ਪਠਾਨਕੋਟ ਦਿਹਾਤੀ ਤੋਂ ਠਾਕੁਰ ਸੁਭਾਸ਼ ਗਤੋਰਾ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ

ਜੀਓ ਪੰਜਾਬ

ਚੰਡੀਗੜ੍ਹ, 17 ਮਈ

ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਠਾਕੁਰ ਸੁਭਾਸ਼ ਗਤੋਰਾ ਨੂੰ ਜਿਲਾ ਪਠਾਨਕੋਟ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਠਾਕੁਰ ਸੁਭਾਸ਼ ਗਤੋਰਾ ਪਹਿਲਾਂ ਲੰਮਾ ਸਮਾਂ ਜਿਲਾ ਸਕੱਤਰ ਜਨਰਲ ਦੇ ਅਹੁੱਦੇ ਤੇ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਚੁੱਕੇ ਹਨ। ਇਸੇ ਕਰਕੇ ਬਾਦਲ ਵੱਲੋਂ ਜਿਲਾ ਪ੍ਰਧਾਨ ਦਿਹਾਤੀ ਪਠਾਨਕੋਟ ਦੀ ਵੱਡੀ ਜ਼ੁੰਮੇਵਾਰੀ ਦਿੱਤੀ ਗਈ ਹੈ।

Jeeo Punjab Bureau

Leave A Reply

Your email address will not be published.