ਨਵਜੋਤ ਸਿੱਧੂ ਨੇ ਸਭ ਆਗੂਆਂ ਨੂੰ ਦਿੱਤੀ ਚੁਣੌਤੀ

38

ਜੀਓ ਪੰਜਾਬ

ਚੰਡੀਗੜ੍ਹ, 22 ਮਈ

ਨਵਜੋਤ ਸਿੱਧੂ ਨੇ ਅੱਜ ਉਨ੍ਹਾਂ ਸਭ ਆਗੂਆਂ ਨੂੰ ਚੁਣੌਤੀ ਦਿੱਤੀ ਹੈ ਜੋ ਇਹ ਦੋਸ਼ ਲਗਾ ਰਹੇ ਹਨ ਕਿ ਮੇਰੀ ਕਿਸੇ ਹੋਰ ਪਾਰਟੀ ਨਾਲ ਮੀਟਿੰਗ ਹੋਈ ਹੈ ਉਹ ਸਿੱਧ ਕਰਨ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਉਤੇ ਕਿਹਾ ਕਿ : ‘ਸਾਬਤ ਕਰਕੇ ਦਿਖਾਓ ਜੇ ਮੈਂ ਇੱਕ ਵੀ ਬੈਠਕ ਕਿਸੇ ਹੋਰ ਪਾਰਟੀ ਦੇ ਕਿਸੇ ਲੀਡਰ ਨਾਲ ਕੀਤੀ ਹੋਵੇ ? ! ਮੈਂ ਅੱਜ ਤੱਕ ਕਿਸੇ ਤੋਂ ਕੋਈ ਵੀ ਅਹੁਦਾ ਨਹੀਂ ਮੰਗਿਆ… ਮੇਰੀ ਇੱਕੋ-ਇੱਕ ਮੰਗ “ਪੰਜਾਬ ਦੀ ਖੁਸ਼ਹਾਲੀ” ਹੈ। ਮੈਨੂੰ ਬਹੁਤ ਵਾਰ ਸੱਦ ਕੇ ਕੈਬਨਿਟ ‘ਚ ਸ਼ਾਮਲ ਹੋਣ ਦੀ ਪੇਸ਼ਕਸ ਕੀਤੀ ਗਈ ਪਰ ਮੈਂ ਆਪਣੀ ਜ਼ਮੀਰ ਦੇ ਵਿਰੁੱਧ ਕੁੱਝ ਵੀ ਕਬੂਲ ਨਹੀਂ ਕੀਤਾ। ਹੁਣ ਸਾਡੀ ਮਾਣਯੋਗ ਹਾਈਕਮਾਨ ਨੇ ਦਖਲ ਦੇ ਦਿੱਤਾ ਹੈ। ਅਸੀਂ ਉਡੀਕ ਕਰਾਂਗੇ … ‘

Jeeo Punjab Bureau

Leave A Reply

Your email address will not be published.