ਪੰਜਾਬ ਸਰਕਾਰ ਵੱਲੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜੀਓ ਪੰਜਾਬ

ਚੰਡੀਗੜ੍ਹ, 12 ਮਈ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਪੰਜਾਬ ਇੰਦਰਜੀਤ ਸਿੰਘ ਜੀਰਾ ਦੇ ਦਿਹਾਂਤ ਤੇ ਸਤਿਕਾਰ ਵੱਜੋਂ ਦਫਤਰਾਂ ,ਕਾਰਪੋਰੇਸ਼ਨਾਂ ,ਬੋਰਡਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Jeeo Punjab Bureau

Leave A Reply

Your email address will not be published.