ਈਟੀਟੀ ਅਧਿਆਪਕਾਂ ਦੀ ਭਰਤੀ ਸਬੰਧੀ ਸੋਸਲ ਮੀਡੀਆ ਉਤੇ ਇਸ਼ਤਿਹਾਰ Fake

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 15 ਅਪ੍ਰੈਲ

ਸਿੱਖਿਆ ਵਿਭਾਗ ਵੱਲੋਂ ਈਟੀਟੀ ਅਧਿਆਪਕਾਂ ਦੀ 5525 ਅਸਾਮੀਆਂ ਦੀ ਭਰਤੀ ਸਬੰਧੀ ਅੱਜ ਸੋਸਲ ਮੀਡੀਆ ਉਤੇ ਇਕ ਇਸ਼ਤਿਹਾਰ ਘੁੰਮ ਰਿਹਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਈਟੀਟੀ ਅਸਾਮੀਆਂ ਲਈ ਸਿੱਖਿਆ ਵਿਭਾਗ ਵਲੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਇਸਤਿਹਾਰ ਜਾਅਲੀ ਚੱਲ ਰਿਹਾ ਹੈ। ਵਿਭਾਗ ਵੱਲੋਂ ਅਜਿਹਾ ਕੋਈ ਇਸ਼ਤਿਹਾਰ ਨਹੀਂ ਦਿੱਤਾ ਗਿਆ।

Jeeo Punjab Bureau

Leave A Reply

Your email address will not be published.