ਸ਼੍ਰੋਮਣੀ ਅਕਾਲੀ ਦਲ ਦੇ ਸਮਰਾਲਾ ਤੋਂ ਸਾਬਕਾ ਵਿਧਾਇਕ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

45

ਜੀਓ ਪੰਜਾਬ

ਚੰਡੀਗੜ, 31 ਮਈ

ਸ਼੍ਰੋਮਣੀ ਅਕਾਲੀ ਦਲ ਦੇ ਸਮਰਾਲਾ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਜਗਜੀਵਨ ਸਿੰਘ ਨੇ ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਅੱਜ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

Jeeo Punjab Bureau

Leave A Reply

Your email address will not be published.