ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ

ਜੀਓ ਪੰਜਾਬ

ਚੰਡੀਗੜ੍ਹ, 13 ਮਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਬੈਠਕ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ‘ਚ ਕੋਰੋਨਾ ਇੰਤਜ਼ਾਮ ਤੇ ਕਈ ਏਜੰਡਿਆਂ ‘ਤੇ ਚਰਚਾ ਹੋਵੇਗੀ। ਦੱਸ ਦੇਈਏ ਕਿ ਪੰਜਾਬ ‘ਚ ਕੋਰੋਨਾ ਮਹਾਮਾਰੀ ਦਾ ਸੰਕਟ ਚਰਮ ‘ਤੇ ਹੈ ਤੇ ਆਕਸੀਜਨ ਨੂੰ ਲੈ ਕੇ ਹਾਹਾਕਾਰ ਮਚਿਆ ਹੋਇਆ ਹੈ।

Jeeo Punjab Bureau

Leave A Reply

Your email address will not be published.