COVID-19 ਦੀ ਚਪੇਟ ਵਿਚ ਆਏ ਸਿਆਸੀ ਆਗੂ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 16 ਅਪ੍ਰੈਲ

ਕੇਂਦਰੀ ਸਿਹਤ ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 2,17,353 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ,1,18,302 ਮਰੀਜਾਂ ਨੂੰ ਘਰ ਭੇਜਿਆ ਗਿਆ ਹੈ ਅਤੇ 1,185 ਮੌਤਾਂ ਹੋ ਚੁੱਕੀਆਂ ਹਨ |

ਕੋਰੋਨਾ ਨੇ ਸਿਆਸੀ ਆਗੂਆਂ ਨੂੰ ਵੀ ਆਪਣੀ ਚਪੇਟ ਵਿਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਕਾਂਗਰਸੀ ਨੇਤਾ ਦਿਗਵਿਜੈ ਸਿੰਘ ਰਣਦੀਪ ਸਿੰਘ ਸੁਰਜੇਵਾਲਾਲ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ ਆਗੂਆਂ ਨੇ ਕੋਰੋਨਾ ਸਬੰਧੀ ਖਬਰ ਟਵੀਟ ਕਰਕੇ ਦਿੱਤੀ।

Jeeo Punjab Bureau

Leave A Reply

Your email address will not be published.