ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਚ’ ਕਾਲਾ ਝੰਡਾ ਫਹਿਰਾਇਆ

ਜੀਓ ਪੰਜਾਬ

ਚੰਡੀਗੜ੍ਹ, 26 ਮਈ

ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਵੀ ਕੇਂਦਰ ਵੱਲੋਂ 3 ਕਾਲ਼ੇ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਦੇ ਰੋਸ ਵਜੋ ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਚ’ ਕਾਲਾ ਝੰਡਾ ਫਹਿਰਾਇਆ ਗਿਆ। ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ, ਯੂਥ ਵਿੰਗ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਪਾਰਟੀ ਸਪੋਕਸਮੇਨ ਚਰਨਜੀਤ ਸਿੰਘ ਬਰਾੜ ਅਤੇ ਹਰਦੀਪ ਸਿੰਘ ਬੁਟੇਰਲਾ ਵੀ ਮੋਜੂਦ ਸਨ।

Jeeo Punjab Bureau

Leave A Reply

Your email address will not be published.