Browsing Category

Political

ਆਖ਼ਿਰ ਡੋਨਾਲਡ ਟਰੰਪ ਨੇ ਵਾਈਟ ਹਾਊਸ ਨੂੰ ਛੱਡਿਆ

ਵਾਸ਼ਿੰਗਟਨ, 21 ਜਨਵਰੀਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਆਪਣਾ ਆਖ਼ਰੀ ਭਾਸ਼ਣ ਦਿੰਦਿਆਂ ਵਾਈਟ ਹਾਊਸ ਨੂੰ ਛੱਡ ਦਿੱਤਾ ਹੈ। ਉਹ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਣ ਗਏ। ਵਾਈਟ ਹਾਊਸ ਛੱਡਣ ਮੌਕੇ ਰਾਸ਼ਟਰਪਤੀ ਦੇ ਅਹੁਦੇ ਤੋਂ

“ Punjab First – ਪੰਜਾਬ ਪਹਿਲਾਂ” ਵੱਲੋਂ ਇੱਕ ਮੁਹਿੰਮ ਤਹਿਤ ਪੂਰੇ ਪੰਜਾਬ ਵਿਚ ਝੰਡੇ ਲਾਓੁਣ ਦੀ ਮੁਹਿੰਮ ਅਰੰਭੀ

ਰਾਜੀਵ ਮਠਾੜੂ ਚੰਡੀਗੜ੍ਹ19 ਜਨਵਰੀ ਸੰਸਥਾ ਦੇ ਵਲੰਟੀਅਰ ਮਾਨਿਕ ਗੋਇਲ ਨੇ ਦੱਸਿਆ ਕਿ "ਸਾਡੇ ਵੱਲੋਂ 20000 ਝੰਡੇ ਕਿਸਾਨੀ ਸੰਘਰਸ਼ ਨੁੰ ਮਜ਼ਬੂਤ ਕਰਣ ਲਈ ਪੂਰੇ ਪੰਜਾਬ ਚ ਵੰਡੇ ਜਾਣਗੇ। ਇਹਨਾਂ "ਕਿਸਾਨ ਮਜਦੂਰ ਏਕਾਤਾ ਜਿੰਦਾਬਾਦ" ਲਿਖੇ ਪੀਲੇ ਝੰਡਿਆਂ ਨੂੰ ਪੂਰੇ ਪੰਜਾਬ ਵਿੱਚ ਸੰਸਥਾ ਦੇ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਪੰਜਾਬ ਬਿਊਰੋ ਚੰਡੀਗੜ, 19 ਜਨਵਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਨਗਰ ਕੌਂਸਲ ਚੋਣਾਂ ਲਈ ਅੱਜ ਬੰਗਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਦਾ ਐਲਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਵਲੋਂ ਕੀਤਾ ਗਿਆ। ਇਨ੍ਹਾਂ 'ਚ ਵਾਰਡ 1 ਤੋਂ ਵੰਦਨਾ, ਵਾਰਡ ਨੰਬਰ 2

ਆਮ ਆਦਮੀ ਪਾਰਟੀ ਵੱਲੋਂ 26 ਜਨਵਰੀ ਦੇ ਟਰੈਕਟਰ ਪਰੇਡ ਦਾ ਸਮਰਥਨ

ਪੰਜਾਬ ਬਿਊਰੋ ਚੰਡੀਗੜ, 19 ਜਨਵਰੀ ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ’ਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ

ਕੈਪਟਨ ਅਮਰਿੰਦਰ ਸਿੰਘ ਨੇ ਐਨ.ਆਈ.ਏ. ਨੋਟਿਸਾਂ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕੀਤਾ ਸਵਾਲ

ਪੰਜਾਬ ਬਿਊਰੋ ਚੰਡੀਗੜ੍ਹ, 18 ਜਨਵਰੀ ਖੇਤੀ ਕਾਨੂੰਨ ਵਿਰੋਧ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੇ ਨੋਟਿਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸਾਨਾਂ ਨੂੰ ਐਨ.ਆਈ.ਏ. ਦੇ ਨੋਟਿਸ ਭੇਜਣ ਦੀ ਨਿੰਦਾ

ਭਾਜਪਾ ‘ਤੇ ਸਿਆਸੀ ਹਿੱਤਾਂ ਖਾਤਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦੀ ਇਕ ਹੋਰ ਕੋਝੀ ਚਾਲ ਦੇ ਦੋਸ਼ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੇਂਦਰ ਦੀ ਹਰ ਚਾਲ ਫ਼ੇਲ੍ਹ ਸਾਬਤ ਹੋਵੇਗੀ, ਕਾਨੂੰਨ ਰੱਦ ਕੀਤੇ ਜਾਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਾਜੀਵ ਮਠਾੜੂਚੰਡੀਗੜ੍ਹ, 17 ਜਨਵਰੀਸੀਨੀਅਰ

ਆਮ ਆਦਮੀ ਪਾਰਟੀ ਨੇ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਪ੍ਰਕਿਰਿਆ ਉੱਤੇ ਚੁੱਕੇ ਸਵਾਲ

-ਵੋਟਿੰਗ ਤੋਂ ਤਿੰਨ ਦਿਨ ਬਾਅਦ ਨਤੀਜੇ ਦੇ ਐਲਾਨ ਦੇ ਨਾਲ  ਸਰਕਾਰ ਦੀ ਧਾਂਦਲੀ ਦੇ ਮਨਸੂਬੇ ਹੋਏ ਉਜਾਗਰ- ਹਰਪਾਲ ਸਿੰਘ ਚੀਮਾ ਪੰਜਾਬ ਬਿਊਰੋ ਚੰਡੀਗੜ੍ਹ, 16 ਜਨਵਰੀ ਰਾਜ ਚੋਣ ਕਮਿਸ਼ਨ ਦੁਆਰਾ 8 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਬੀਕੇਯੂ ਉਗਰਾਹਾਂ ਵੱਲੋਂ 19 ਨੂੰ ਸੰਸਾਰ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਦੇ ਪੁਤਲੇ ਫੂਕਣ ਦਾ ਕੀਤਾ ਐਲਾਨ

ਪੰਜਾਬ ਬਿਊਰੋ ਨਵੀਂ ਦਿੱਲੀ, 16 ਜਨਵਰੀ ਕੌਮਾਂਤਰੀ ਮੁਦਰਾ ਕੋਸ਼ ਵੱਲੋਂ ਖੇਤੀ ਕਨੂੰਨਾਂ ਦੇ ਹੱਕ 'ਚ ਦਿੱਤੇ ਬਿਆਨ ਬਾਰੇ ਤਿੱਖਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਲਾਨ ਕੀਤਾ ਕਿ ਸੰਸਾਰ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਦੇ ਦਿੱਲੀ ਮੋਰਚੇ

ਕਿਸਾਨ ਸਿੰਘੂ-ਕੁੰਡਲੀ ਬਾਰਡਰ ਉੱਤੇ 18 ਜਨਵਰੀ ਨੂੰ ਮੋਦੀ ਅਤੇ ਅਦਾਨੀ-ਅੰਬਾਨੀਆਂ ਦੇ ਫੂਕਣਗੇ ਪੁਤਲੇ

ਪੰਜਾਬ ਬਿਊਰੋ ਚੰਡੀਗੜ੍ਹ, 16 ਜਨਵਰੀ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਦੱਸਿਆ ਕਿ ਕੁੰਡਲੀ-ਸਿੰਘੂ ਬਾਰਡਰ ’ਤੇ ਪੱਕੇ ਮੋਰਚੇ ਦੇ 49ਵੇਂ ਦਿਨ ਹਜ਼ਾਰਾਂ ਕਿਸਾਨ-ਮਜ਼ਦੂਰ ਬੀਬੀਆਂ

ਪੰਜਾਬ ਦੀਆਂ ਮਿਉਂਸਿਪਲ ਕਮੇਟੀਆਂ ਤੇ ਨਗਰ ਨਿਗਮ ਚੋਣਾਂ ਦਾ ਐਲਾਨ,ਵੋਟਾਂ 14 ਫ਼ਰਵਰੀ ਨੂੰ

ਚੋਣ ਹਲਕਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ 3 ਫਰਵਰੀ 2021 ਪੰਜਾਬ ਬਿਊਰੋ ਚੰਡੀਗੜ੍ਹ, 16 ਜਨਵਰੀ: ਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ