ਸੀਨੀਅਰ ਰਿਪੋਰਟਰ ਚਰਨਜੀਤ ਭੁੱਲਰ ਨੂੰ ਸਦਮਾ, ਸੱਸ ਦਾ ਦੇਹਾਂਤ

ਜੀਓ ਪੰਜਾਬ

ਚੰਡੀਗੜ੍ਹ, 25 ਮਈ

ਪੰਜਾਬ ਟ੍ਰਿਬਿਊਨ ਦੇ ਚੰਡੀਗੜ੍ਹ ਤੋਂ ਸੀਨੀਅਰ ਰਿਪੋਰਟਰ ਚਰਨਜੀਤ ਭੁੱਲਰ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਸੱਸ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਇਕ ਮਹੀਨੇ ਤੋਂ ਬਿਮਾਰਚ ਚੱਲ ਰਹੇ ਸਨ। ਇਸ ਮੌਕੇ ਵੱਖ ਵੱਖ ਰਾਜਨੀਤਿਕ ਆਗੂਆਂ ਅਤੇ ਪੱਤਰਕਾਰ ਭਾਈਚਾਰੇ ਨੇ ਦੁੱਖ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਅਦਾਰਾ ‘ਦੇਸ਼ ਕਲਿੱਕ’ ਚਰਨਜੀਤ ਭੁੱਲਰ ਦੇ ਦੁੱਖ ਵਿੱਚ ਸ਼ਰੀਕ ਹੁੰਦਾ ਹੈ। 

Jeeo Punjab Bureau

Leave A Reply

Your email address will not be published.