ਲਾਲ ਕਿਲ੍ਹੇ ਉਤੇ ਵਾਪਰੀ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਚਾਰਜਸੀਟ ਕੀਤੀ ਦਾਇਰ

ਜੀਓ ਪੰਜਾਬ

ਨਵੀਂ ਦਿੱਲੀ, 21 ਮਈ
26 ਜਨਵਰੀ ਨੂੰ ਲਾਲ ਕਿਲ੍ਹੇ ਉਤੇ ਵਾਪਰੀ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਅੱਜ ਚਾਰਜਸੀਟ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਚਲਦਿਆਂ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਵੱਡੀ ਗਿਣਤੀ ਲੋਕ ਲਾਲ ਕਿਲ੍ਹੇ ਪਹੁੰਚ ਗਏ ਸਨ। ਦਿੱਲੀ ਪੁਲਿਸ ਨੇ ਇਸ ਸੰਬੰਧੀ ਅਲੱਗ ਅਲੱਗ ਥਾਂਵਾਂ ਤੇ 26 ਪਰਚੇ ਦਰਜ ਕੀਤੇ ਸਨ। ਉਸ ਦਿਨ ਹੋਈ ਹਿੰਸਾ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਸੀ ਤੇ 500 ਦੇ ਕਰੀਬ ਪੁਲਿਸ ਕਰਮੀ ਜ਼ਖਮੀ ਹੋਣ ਦੀ ਖ਼ਬਰ ਸੀ।

Jeeo Punjab Bureau

Leave A Reply

Your email address will not be published.