Supreme Courtਨੇ ਕਿਹਾ, Kissan ਦੂਜਿਆਂ ਦੇ ਜੀਵਨ ਵਿੱਚ ਨਾ ਪਾਉਣ ਰੁਕਵਾਟ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 19 ਅਪ੍ਰੈਲ :

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਾਰੇ ਤਿੰਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਨੇ ਕਿਹਾ ਕਿ ਦੂਜਿਆਂ ਦੇ ਜੀਵਨ ਵਿੱਚ ਰੁਕਵਾਟ ਨਾ ਪਾਉਣ। ‘ਐਨਡੀਟੀਵੀ’ ਦੀ ਖਬਰ ਮੁਤਾਬਕ ਸੁਪਰੀਮ ਕੋਰਟ ਨੇ ਕਿਹਾ ਕਿ ਇਕ ਪਿੰਡ ਬਣਾ ਲਓ, ਪ੍ਰੰਤੂ ਦੂਜੇ ਲੋਕਾਂ ਲਈ ਮੁਸੀਬਤ ਨਾ ਬਣੋ। ਲੋਕਾਂ ਦਾ ਵਿਰੋਧ ਕਰਨ ਦਾ ਅਧਿਕਾਰ ਹੈ। ਪ੍ਰੰਤੂ ਦੂਜਿਆਂ ਲਈ ਰੁਕਾਵਟ ਨਹੀਂ ਬਣ ਸਕਦੇ। ਦੂਜੇ ਪਾਸੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘’ਚ ਅਰਜ਼ੀ ਦਾਇਰ ਕਰਕੇ ਕਿਹਾ ਕਿ ਸਰਕਾਰ ਨੂੰ ਦੋ ਹਫਤਿਆਂ ਦਾ ਸੁਨੇਹਾ ਦਿੱਤਾ ਜਾਵੇ। ਇਸ ਸਮੇਂ ਦੌਰਾਨ ਕਿਸਾਨਾਂ ਨਾਲ ਮਸਲਾ ਹੱਲ ਕਰ ਲਿਆ ਜਾਵੇਗਾ। ਸੁਪਰੀਮ ਕੋਰਟ ’ਚ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ।

Jeeo Punjab Bureau

Leave A Reply

Your email address will not be published.