Delhi Govt. ਨੇ 20 April ਤੋਂ 9 June ਤੱਕ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 21 ਅਪ੍ਰੈਲ :

ਦਿੱਲੀ ਵਿਚ ਸਰਕਾਰ ਨੇ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਆਨਲਾਈਨ ਅਤੇ ਸੇਮੀ ਆਨਲਾਈਨ ਕਲਾਸਾਂ ਲਗਾਉਣ ਉਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦਿੱਲੀ ਸਰਕਾਰ ਵੱਲੋਂ 20 ਅਪ੍ਰੈਲ ਤੋਂ 9 ਜੂਨ ਤੱਕ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਦੇ ਬਾਵਜੂਦ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲਗਾ ਰਹੇ ਹਨ। ਦਿੱਲੀ ਸਰਕਾਰ ਨੇ ਹੁਕਮ ਜਾਰੀ ਕਰਕੇ 20 ਅਪ੍ਰੈਲ ਤੋਂ 9 ਜੂਨ ਤੱਕ ਗਰੀਆਂ ਦੀਆਂ ਛੁੱਟੀਆਂ ਦੌਰਾਨ ਆਨਲਾਈਨ ਕਲਾਸਾਂ ਜਾਂ ਸੇਮੀ ਕਲਾਸਾਂ ਲਗਾਉਣ ਉਤੇ ਰੋਕ ਲਗਾ ਦਿੱਤੀ।

Jeeo Punjab Bureau

Leave A Reply

Your email address will not be published.