Dera Sacha Sauda Chief- ਗੁਰਮੀਤ ਰਾਮ ਰਹੀਮ ਦੀ ਸਿਹਤ ਹੋਈ ਖਰਾਬ, ਪੀਜੀਆਈ ਵਿੱਚ ਭਰਤੀ

ਜੀਓ ਪੰਜਾਬ

ਚੰਡੀਗੜ੍ਹ, 2 ਜੂਨ

ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੇਟ ਵਿੱਚ ਦਰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਰੋਹਤਕ ਵਿੱਚ ਭਰਤੀ ਕਰਵਾਇਆ ਗਿਆ। ਅੱਜ ਸਵੇਰੇ ਜੇਲ੍ਹ ਵਿੱਚੋਂ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਰੋਹਤਕ ਲੈ ਕੇ ਜਾਇਆ ਗਿਆ। ਜ਼ਿਕਰਯੋਗ ਹੈ ਕਿ ਡੇਰਾ ਮੁੱਖੀ ਅਗਸਤ 2017 ਤੋਂ ਬਲਾਤਕਾਰ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹਨ।

Jeeo Punjab Bureau

Leave A Reply

Your email address will not be published.