Browsing Category

Punjab

ਠੇਕੇ ’ਤੇ ਕੰਮ ਕਰਦੇ 30 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ Akali Government ਵੇਲੇ ਪਾਸ ਕੀਤਾ ਐਕਟ ਲਾਗੂ ਕੀਤਾ…

ਜੀਓ ਪੰਜਾਬ ਚੰਡੀਗੜ, 08 ਜੁਲਾਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਪੰਜਾਬ ਦੇ ਐਡਹਾਕ, ਠੇਕੇ ’ਤੇ ਕੰਮ ਕਰਦੇ, ਦਿਹਾੜੀਦਾਰ, ਟੈਂਪਰੇ੍ਰਰੀ ਵਰਕ ਚਾਰਜ ਅਤੇ ਆਊਟ ਸੋਰਸ ਮੁਲਾਜ਼ਮ

ਉਦਯੋਗਿਕ ਇਕਾਈਆਂ ਦੁਆਰਾ 11 ਜੁਲਾਈ ਤੱਕ ਬਿਜਲੀ ਦੀ ਵਰਤੋਂ ਉੱਤੇ ਲਗਾਈ ਪਾਬੰਦੀ

ਜੀਓ ਪੰਜਾਬ ਚੰਡੀਗੜ, 7 ਜੁਲਾਈ ਅੱਜ ਪੰਜਾਬ ਦਾ ਬਿਜਲੀ ਸੰਕਟ ਹੋਰ ਗਹਿਰਾ ਹੋ ਗਿਆ ਹੈ, ਇੰਡਸਟਰੀ 'ਤੇ ਫਿਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਜਿੱਥੇ ਇੱਕ ਪਾਸੇ ਸੂਬੇ ਭਰ ਦੇ ਲੋਕ ਲੰਬੇ ਅਤੇ ਨਿਰਧਾਰਤ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸੜਕਾਂ ਤੇ ਉੱਤਰ ਆਏ ਹਨ ਉੱਥੇ ਹੀ ਪੰਜਾਬ ਰਾਜ ਪਾਵਰ

PSPCL ਨੇ ਐਤਵਾਰ ਨੂੰ ਸੂਬੇ ਭਰ ਵਿੱਚ ਕਿਸਾਨਾਂ ਲਈ ਔਸਤਨ 10.3 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ

ਜੀਓ ਪੰਜਾਬ ਚੰਡੀਗੜ੍ਹ, 5 ਜੁਲਾਈ: ਕਿਸਾਨਾਂ ਨੂੰ ਬਿਜਲੀ ਸਪਲਾਈ ਦੇ ਘੰਟਿਆਂ ਵਿੱਚ ਵਾਧਾ ਕਰਨ ਲਈ ਆਪਣੇ ਵਿਸ਼ੇਸ਼ ਯਤਨਾਂ ਨੂੰ ਜਾਰੀ ਰੱਖਦਿਆਂ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਐਤਵਾਰ (4 ਜੁਲਾਈ) ਨੂੰ ਝੋਨੇ ਦੀ ਬਿਜਾਈ ਸਬੰਧੀ ਕੰਮਾਂ ਲਈ ਸੂਬੇ ਭਰ

ਸਪੀਕਰ ਵੱਲੋਂ Punjab Vidhan Sabha ਦੀਆਂ ਵੱਖ-ਵੱਖ ਕਮੇਟੀਆਂ ਨਾਮਜ਼ਦ

ਜੀਓ ਪੰਜਾਬ ਬਿਊਰੋਚੰਡੀਗੜ੍ਹ, 28 ਅਪ੍ਰੈਲਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2021-22 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧ ਵਿੱਚ 28 ਅਪਰੈਲ, 2021 ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਇਕ ਬੁਲਾਰੇ ਅਨੁਸਾਰ

Oxygen ਦਾ ਖਾਲੀ ਜਾਂ ਭਰਿਆ ਸਿਲੰਡਰ ਪ੍ਰਵਾਨਗੀ ਤੋਂ ਬਿਨ੍ਹਾਂ ਜ਼ਿਲ੍ਹੇ ਤੋਂ ਬਾਹਰ ਲੈ ਕੇ ਜਾਣ ਉੱਤੇ ਲੱਗੀ ਪਾਬੰਦੀ

ਜੀਓ ਪੰਜਾਬ ਬਿਊਰੋ ਮਾਨਸਾ, 28 ਅਪ੍ਰੈਲ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, ਸੀ.ਆਰ.ਪੀ.ਸੀ. 1973 ਦੀ ਧਾਰਾ 144 ਕੌਮੀ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ

ਖੁੱਡੀ ਖ਼ੁਰਦ ‘ਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁੱਖ ਆਸਣ ਤੋਂ ਹੇਠਾਂ ਰੱਖੇ ਮਿਲੇ ਅੰਮ੍ਰਿਤਪਾਲ ਸਿੰਘ ਧਾਲੀਵਾਲਬਰਨਾਲਾ, 6 ਮਾਰਚਇਸ ਜ਼ਿਲ੍ਹੇ ਦੇ ਪਿੰਡ ਖੁੱਡੀ ਖੁਰਦ ਵਿਖੇ ਵੀ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ । ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਕਿਸੇ

ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਕਿਹਾ ਕਿ ਹੰਗਾਮੀ ਕਿਸਾਨ ਮਸਲਿਆਂ ’ਤੇ ਚਰਚਾ ਲਈ ਦੋ ਦਿਨ ਰੱਖੇ ਜਾਣ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 2 ਮਾਰਚ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਹੰਗਾਮੀ ਮਸਲਿਆਂ ’ਤੇ ਚਰਚਾ ਲਈ ਦੋ ਦਿਨ ਰੱਖੇ ਜਾਣ ਤੇ ਪਾਰਟੀ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਸਬਜ਼ੀਆਂ ਤੇ

ਹੱਕਾਂ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਲੋਕਾਂ ਨੂੰ ਅੰਦੋਲਨਜੀਵੀ ਕਹਿਣਾ ਕਿਸਾਨਾਂ ਦਾ ਅਪਮਾਨ

ਪੰਜਾਬ ਬਿਊਰੋ ਨਵੀਂ ਦਿੱਲੀ 11 ਫਰਵਰੀ ਟਿਕਰੀ ਬਾਰਡਰ 'ਤੇ ਪਕੌੜਾ ਚੌਂਕ ਨੇੜੇ ਲੱਗੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਆਪਣੇ ਹੱਕਾਂ ਲਈ ਜਾਗਰੂਕ ਕਰਨ ਵਾਲੇ ਲੋਕਾਂ  ਨੂੰ ਅੰਦੋਲਨਜੀਵੀ ਕਹਿਣਾ

ਮਿਉਂਸਿਪਲ ਚੋਣਾਂ ਵਿਚ ਸੰਭਾਵੀ ਹਾਰ ਨੂੰ ਦੇਖਦਿਆਂ ਕਾਂਗਰਸ ਪੰਜਾਬ ਵਿਚ ਗੁੰਡਾ ਰਾਜ ਨੂੰ ਉਤਸ਼ਾਹਿਤ ਕਰ ਰਹੀ ਹੈ : ਭਾਜਪਾ

ਕੈਪਟਨ ਦੇ ਭਾਜਪਾ ਬਾਰੇ ਬਿਆਨ ਮਾਨਸਿਕ ਨਿਰਾਸ਼ਾ ਨਾਲ ਭਰੇ  : ਚੁੱਘ ਰਾਜੀਵ ਮਠਾੜੂ ਚੰਡੀਗੜ੍ਹ, 10 ਫ਼ਰਵਰੀ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਭਾਜਪਾ ਪ੍ਰਤੀ ਦਿੱਤੇ ਬਿਆਨ ਨੂੰ ਮਾਨਸਿਕ ਨਿਰਾਸ਼ਾ

ਕੈਪਟਨ ਅਮਰਿੰਦਰ ਨੇ ਇੱਕ ਫ਼ਰਜ਼ੀ ਵੀਡੀਓ ਪਾਇਆ ਹੈ ਅਸੀਂ ਮੀਡੀਆ ਨੂੰ ਅਪੀਲ ਕਰਦੇ ਹਾਂ ਕਿ ਅਜਿਹੇ ਵੀਡੀਓ ਨੂੰ ਨਾ ਚਲਾਉਣ…

ਪੰਜਾਬ ਬਿਊਰੋ ਚੰਡੀਗੜ੍ਹ , 3 ਫਰਵਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਐਡਿਟ ਕੀਤਾ ਹੋਇਆ ਵੀਡੀਓ ਸ਼ੇਅਰ ਕਰਨ 'ਤੇ ਕੇਜਰੀਵਾਲ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਵੀਡੀਓ ਫ਼ਰਜ਼ੀ ਹੈ। ਉਨ੍ਹਾਂ ਨੇ