ਸਾਬਕਾ DGP ਸੁਮੇਧ ਸੈਣੀ ਰਿਹਾਇਸ਼ ‘ਤੇ ਪੁਲਿਸ ਨੇ ਮਾਰਿਆ ਛਾਪਾ

ਜੀਓ ਪੰਜਾਬ ਚੰਡੀਗੜ, 2 ਅਗਸਤ ਪੰਜਾਬ ਪੁਲਸ ਨੇ ਅੱਜ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਸੈਕਟਰ 20 ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਹੈ। ਇਸ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਕਿਸੇ ਵੀ ਪਲ ਗ੍ਰਿਫਤਾਰੀ ਹੋ ਸਕਦੀ ਹੈ। ਸੂਤਰਾਂ ਤੋਂ

ਮੁੱਖ ਮੰਤਰੀ ਵੱਲੋਂ ਸਨਅਤੀ ਗਤੀਵਿਧੀਆਂ ਲਈ ਹੋਰ ਇਲਾਕੇ ਖੋਲ੍ਹਣ ਦੀ ਇਜਾਜ਼ਤ

ਜੀਓ ਪੰਜਾਬ ਚੰਡੀਗੜ, 2 ਅਗਸਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਾਸਟਰ ਪਲਾਨ

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਕਰਨ ਲਈ ਵੈੱਬ ਚੈਨਲ ‘Rangla Punjab’ ਦੀ ਸ਼ੁਰੂਆਤ

ਜੀਓ ਪੰਜਾਬ ਚੰਡੀਗੜ, 2 ਅਗਸਤ ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ (ranglapunjab.in) ਦੀ ਵਰਚੂਅਲ ਤੌਰ ਉਤੇ ਸ਼ੁਰੂਆਤ

ਮਾਲਵਾ ਵਿੱਚ Congress ਨੂੰ ਇੱਕ ਹੋਰ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਸਾਥੀ ਜਗਰੂਪ ਸਿੰਘ ਗਿੱਲ ਹੋਏ…

ਜੀਓ ਪੰਜਾਬ ਚੰਡੀਗੜ, 2 ਅਗਸਤ ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਇੱਕ ਵੱਡਾ ਝਟਕਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਗੁਰਮੀਤ ਸਿੰਘ ਖੁੱਡੀਆਂ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਸਾਥੀ ਅਤੇ ਬਠਿੰਡਾ ਇੰਪਰੂਵਮੈਂਟ ਟਰੱਸ਼ਟ ਦੇ ਸਾਬਕਾ ਚੇਅਰਮੈਨ

SAD+BSP ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ’ਤੇ ਧਿਆਨ ਖਿੱਚਣ ਲਈ ਸੰਸਦ ਮੈਂਬਰਾਂ ਨੁੰ ਕਣਕ ਦੀਆਂ ਬੱਲੀਆਂ ਕੀਤੀਆਂ ਭੇਂਟ

ਜੀਓ ਪੰਜਾਬ ਚੰਡੀਗੜ, 2 ਅਗਸਤ ਇਕ ਵਿਲੱਖਣ ਪ੍ਰਦਰਸ਼ਨ ਵਿਚ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਮੈਂਬਰਾਂ ਨੁੰ ਕਣਕ ਦੀਆਂ ਬੱਲੀਆਂ ਦੇ ਕੇ ਦਿੱਲੀ ਦੇ ਬਾਰਡਰਾਂ ’ਤੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਵਿਚ ਡਟੇ ਹਜ਼ਾਰਾਂ ਕਿਸਾਨਾਂ ਦੀ ਦਸ਼ਾ

Navjot Sidhu ਦੱਸੇ ਕਿ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫੀਆ ਦੀ ਪੁਸ਼ਤ ਪਨਾਹੀ ਕਿਉਂ ਕਰ…

ਜੀਓ ਪੰਜਾਬ ਚੰਡੀਗੜ, 2 ਅਗਸਤ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਦੇਸ਼ ਕਾਂਗਰਸ ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਨਵਜੋਤ ਸਿੱਧੂ ਨੁੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫੀਆ ਨੂੰ ਅਨੇਕਾਂ ਮੌਤਾਂ ਲਈ ਤੇ ਸੂਬੇ ਦੇ ਸਰਕਾਰੀ

ਕੋਵਿਡ ਮਹਾਂਮਾਰੀ ਦੌਰਾਨ ਜੱਚਾ ਬੱਚਾ ਸਿਹਤ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕੀਤੀਆਂ ਜਾ ਰਹੀਆਂ: ਡਾ. ਅੰਦੇਸ਼ ਕੰਗ

ਜੀਓ ਪੰਜਾਬ ਚੰਡੀਗੜ, 2 ਅਗਸਤ ਕੋਵਿਡ-19 ਦੌਰਾਨ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਜੱਚਾ ਬੱਚਾ ਸਿਹਤ ਪ੍ਰੋਗਰਾਮ ਅਧੀਨ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਗਈ। ਇਸ ਸਬੰਧੀ ਜਾਣਕਾਰੀ

ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਵਾਸਤੇ ਰਜਿਸਟਰੇਸ਼ਨ ਦੀ ਤਾਰੀਖ਼ ’ਚ 14 ਅਗਸਤ ਤੱਕ ਵਾਧਾ

ਜੀਓ ਪੰਜਾਬ ਚੰਡੀਗੜ, 2 ਅਗਸਤ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ ,2021 ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਹਨਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ ਲੈਣ ਦਾ ਮੌਕਾ

ਸੂਬੇ ਦੇ ਅੰਗਹੀਣਾਂ ਪ੍ਰਤੀ ਕਾਂਗਰਸ ਸਰਕਾਰ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਟੱਪੀਆਂ: Harpal Cheema

ਜੀਓ ਪੰਜਾਬ ਚੰਡੀਗੜ, 2 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਲਿਖਤੀ ਲਾਰਿਆਂ ਨਾਲ ਲੋਕਾਂ ਦੀਆਂ ਵੱਡੀਆਂ ਉਮੀਦਾਂ ਜਗਾ ਕੇ ਪੰਜਾਬ ਦੀ ਸੱਤਾ 'ਚ ਆਈ ਕਾਂਗਰਸ ਸਰਕਾਰ ਨੇ ਸੂਬੇ ਦੇ ਹਰੇਕ ਵਰਗ ਨੂੰ ਤਾਂ ਬੁਰੀ

ਨਹਿਰ ’ਚ ਡਿੱਗਣ ਕਾਰਨ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਜੀਓ ਪੰਜਾਬ ਹਨੁਮਾਨਗੜ੍ਹ, 2 ਅਗਸਤ ਰਾਜਸਥਾਨ ਦੇ ਜ਼ਿਲ੍ਹਾ ਹਨੁਮਾਨਗੜ੍ਹ ਵਿੱਚ ਇਕ ਕਾਰ ਨਹਿਰ ’ਚ ਡਿੱਗਣ ਕਾਰਨ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ, ਦੋ ਲਾਪਤਾ ਹਨ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਹਿਚਾਣ 36 ਸਾਲਾ ਸੁਮਨ, ਉਸਦੀ ਬੇਟੀ 14 ਸਾਲਾ