਲਣ ਵਿੱਚ ਸ਼੍ਰੋਮਣੀ ਅਕਾਲੀ ਦਲ ਮਾਣ ਮਹਿਸੂਸ ਕਰਦਾ ਹੈ। ਕਮਜ਼ੋਰ ਵਰਗਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਅਸੀਂ ਵਚਨਬੱਧ ਹਾਂ। ਬਾਬਾ ਸਾਹਿਬ ਦੇ 130 ਵੇਂ ਜਨਮ ਦਿਵਸ ਮੌਕੇ ਮੈਂ ਵਾਅਦਾ ਕਰਦਾ ਹਾਂ ਕਿ 2022 ਵਿੱਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਸੂਬੇ ਦਾ ਉਪ-ਮੁੱਖ ਮੰਤਰੀ ਦਲਿਤ ਭਾਈਚਾਰੇ ਤੋਂ ਹੋਵੇਗਾ। ਦੁਆਬੇ ਵਿੱਚ ਅਸੀਂ ਬਾਬਾ ਸਾਹਿਬ ਦੇ ਨਾਂਅ ‘ਤੇ ਇੱਕ ਯੂਨੀਵਰਸਿਟੀ ਵੀ ਸਥਾਪਿਤ ਕਰਾਂਗੇ।

Jeeo Punjab Bureau

Leave A Reply

Your email address will not be published.