Browsing Category

Opinion

ਉੱਤਰਾਖੰਡ ਤਬਾਹੀ ਤੇ ਕਿਸਾਨ ਅੰਦੋਲਨ

ਸਿਰਲੇਖ ਦੇਖ ਕੇ ਲੱਗ ਸਕਦਾ ਹੈ ਕਿ ਇਨ੍ਹਾਂ ਦੋਵਾਂ ਦਾ ਆਪਸ 'ਚ ਕੀ ਸਬੰਧ ਹੈ। ਥੋੜ੍ਹਾ ਧਿਆਨ ਦੇ ਕੇ ਸੋਚਿਆਂ ਪਤਾ ਚਲਦਾ ਹੈ ਕਿ ਕਿਸਾਨ ਅੰਦੋਲਨ ਦੇ ਸਰੋਕਾਰ ਇਸ ਤਬਾਹੀ ਨਾਲ ਵੀ ਸਿੱਧੇ ਹੀ ਜੁੜਦੇ ਹਨ। ਉੱਤਰਾਖੰਡ 'ਚ ਹੋਈ ਤਬਾਹੀ ਮਨੁੱਖ ਵੱਲੋਂ ਕੀਤੀ ਜਾ ਰਹੀ ਵਾਤਾਵਰਣ ਦੀ ਤਬਾਹੀ ਦਾ ਸਿੱਟਾ
Read More...

ਹਰ ਜਿਊਂਦੀ ਜਾਗਦੀ ਆਵਾਜ਼ ਨੂੰ ਮੋਦੀ ਦੇ ਇਸ ਜ਼ਹਿਰੀਲੇ ਬਾਣ ਦਾ ਇਕਜੁੱਟ ਜਵਾਬ ਦੇਣਾ ਚਾਹੀਦਾ ਹੈ

ਪ੍ਰਧਾਨ ਮੰਤਰੀ ਵੱਲੋਂ ਸੰਘਰਸ਼ਸ਼ੀਲ ਲੋਕਾਂ ਨੂੰ ਅੰਦੋਲਨਜੀਵੀ ਕਰਾਰ ਦੇਣਾ ਹਕੂਮਤ ਦੇ ਉਸੇ ਫਾਸ਼ੀ ਹਮਲੇ ਦਾ ਹਿੱਸਾ ਹੈ ਜਿਸ ਤਹਿਤ ਉਸ ਨੇ ਪਹਿਲਾਂ ਹੀ ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਜੇਲ੍ਹੀਂ ਸੁੱਟਿਆ ਹੋਇਆ ਹੈ। ਇਹ ਲੋਕ ਹੱਕਾਂ ਲਈ ਚਲਦੇ ਸੰਘਰਸ਼ਾਂ 'ਚ ਜ਼ਿੰਦਗੀਆਂ ਅਰਪਤ ਕਰਨ
Read More...

ਮੋਦੀ ਦਾ ਭਾਸ਼ਨ…. ਕੀ ਚਾਹੁੰਦੇ ਹਨ ਕਿਸਾਨ ! ! !

ਮੋਦੀ ਨੇ ਕੱਲ੍ਹ ਰਾਜ ਸਭਾ 'ਚ ਦਿੱਤੇ ਭਾਸ਼ਨ ਦੌਰਾਨ ਵਿਰੋਧੀ ਪਾਰਟੀਆਂ ਬਾਰੇ ਕਿਹਾ ਹੈ ਕਿ ਉਨ੍ਹਾਂ ਨੇ ਵੀ ਕਾਨੂੰਨਾਂ ਦੇ ਉਦੇਸ਼ਾਂ 'ਤੇ ਇਤਰਾਜ਼ ਨਹੀਂ ਕੀਤਾ । ਉਸ ਨੇ ਸ਼ਰਦ ਪਵਾਰ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਕਹੇ ਸ਼ਬਦਾਂ ਦੇ ਹਵਾਲੇ ਨਾਲ ਦੱਸਿਆ ਕਿ ਉਹ ਵੀ ਕਿਸਾਨ ਨੂੰ ਖੁੱਲ੍ਹੀ ਮੰਡੀ
Read More...

ਹਰ ਬੰਦੇ ਦੀ ਧਾਰਮਿਕ ਆਜ਼ਾਦੀ ਦਾ ਸਤਿਕਾਰ ਕਰੋ

ਧਾਰਮਿਕ ਨਿਸ਼ਾਨਾਂ ਦੀ ਖੁਦਗਰਜ਼ ਵਰਤੋਂ ਦਾ ਵਿਰੋਧ ਕਰੋ ਭਾਰਤੀ ਕਿਸਾਨ ਯੂਨੀਅਨ ਵਿੱਚ ਕਿਸੇ ਵੀ ਧਰਮ ਨਾਲ ਸਬੰਧਤ ਕਿਸਾਨ ਸ਼ਾਮਲ ਹਨ, ਜਿਨ੍ਹਾਂ ਦਾ ਸਾਂਝਾ ਮਕਸਦ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨਾ ਹੈ। ਇਸ ਦੇ ਝੰਡੇ ਹੇਠ ਕਿਸਾਨ ਹਿਤਾਂ ਲਈ ਜੂਝਣ ਵਾਲੇ ਕਿਸਾਨਾਂ ਦੀ ਬਹੁ-ਗਿਣਤੀ ਨਿੱਜੀ ਤੌਰ
Read More...

26 ਜਨਵਰੀ ਨੂੰ ਲੈ ਕੇ Balbir Singh Rajewal ਦਾ ਅਹਿਮ ਸੰਦੇਸ਼

ਪੰਜਾਬ ਬਿਊਰੋ ਨਵੀਂ ਦਿੱਲੀ, 15 ਜਨਵਰੀ ਸਤਿਕਾਰਯੋਗ ਕਿਸਾਨ ਭਰਾਵੋ, ਇਸ ਵੇਲੇ ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਾਂ। ਜਿਸ ਸਿਰੜ ਅਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹੁਣ ਤਕ ਚਲਾਇਆ ਹੈ, ਉਸ ਦੀ
Read More...

ਕਿਸਾਨੀ ਮੁੱਦਿਆਂ ਦੇ ਹੱਲ ਲਈ ਕੁੱਝ ਬਦਲਵੇਂ ਸੁਝਾਅ

ਡਾ. ਬਲਵਿੰਦਰ ਸਿੰਘ ਸਿੱਧੂ ਮੈਂਬਰ ਸਕੱਤਰ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਪਿਛਲੇ ਹਫਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਹੋਣ ਵਾਲੀ ਮੀਟਿੰਗ ਲਈ ਮਿੱਥੇ ਗਏ ਏਜੰਡੇ ਵਿੱਚ ਤਿੰਨੋ ਨਵੇਂ ਖੇਤੀਬਾੜੀ ਕਾਨੂੰਨ ਰੱਦ ਕਰਨ, ਘੱਟੋ-ਘੱਟ ਸਮਰਥਨ
Read More...

ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਵਾਸਤੇ ਰਜਿਸਟ੍ਰੇਸ਼ਨ ਲਈ ਪੋਰਟਲ ਮੁੜ ਖੋਲਿਆ

ਪੰਜਾਬ ਬਿਊਰੋਮੁੰਬਈ/ਚੰਡੀਗੜ੍ਹ, 11 ਨਵੰਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸੂਬਾ ਪੱਧਰ ਦੀ ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ., ਸਟੇਜ-1) ਲਈ ਰਜਿਸਟ੍ਰੇਸ਼ਨ ਵਾਸਤੇ ਪੋਰਟਲ 11 ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਮੁੜ ਖੋਲਣ ਦਾ
Read More...

ਪੰਜਾਬ ਵੱਲੋਂ ਨਵੰਬਰ ਦੇ ਤੀਜੇ ਹਫਤੇ ਵਿੱਚ ਦੂਜਾ ਸੀਰੋ ਸਰਵੇਖਣ ਕਰਵਾਇਆ ਜਾਵੇਗਾ, ਨਤੀਜੇ ਮਹੀਨੇ ਦੇ ਅੰਤ ਤੱਕ ਆਉਣਗੇ

12 ਜ਼ਿਲਿਆਂ ਨੂੰ ਕਵਰ ਕੀਤਾ ਜਾਵੇਗਾ, ਪਹਿਲੇ ਸਰਵੇਖਣ ਵਿੱਚ ਪੰਜ ਕੰਟੇਨਮੈਂਟ ਜ਼ੋਨ ਕਵਰ ਕੀਤੇ ਗਏ ਸਨ ਪੰਜਾਬ ਬਿਊਰੋਚੰਡੀਗੜ, 10 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਦੂਜਾ ਸੀਰੋ ਸਰਵੇਖਣ ਕਰਵਾਉਣ ਨੂੰ ਹਰੀ ਝੰਡੀ ਦੇ ਦਿੱਤੀ ਜਿਸ ਦੌਰਾਨ ਵੱਡੀ ਪੱਧਰ 'ਤੇ
Read More...