Browsing Category

India

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਇਕ ਵਾਰ ਫਿਰ ਹੋਇਆ ਵਾਧਾ

ਪੰਜਾਬ ਬਿਊਰੋ ਨਵੀਂ ਦਿੱਲੀ, 05 ਫਰਵਰੀ ਸ਼ੁੱਕਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਇਕ ਵਾਰ ਫਿਰ ਵਧ ਗਈਆਂ ਹਨ। Indian Oil Corporation ਅਨੁਸਾਰ ਰਾਸ਼ਟਰੀ ਰਾਜਧਾਨੀ ’ਚ ਪੈਟਰੋਲ ਦੀ ਕੀਮਤ 30 ਪੈਸੇ ਵਧ ਕੇ 86.65 ਰੁਪਏ ਪ੍ਰਤੀ ਲੀਟਰ ਤੋਂ 86.95 ਰੁਪਏ ਪ੍ਰਤੀ ਲੀਟਰ ਹੋ ਗਈ

VIDEO-ਮੋਦੀ-ਸ਼ਾਹ ਦੀ ਨਵੀਂ ਚਾਲ ਜਿਸ ਟ੍ਰੇਨ ਵਿਚ ਕਿਸਾਨਾਂ ਆ ਰਹੇ ਸਨ ਦਿੱਲੀ ਉਸਦਾ ਬਦਲਿਆ ਰੂਟ

ਪੰਜਾਬ ਬਿਊਰੋ ਚੰਡੀਗੜ੍ਹ,1 ਫਰਵਰੀ ਦਿੱਲੀ ਕਿਸਾਨ ਅੰਦੋਲਨ ’ਚ ਕਿਸਾਨਾਂ ਨੂੰ ਜਾਣ ਤੋਂ ਰੋਕਣ ਲਈ ਕੇਂਦਰ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਨਵੀਆਂ ਨਵੀਆਂ ਚਾਲਾਂ ਚਲ ਰਹੀ ਹੈ। ਹੁਣ ਸਰਕਾਰ ਨੇ ਰੇਲ ਗੱਡੀ ਰਾਹੀਂ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰੋਕਣ ਦੇ ਲਈ ਰੇਲਗੱਡੀਆਂ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਕਾਰਵਾਈ ਨੇ 1984 ਚੇਤੇ ਕਰਵਾਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਦਿੱਲੀ ਪੁਲਿਸ ਅਤੇ ਭਾਜਪਾ ਦੇ ਗੁੰਡਿਆਂ ਖਿਲਾਫ ਕੇਸ ਦਰਜ ਕਰਨ ਅਤੇ ਇਸ ਮਗਰੋਂ ਕਾਰਵਾਈ ਕਰਨ ਅਕਾਲੀ ਦਲ ਨੇ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਕੇਸਾਂ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਤੇ ਉਹਨਾਂ ਦੇ ਨੰਬਰ ਜਾਰੀ ਕੀਤੇ

ਟਿੱਕਰੀ ਬਾਰਡਰ ਤੋਂ ਕੁੰਡਲੀ ਬਾਰਡਰ ‘ਤੇ ਜਾ ਰਹੇ ਕਿਸਾਨ ਕਾਫਲੇ ਨੂੰ ਪੁਲਿਸ ਵੱਲੋਂ ਰੋਕਣਾ ਹਮਲਾਵਰਾਂ ਨਾਲ…

ਪੰਜਾਬ ਬਿਊਰੋ ਨਵੀਂ ਦਿੱਲੀ, 30 ਜਨਵਰੀ ਅੱਜ ਬੀਕੇਯੂ ਏਕਤਾ (ਉਗਰਾਹਾਂ) ਨੇ ਕੁੰਡਲੀ ਬਾਰਡਰ ਵਾਲੇ ਕਿਸਾਨਾਂ ਦੀ ਹਮਾਇਤ ਵਿਚ ਸੂਬਾ ਆਗੂ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਕੀਤਾ ਗਿਆ ਜਿਸਨੂੰ ਭਾਰੀ ਪੁਲਿਸ ਫੋਰਸ ਵਲੋਂ ਇਸ ਮੋਰਚੇ ਤੋਂ ਕੁਝ ਦੂਰੀ ਤੇ ਹੀ ਰੋਕ ਲਿਆ।

ਆਲ ਪਾਰਟੀ ਮੀਟਿੰਗ ‘ਚ ਭਗਵੰਤ ਮਾਨ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ

ਪੰਜਾਬ ਬਿਊਰੋ ਚੰਡੀਗੜ੍ਹ, 30 ਜਨਵਰੀ ਕੇਂਦਰ ਸਰਕਾਰ ਵੱਲੋਂ ਅੱਜ ਆਨਲਾਈਨ ਬੁਲਾਈ ਗਈ ਆਲ ਪਾਰਟੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੇਂਦਰੀ ਖੇਤੀ ਬਾਰੇ ਨਵੇਂ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਮਸਲਾ

ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਇੱਕ ਰੋਜ਼ਾ ਕੀਤੀ ਭੁੱਖ ਹੜਤਾਲ

ਪੰਜਾਬ ਬਿਊਰੋ ਨਵੀਂ ਦਿੱਲੀ, 30 ਜਨਵਰੀ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੱਜ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਹਜ਼ਾਰਾਂ ਕਿਸਾਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਨਵੀਂ ਦਿੱਲੀ ਦੇ ਬਾਹਰੀ ਇਲਾਕਿਆਂ ਵਿਚ ਵਿਰੋਧ ਪ੍ਰਦਰਸ਼ਨ ਸਥਾਨਾਂ 'ਤੇ ਡੇਰਾ ਲਾਈ

ਦਿੱਲੀ ਦੀਆਂ ਤਿੰਨੇਂ ਸਰਹੱਦਾਂ ਉੱਤੇ ਇੰਟਰਨੈਟ ਸੇਵਾਵਾਂ ਬੰਦ

ਪੰਜਾਬ ਬਿਊਰੋ ਨਵੀਂ ਦਿੱਲੀ. 30 ਜਨਵਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿੰਘੂ, ਗਾਜੀਪੁਰ ਅਤੇ ਟਿੱਕਰੀ ਸਰਹੱਦਾਂ ਅਤੇ ਆਸ ਪਾਸ ਦੇ ਇਲਾਕਿਆਂ ਵਿਚ 31 ਜਨਵਰੀ ਤੱਕ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਸ ਸਬੰਧੀ ਲਿਖਤੀ ਹੁਕਮ ਜਾਰੀ ਕੀਤਾ ਗਿਆ ਹੈ।

ਉੱਤਰ ਪ੍ਰਦੇਸ਼ : ਮੁਰਾਦਾਬਾਦ ‘ਚ ਭਿਆਨਕ ਸੜਕ ਹਾਦਸਾ, 10 ਲੋਕਾਂ ਦੀ ਮੌਤ

ਮੁਰਾਦਾਬਾਦ, 30 ਜਨਵਰੀ :ਮੁਰਾਦਾਬਾਦ ਜ਼ਿਲ੍ਹੇ ਦੇ ਕੁੰਦਰਕੀ ਥਾਣਾ ਖੇਤਰ ਵਿੱਚ ਸ਼ਨੀਵਾਰ ਸਵੇਰੇ ਆਗਰਾ-ਮੁਰਾਦਾਬਾਦ ਹਾਈਵੇਅ ਤੇ ਇੱਕ ਕੈਂਟਰ ਅਤੇ ਬੱਸ ਦੀ ਭਿਆਨਕ ਟੱਕਰ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਜ਼ਖਮੀ ਹੋ ਗਏ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ ’ਤੇ ਡੂੰਘੇ

ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨਤੋੜ ਕਰਕੇ ਹੇਠਾਂ ਸੁੱਟ

ਕੈਲੀਫੋਰਨੀਆ, 30 ਜਨਵਰੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਅੱਜ ਜਿੱਥੇ 73ਵੀਂ ਬਰਸੀ ਮਨਾਈ ਜਾ ਰਹੀ ਹੈ ਉੱਥੇ ਹੀ ਕੈਲੀਫੋਰਨੀਆ ਤੋਂ ਬਾਪੂ ਦੇ ਅਪਮਾਨ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ 27 ਜਨਵਰੀ ਨੂੰ ਕੁਝ ਅਣਪਛਾਤੇ ਲੋਕਾਂ ਨੇ ਸੈਂਟਰਲ ਪਾਰਕ 'ਚ ਮਹਾਤਮਾ ਗਾਂਧੀ ਦੀ ਮੂਰਤੀ ਦੀ ਨਾ ਸਿਰਫ

ਜੈਸ਼-ਉਲ-ਹਿੰਦ ਨੇ ਦੂਤਾਵਾਸ ਸਾਹਮਣੇ ਹੋਏ ਧਮਾਕੇ ਦੀ ਲਈ ਜ਼ਿੰਮੇਵਾਰੀ

ਰਾਜੀਵ ਮਠਾੜੂ ਨਵੀਂ ਦਿੱਲੀ, 30 ਜਨਵਰੀ ਜੈਸ਼-ਉਲ-ਹਿੰਦ ਨੇ ਦਿੱਲੀ ਵਿੱਚ ਇਜ਼ਰਾਈਲੀ ਦੂਤਾਵਾਸ ਦੇ ਸਾਹਮਣੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਕਥਿਤ ਤੌਰ ਉਤੇ ਮੈਸੇਜਿੰਗ ਐਪ ਟੈਲੀਗਰਾਮ ਦੇ ਸੰਦੇਸ਼ ਰਾਹੀਂ ਇਸ ਦੀ ਪੁਸ਼ਟੀ ਦਾ ਦਾਅਵਾ ਕੀਤਾ ਜਾ ਰਿਹਾ ਹੈ। ਰਾਜਧਾਨੀ ਦਿੱਲੀ 'ਚ