ਬੇਅਦਬੀ ਮਾਮਲਾ- ਨਵੀਂ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ 6 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਜੀਓ ਪੰਜਾਬ

ਚੰਡੀਗੜ੍ਹ, 17 ਮਈ,

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਡੀਆਈਜੀ ਐਸ ਪੀ ਐਸ ਪਰਮਾਰ ਦੀ ਅਗਵਾਈ ਵਿੱਚ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬੇਅਦਬੀ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ’ਚ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਅਤੇ ਬਲਜੀਤ ਸਿੰਘ ਸ਼ਾਮਲ ਹਨ।

Jeeo Punjab Bureau

Leave A Reply

Your email address will not be published.