Aam Aadmi Party ਨੇ ਹਮੇਸ਼ਾ ਮੇਰੇ ਕੰਮ ਦੀ ਪ੍ਰਸ਼ੰਸਾ ਕੀਤੀ ਹੈ- Navjot Sidhu

ਜੀਓ ਪੰਜਾਬਚੰਡੀਗੜ੍ਹ, 13 ਜੁਲਾਈਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ਤੇ ਲੈਣ ਵਾਲੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਦੇ ਆਖ਼ਿਰਕਾਰ ਆਪ ਨੂੰ ਲੈ ਕੇ ਕਾਫ਼ੀ ਤੇਵਰ ਕਾਫ਼ੀ ਨਰਮ ਪੈ ਗਏ ਹਨ। ਸਿੱਧੂ ਨੇ ਟਵੀਟ ਕਰ ਕੇ ਕਿਹਾ ਹੈ ਕਿ ਸਾਡੀ ਵਿਰੋਧੀ ਧਿਰ ‘ਆਪ’ ਨੇ ਹਮੇਸ਼ਾ ਹੀ

ਪੰਜਾਬ ਦੇ ਬਿਜਲੀ ਘਰਾਂ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਕਰੇਗੀ ਕੈਪਟਨ ਸਰਕਾਰ ਖਿਲਾਫ ਰੋਸ਼ ਪ੍ਰਦਸ਼ਨ

ਜੀਓ ਪੰਜਾਬ ਚੰਡੀਗੜ੍ਹ, 1 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਦੀ ਅਵਾਜ ਬੋਲੀ ਸਰਕਾਰ ਦੇ ਕੰਨਾਂ ਤੱਕ ਪਹੁਚਾਉਣ ਲਈ ਕੱਲ ਸ਼ੁਕਰਵਾਰ ਨੂੰ ਬਿਜਲੀ ਦੇ ਲੱਗਦੇ ਵੱਡੇ-ਵੱਡੇ ਕੱਟਾ ਦੇ ਮੁੱਦੇ ਨੂੰ ਲੈ ਕੇ ਪੂਰੇ ਪੰਜਾਬ ਦੇ ਬਿਜਲੀ

ਖੁੱਡੀ ਖ਼ੁਰਦ ‘ਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁੱਖ ਆਸਣ ਤੋਂ ਹੇਠਾਂ ਰੱਖੇ ਮਿਲੇ ਅੰਮ੍ਰਿਤਪਾਲ ਸਿੰਘ ਧਾਲੀਵਾਲਬਰਨਾਲਾ, 6 ਮਾਰਚਇਸ ਜ਼ਿਲ੍ਹੇ ਦੇ ਪਿੰਡ ਖੁੱਡੀ ਖੁਰਦ ਵਿਖੇ ਵੀ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ । ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਕਿਸੇ

ਗਾਬਾ ਟੈਸਟ ਤੇ ਆਸਟਰੇਲੀਆ ਖਿਲਾਫ ਲੜੀ ਦੀ ਜਿੱਤ

ਨਵਦੀਪ ਸਿੰਘ ਗਿੱਲ ਭਾਰਤੀ ਕ੍ਰਿਕਟ ਟੀਮ ਦੀ ਇਤਿਹਾਸਕ ਪ੍ਰਾਪਤੀ ਕੋਵਿਡ-19 ਮਹਾਂਮਾਰੀ ਕਾਰਨ ਲੰਬੀ ਬ੍ਰੇਕ ਤੋਂ ਬਾਅਦ ਆਸਟਰੇਲੀਆ ਦੌਰੇ ’ਤੇ ਗਈ ਭਾਰਤੀ ਕ੍ਰਿਕਟ ਟੀਮ ਨੇ ਟੂਰ ਪ੍ਰੋਗਰਾਮ ਦੇ ਆਖਰੀ ਟੈਸਟ ਦੇ ਆਖਰੀ ਦਿਨ ਦੇ ਆਖਰੀ ਸੈਸ਼ਨ ਵਿੱਚ ਅਜਿਹਾ ਕਾਰਨਾਮਾ ਕੀਤਾ ਕਿ ਸਮੁੱਚੀ ਦੁਨੀਆਂ ਵਿੱਚ

ਅਕਾਲੀ ਦਲ 1920 ਨੇ ਗਵਰਨਰ ਵੱਲੋ ਅਫਸਰ ਸੱਦਣ ਦੀ ਆਲੋਚਣਾ ਕੀਤੀ

ਗਵਰਨਰ ਦਾ ਸੂਬੇ ਚ ਨਿਰਪੱਖ ਰੋਲ ਹੋਣਾ ਚਾਹੀਦਾ ਹੈ : ਰਵੀਇੰਦਰ ਸਿੰਘ ਰਾਜੀਵ ਮਠਾੜੂਚੰਡੀਗੜ 3 ਦਸੰਬਰਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਰਾਜਪਾਲ ਪੰਜਾਬ ਦੇ ਰੋਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨਾ ਨੂੰ ਕਿਸੇ ਮਸਲੇ ਤੇ ਮੁੱਖ ਮੰਤਰੀ ਕੈਪਟਨ

ਮੀਂਹ ਤੇ ਠੰਢ ਦੇ ਬਾਵਜੂਦ ਸਾਹਜਪੁਰ ਬਾਰਡਰ ‘ਤੇ ਪੁੱਜਿਆ ਕਿਸਾਨਾਂ ਦਾ ਟਰੈਕਟਰ ਮਾਰਚ

ਸਾਹਜਪੁਰ ਬਾਰਡਰ ਦੇ ਮੋਰਚੇ ਤੇ ਕਿਸਾਨਾਂ ਵੱਲੋਂ ਕਾਫ਼ਲੇ ਦਾ ਕੀਤਾ ਜ਼ੋਰਦਾਰ ਸਵਾਗਤਟਰੈਕਟਰ ਮਾਰਚ ਨੇ ਰਵਾੜੀ ਟੋਲ ਪਲਾਜ਼ਾ ਕਰਾਇਆ ਫਰੀ ਰਾਜੀਵ ਮਠਾੜੂਨਵੀਂ ਦਿੱਲੀ ਦਿੱਲੀ 3 ਦਸੰਬਰਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੱਲ ਤੋਂ ਹਰਿਆਣਾ ਦੇ ਪਿੰਡਾਂ 'ਚ ਸੈਂਕੜੇ ਟਰੈਕਟਰਾਂ

ਅਦਾਕਾਰ ਤੇ ਗਾਇਕ ਦਿਲਜੀਤ ਦੁਸਾਂਝ ਖਿਲਾਫ ਆਮਦਨ ਕਰ ਵਿਭਾਗ ਨੇ ਆਰੰਭੀ ਜਾਂਚ ?

ਜੀਓ ਬਿਊਰੋਨਵੀਂ ਦਿੱਲੀ, 3 ਜਨਵਰੀਪੰਜਾਬ ਤੋਂ ਉਠੇ ਕਿਸਾਨ ਅੰਦੋਲਨ ਦੇ ਦਿੱਲੀ ਪੁੱਜਦਿਆਂ ਹੀ ਸੰਘਰਸ਼ ਦੀ ਹਮਾਇਤ ਕਾਰਨ ਸੁਰਖ਼ੀਆਂ ‘ਚ ਆਏ ਪੰਜਾਬੀ ਦੇ ਪ੍ਰਸਿੱਧ ਗਾਇਕ ਅਤੇ ਫਿਲਮੀ ਅਦਾਕਾਰ ਦਿਲਜੀਤ ਦੁਸਾਂਝ ਖ਼ਿਲਾਫ਼ ਆਮਦਨ ਕਰ ਵਿਭਾਗ ਵਲ਼ੋਂ ਜਾਂਚ ਸ਼ੁਰੂ ਕੀਤੇ ਜਾਣ ਦੀਆਂ ਅਫ਼ਵਾਹਾਂ ਜ਼ੋਰਾਂ

ਸੰਸਦ ਮੈਂਬਰ ਦਾ ਪੁਤਲਾ ਸਾੜ ਕੀਤਾ ਪਿਟ-ਸਿਆਪਾ

ਚੰਡੀਗੜ੍ਹ, 30 ਦਸੰਬਰ (ਪੰਜਾਬ ਬਿਊਰੋ) - ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਤੋਂ ਬਾਅਦ ਸਿਆਸਤ ਗਰਮ ਹੋ ਗਈ ਹੈ। ਬੁੱਧਵਾਰ ਨੂੰ ਰਵਨੀਤ ਬਿੱਟੂ ਦੇ ਖਿਲਾਫ ਜਲੰਧਰ ਦੇ ਸ਼੍ਰੀ ਰਾਮ ਚੌਂਕ ਵਿਚ ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਪ੍ਰਦਰਸ਼ਨ ਕਰਕੇ

ਕਿਸਾਨ ਅੰਦੋਲਨ ‘ਚ ਹਿੱਸਾ ਲੈਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ, 30 ਦਸੰਬਰ (ਪੰਜਾਬ ਬਿਊਰੋ) - ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ 'ਚ ਹਿੱਸਾ ਲੈਣ ਲਈ ਜਾ ਰਹੇ ਇਕ ਕਿਸਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਥਾਣੇਦਾਰ ਧਰਮਪਾਲ ਚੌਧਰੀ ਨੇ ਦੱਸਿਆ ਕਿ ਉਕਤ ਕਿਸਾਨ ਨੇ ਮੋਟਰਸਾਈਕਲ 'ਤੇ ਆਪਣੇ ਹੋਰ ਸਾਥੀਆਂ ਨਾਲ