Youth Akali Dal ਦੇ ਸਰਕਲ ਪ੍ਰਧਾਨ ਦੇ ਘਰ ਹੋਈ ਵੱਡੀ ਚੋਰੀ

19

ਜੀਓ ਪੰਜਾਬ

ਚੰਡੀਗੜ੍ਹ, 15 ਜੂਨ

ਲੰਬੀ ਹਲਕੇ ਦੇ ਪਿੰਡ ਤਪਾਖੇੜਾ ਦੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਮੀਤ ਸਿੰਘ ਨੀਟੂ ਦੇ ਘਰ ਚੋਰੀ ਦੀ ਵੱਡੀ ਘਟਨਾ ਵਾਪਰੀ ਹੈ। ਚੋਰ 75 ਤੋਲੇ ਸੋਨਾ ਅਤੇ ਡੇਢ ਲੱਖ ਲਗਦੀ ਲੈ ਕੇ ਫਰਾਰ ਹੋ ਗਏ ਹਨ। ਚੋਰੀ ਦੀ ਇਸ ਘਟਨਾ ਤੋਂ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਹੌਲ ਬਣਿਆਂ ਹੋਇਆ ਹੈ। ਜ਼ਿਲਾ ਪੁਲਿਸ ਮੁਖੀ ਪੁਲਿਸ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਘਟਨਾ ਦਾ ਜਾਇਜ਼ਾ ਲੈਣ ਲਈ ਪਹੁੰਚ ਗਏ ਅਤੇ ਜਾਂਚ ਵਿੱਚ ਜੁਟੇ ਹੋਏ ਹਨ।

Jeeo Punjab Bureau

Leave A Reply

Your email address will not be published.