Rahul Gandhi ਆਏ Corona ਦੀ ਚਪੇਟ ਵਿਚ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ , 20 ਅਪ੍ਰੈਲ:

ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਇਸ ਜਾਣਕਾਰੀ ਨੂੰ ਉਨ੍ਹਾਂ ਨੇ ਆਪਣੇ ਆਧਿਕਾਰਤ ਟਵਿੱਟਰ ਹੈਂਡਲ ’ਤੇ ਸ਼ੇਅਰ ਕੀਤਾ ਤੇ ਅਪੀਲ ਕੀਤੀ ਹੈ ਕਿ ਹਾਲ ਹੀ ਦਿਨਾਂ ’ਚ ਜੋ ਵੀ ਲੋਕ ਉਨ੍ਹਾਂ ਦੇ ਸੰਪਰਕ ’ਚ ਆਏ ਹਨ, ਕੋਰੋਨਾ ਨਾਲ ਜੁੜੇ ਸਾਰੇ ਪ੍ਰੋਟੋਕਾਲ ਦਾ ਪਾਲਨ ਕਰਨ ਤੇ ਸੁਰੱਖਿਅਤ ਰਹਿਣ।

Jeeo Punjab Bureau

Leave A Reply

Your email address will not be published.