Browsing Category

Bollywood

ਕੰਗਨਾ ਰਣੌਤ ਵੀ ਆਈ ਕੋਰੋਨਾ ਦੀ ਲਪੇਟ ਵਿਚ, ਕੋਰੋਨਾ ਟੈਸਟ ਪਾਜੀਟਿਵ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 8 ਮਈ, ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਵੀ ਕੋਰੋਨਾ ਹੋ ਗਿਆ ਹੈ। ਉਸ ਦਾ ਕੋਰੋਨਾ ਟੈਸਟ ਪਾਜੀਟਿਵ ਆਇਆ ਹੈ। ਉਸ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਰਿਪੋਰਟ ਪਾਜੀਟਿਵ ਆਉਣ ਪਿੱਛੋਂ ਉਸ ਨੇ ਆਪਣੇ ਆਪ ਨੂੰ ਅਲੱਗ ਕਰ

ਗਿੱਪੀ ਗਰੇਵਾਲ ਸਮੇਤ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 1 ਮਈ, ਪੰਜਾਬ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕਐਂਡ ਲੌਕਡਾਊਨ ਲੱਗਿਆ ਹੋਇਆ ਹੈ। ਇਸ ਦਰਮਿਆਨ ਸ਼ੂਟਿੰਗ ਕਰਨ ਕਰਕੇ ਕਲਾਕਾਰ ਅਤੇ ਪੰਜਾਬੀ ਪੌਪ ਗਾਇਕ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

Ajay Devgn ਨੇ COVID-19 ਮਰੀਜ਼ਾਂ ਦੀ ਮਦਦ ਲਈ 1 ਕਰੋੜ ਰੁਪਏ ਦੀ ਦਿੱਤੀ ਰਾਸ਼ੀ

ਜੀਓ ਪੰਜਾਬ ਬਿਊਰੋ ਮੁੰਬਈ, 28 ਅਪ੍ਰੈਲ, ਦੇਸ਼ ਵਿਚ ਕੋਰੋਨਾ ਦੀ ਸਥਿਤੀ ਤੋਂ ਹਰ ਕੋਈ ਜਾਣੂ ਹੈ। ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਕਾਰਨ ਬਿਸਤਰੇ ਅਤੇ ਆਕਸੀਜਨ ਦੀ ਘਾਟ ਹੋ ਰਹੀ ਹੈ। ਸਥਿਤੀ ਨੂੰ ਵੇਖਦੇ ਹੋਏ ਲੋਕ ਮਦਦ ਲਈ ਅੱਗੇ ਆ ਰਹੇ ਹਨ।

ਪੁਲਿਸ ਨੇ ਅਦਾਕਾਰ Jimmy Shergill ਸਣੇ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਲਿਆ ਹਿਰਾਸਤ ਵਿਚ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 28 ਅਪ੍ਰੈਲ ਪੁਲਿਸ ਨੇ ਫਿਲਮ ਅਦਾਕਾਰ ਜਿੰਮੀ ਸ਼ੇਰਗਿੱਲ ਸਣੇ ਚਾਰ ਲੋਕਾਂ ਦੇ ਖ਼ਿਲਾਫ਼ ਸਰਕਾਰੀ ਆਦੇਸ਼ਾਂ ਦੀ ਉਲੰਘਣਾ, 3 ਅਪੈਡਮਿਕ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਐੱਸਆਈ ਮਨਿੰਦਰ ਕੌਰ ਨੇ ਦੱਸਿਆ ਕਿ

Sonu Sood ਆਏ COVID-19 ਦੀ ਚਪੇਟ ਵਿੱਚ

ਜੀਓ ਪੰਜਾਬ ਬਿਊਰੋ ਨਵੀ ਦਿੱਲੀ 17 ਅਪ੍ਰੈਲ ਬੌਲੀਵੁੱਡ ਅਦਾਕਾਰ ਅਤੇ ਸਮਾਜ ਸੇਵੀ ਸੋਨੂੰ ਸੂਦ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਹ ਕਰੋਨਾ ਦੀ ਚਪੇਟ ਵਿੱਚ ਆ ਗਏ ਹਨ। ਸੂਦ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ , ਨਮਸਕਾਰ ਦੋਸਤੋ ਮੈਂ

ਮਸ਼ਹੂਰ ਪੰਜਾਬੀ ਫਿਲਮਾਂ ਦੇ ਐਕਟਰ Satish Kaul ਦਾ ਹੋਇਆ ਦੇਹਾਂਤ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 10 ਅਪ੍ਰੈਲ ਪੰਜਾਬ ਦੇ ਮਸ਼ਹੂਰ ਪੰਜਾਬੀ ਫਿਲਮਾਂ ਦੇ ਐਕਟਰ ਸਤੀਸ਼ ਕਾੱਲ ਦਾ ਲੰਬੀ ਬੀਮਾਰੀ ਦੇ ਚਲਦਿਆਂ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਤੀਸ਼ ਕਾੱਲ ਕਾਫੀ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਇਹ ਦੱਸਿਆ ਜਾ ਰਿਹਾ ਹੈ ਕਿ ਉਹ

ਸੰਸਦ ਮੈਂਬਰ ਕਿਰਨ ਖੇਰ Blood Cancer ਨਾਲ ਪੀੜਿਤ

ਜੀਓ ਪੰਜਾਬ ਬਿਊਰੋਨਵੀਂ ਦਿੱਲੀ, 1 ਅਪ੍ਰੈਲਬਾਲੀਵੁੱਡ ਐਕਟਰੇਸ ਅਤੇ ਭਾਰਤੀ ਜਨਤਾ ਪਾਰਟੀ ਦੀ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ( BJP Chandigarh President ) ਬਲੱਡ ਕੈਂਸਰ ( blood cancer ) ਨਾਲ ਪੀੜਿਤ ਹਨ ਅਤੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ (Kokilaben Hospital ) ਵਿੱਚ

Amir Khan ਕੋਰੋਨਾਵਾਇਰਸ ਦੀ ਲਪੇਟ ‘ਚ

ਜੀਓ ਪੰਜਾਬ ਬਿਊਰੋ ਮੁੰਬਈ: ਕੋਰੋਨਾਵਾਇਰਸ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਬਾਲੀਵੁੱਡ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਸੁਪਰਸਟਾਰ ਆਮਿਰ ਖਾਨ ਇਸ ਮਹਾਮਾਰੀ ਦੀ ਲਪੇਟ 'ਚ ਆ ਗਏ ਹਨ। ਉਨ੍ਹਾਂ ਦੀ ਕੋਵਿਡ ਟੈਸਟ ਰਿਪੋਰਟ ਪੌਜ਼ੇਟਿਵ ਆਈ ਹੈ। ਉਨ੍ਹਾਂ ਨੇ ਖੁਦ ਨੂੰ ਘਰ ਵਿੱਚ

Kangana Ranaut ਵੱਲੋਂ ਮਾਤਾ ਮਹਿੰਦਰ ਕੌਰ ਖਿਲਾਫ ਅਪਮਾਨਜਨਕ ਟਿੱਪਣੀਆਂ ਕਰਨ ਦੇ ਕੇਸ ਵਿੱਚ ‘AAP’ ਆਗੂ…

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ (AAP) ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਅੱਜ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੀ ਆਗੂ ਜੀਵਨਜੋਤ ਕੌਰ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਬਾਲੀਵੁੱਡ

ਸੁਸ਼ਾਂਤ ਸਿੰਘ ਕੇਸ- ਚਾਰਜਸ਼ੀਟ ਚ 33 ਮੁਲਜ਼ਮਾਂ ਦੇ ਨਾਂ ਸ਼ਾਮਲ

ਜੀਓ ਪੰਜਾਬ ਬਿਊਰੋ ਮੁੰਬਈ, 5 ਮਾਰਚ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੁਤ ਦੀ ਮੌਤ ਨਾਲ ਜੁੜੇ ਡੱਰਗਸ ਕੇਸ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਚਾਰਜਸ਼ੀਟ 'ਚ ਐਨਸੀਬੀ ਨੇ ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ, ਸ਼ਰਧਾ ਕਪੂਰ ਤੇ ਸਾਰਾ ਅਲੀ ਖ਼ਾਨ ਦੇ ਬਿਆਨ ਸ਼ਾਮਲ