Deep Sidhu ਨੂੰ ਦੂਜੇ ਕੇਸ ਵਿੱਚੋਂ ਮਿਲੀ ਜਮਾਨਤ

39

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ , 26 ਅਪ੍ਰੈਲ :

ਕਿਸਾਨ ਅੰਦੋਲਨ ਦੇ ਚਲਦਿਆ ਜੇਲ੍ਹ ਵਿੱਚ ਬੰਦ ਦੀਪ ਸਿੱਧੂ ਨੂੰ ਅੱਜ ਦੂਜੇ ਕੇਸ ਵਿੱਚ ਜਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਲਾਲ ਕਿਲ੍ਹਾ ਉਤੇ ਵਾਪਰੀ ਘਟਨਾ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਦੀਪ ਸਿੱਧੂ ਨੂੰ ਕੁਝ ਦਿਨ ਪਹਿਲਾਂ ਜ਼ਮਾਨਤ ਮਿਲ ਗਈ ਸੀ, ਪ੍ਰੰਤੂ ਪੁਲਿਸ ਨੇ ਇਕ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਅੱਜ ਉਸ ਦੂਜੇ ਕੇਸ ਵਿੱਚ ਵੀ ਜ਼ਮਾਨਤ ਮਿਲ ਗਈ ਹੈ।

Jeeo Punjab Bureau

Leave A Reply

Your email address will not be published.