Browsing Category

India

News About Indian Politics

ਬਾਗੀ ਕਿਸਾਨਾਂ ਨੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਇਆ

ਪੰਜਾਬੀ ਬਿਊਰੋ ਨਵੀਂ ਦਿੱਲੀ, 26 ਜਨਵਰੀ ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਕੀਤੀ ਜਾ ਰਹੇ ਕਿਸਾਨ ਟਰੈਕਟਰ ਪਰੇਡ ਦੇ ਚਲਦਿਆਂ ਇਕ ਜਥੇਬੰਦੀ ਦੇ ਵਰਕਰ ਲਾਲ ਕਿਲ੍ਹੇ ਪਹੁੰਚ ਗਏ। ਇਸ ਦੌਰਾਨ ਲਾਲ ਕਿਲ੍ਹੇ ਉਤੇ ਕੇਸਰੀ ਝੰਡਾ ਲਹਿਰਾਇਆ ਗਿਆ।

ਦਿੱਲੀ ਪੁਲਿਸ ਨੇ 26 ਜਨਵਰੀ ਟਰੈਕਟਰ ਪਰੇਡ ਦੀ ਇਜਾਜ਼ਤ ਦੇਣ ਤੋਂ ਕੀਤੀ ਨਾਂਹ

ਕਿਸਾਨਾਂ ਨੇ ਕਿਹਾ ਕਿ ਕਰਾਂਗੇ ਮਾਰਚ ਪੰਜਾਬ ਬਿਊਰੋਨਵੀਂ ਦਿੱਲੀ, 21 ਜਨਵਰੀਕਿਸਾਨ ਯੂਨੀਅਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕੀਤੀ ਜਾਣ ਵਾਲੇ ਟਰੈਕਟਰ ਪਰੇਡ ਸਬੰਧੀ ਦਿੱਲੀ ਪੁਲਿਸ ਅਤੇ ਕਿਸਾਨ ਯੂਨੀਅਨਾਂ ਦੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਦਿੱਲੀ ਪੁਲਿਸ ਨੇ ਕਿਸਾਨਾਂ

ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ ਨੂੰ ਕੀਤੀ ਜਾਵੇਗੀ ਈ-ਈ.ਪੀ.ਆਈ.ਸੀ. ਦੀ ਸ਼ੁਰੂਆਤ

ਰਾਜੀਵ ਮਠਾੜੂ ਚੰਡੀਗੜ੍ਹ, 20 ਜਨਵਰੀ ਇਕ ਇਤਿਹਾਸਕ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ 2021 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈ.ਪੀ.ਆਈ.ਸੀ. (ਇਲੈਕਟ੍ਰਾਨਿਕ ਇਲੈਕਟੋਰਲ ਫੋਟੋ ਸ਼ਨਾਖ਼ਤੀ ਕਾਰਡ) ਪ੍ਰੋਗਰਾਮ ਦੀ ਰਸਮੀ ਸ਼ੁਰੂਆਤ

ਕਿਸਾਨਾਂ ਦਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ, 26 ਜਨਵਰੀ ਦਾ ਇਕੱਠ ਇਤਿਹਾਸਕ ਹੋਵੇਗਾ: ਬ੍ਰਹਮਪੁਰਾ

ਪ੍ਰਧਾਨ ਮੰਤਰੀ ਮੋਦੀ ਦੇ ਅੜੀਅਲ ਰਵੱਈਏ ਤੋਂ ਪਤਾ ਲੱਗਦਾ ਹੈ ਕਿ ਉਹ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਹਨ: ਬ੍ਰਹਮਪੁਰਾ ਬ੍ਰਹਮਪੁਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਖ਼ੇਤੀ ਆਰਡੀਨੈਂਸਾਂ' ਨੂੰ ਤਰੁੰਤ ਰੱਦ ਕਰਨ ਦੀ ਸਲਾਹ ਦਿੱਤੀ ਕਾਲੇ ਖ਼ੇਤੀ ਕਾਨੂੰਨ ਭਾਰਤ ਦੀ ਆਰਥਿਕਤਾ ਨੂੰ ਪ੍ਰਭਾਵਤ ਕਰ ਰਹੇ

ਕੇਂਦਰ ਸਰਕਾਰ ਦਾ ਹੰਕਾਰ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਖੋਰਾ ਲਗਾ ਰਿਹਾ ਹੈ- ਸੁਨੀਲ ਜਾਖੜ

ਮੋਦੀ ਸਰਕਾਰ ਦੇ ਲਿਆਂਦੇ ਕਾਲੇ ਕਾਨੂੰਨ ਪੂਰੇ ਮੁਲਕ ਲਈ ਘਾਤਕ ਕਾਂਗਰਸ ਵੱਲੋਂ ਪਾਰਟੀ ਦਫ਼ਤਰ ਤੋਂ ਰੋਸ਼ ਮਾਰਚ ਅਤੇ ਧਰਨਾ ਰਾਜੀਵ ਮਠਾੜੂਚੰਡੀਗੜ, 15 ਜਨਵਰੀਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਕਾਂਗਰਸ ਭਵਨ ਤੋਂ

ਕਾਂਗਰਸ ਪਾਰਟੀ ਅੱਜ ਹਰੇਕ ਸੂਬੇ ‘ਚ ਕਰ ਰਹੀ ਹੈ ਰਾਜਭਵਨ ਦਾ ਘਿਰਾਓ

ਪੰਜਾਬ ਬਿਊਰੋ ਨਵੀਂ ਦਿੱਲੀ, 15 ਜਨਵਰੀ ਕਾਂਗਰਸ ਪਾਰਟੀ ਵਲੋਂ ਅੱਜ ਦੇਸ਼ ਭਰ 'ਚ ਕਿਸਾਨ ਅਧਿਕਾਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਪਾਰਟੀ ਵਲੋਂ ਹਰੇਕ ਸੂਬੇ 'ਚ ਰਾਜਭਵਨ ਦਾ ਘਿਰਾਓ ਕੀਤਾ ਜਾਵੇਗਾ। ਇਸੇ ਸਬੰਧ 'ਚ ਅੱਜ ਦਿੱਲੀ 'ਚ ਵੀ ਕਾਂਗਰਸ ਪਾਰਟੀ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਭੁਪਿੰਦਰ ਮਾਨ ਨੇ ਸੁਪਰੀਮ ਕੋਰਟ ਵਲੋਂ ਬਣਾਈ 4 ਮੈਂਬਰ ਕਮੇਟੀ ਛੱਡੀ

ਪੰਜਾਬ ਬਿਊਰੋ ਨਵੀਂ ਦਿੱਲੀ, 14 ਜਨਵਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਨੂੰ ਭੁਪਿੰਦਰ ਸਿੰਘ ਮਾਨ ਇਕ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਕੇ ਇਹ ਐਲਾਨ ਕੀਤਾ ਹੈ ਕਿ ਉਹ 4 ਮੈਂਬਰ ਕਮੇਟੀ ਨੂੰ ਛੱਡ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਖੇਤੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਿੰਘੂ-ਕੁੰਡਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਲੋਹੜੀ ਦੀ ਅਗਨ ਭੇਟ…

ਪੰਜਾਬ ਦੇ ਪਿੰਡਾਂ ਵਿੱਚ ਲੱਖਾਂ ਲੋਕਾਂ ਨੇ ਲੋਹੜੀ ਦੇ ਭੁੰਗੇ ਵਿੱਚ ਕਾਲੇ ਖੇਤੀ ਕਾਨੂੰਨਾਂ ਦੀਆਂ ਕਰੋੜਾਂ ਕਾਪੀਆਂ ਫੂਕੀਆਂ - ਸਤਨਾਮ ਪੰਨੂ ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਰਾਜੀਵ ਮਠਾੜੂ ਨਵੀਂ ਦਿੱਲੀ, 14 ਜਨਵਰੀ ਕਿਸਾਨ ਮਜ਼ਦੂਰ ਸੰਘਰਸ਼

ਸੁਪਰੀਮ ਕੋਰਟ ਵੱਲੋਂ ਥਾਪੀ ਕਮੇਟੀ ਦੇ ਚਾਰੇ ਮੈਂਬਰ ਖੇਤੀ ਕਾਨੂੰਨਾਂ ਦੇ ਪੱਖੀ ਹੋਣ ਦਾ ਦਾਅਵਾ

ਖੇਤੀ ਕਾਨੂੰਨ ਦੀ ਤਲਵਾਰ ਅਜੇ ਕਾਇਮ: ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਰਾਜੀਵ ਮਠਾੜੂਚੰਡੀਗੜ੍ਹ, 12 ਜਨਵਰੀਖੇਤੀ ਕਾਨੂੰਨਾਂ ਦੇ ਲਾਗੂ ਹੋਣ ਉਹ ਸੁਪਰੀਮ ਕੋਰਟ ਵੱਲੋਂ ਲਾਈ ਰੋਕ ਨਾਲ ਖੇਤੀ ਉੱਤੇ ਕਾਰਪੋਰੇਟ ਦੇ ਕਬਜ਼ੇ ਦੀ ਤਲਵਾਰ ਅਜੇ ਕਿਸਾਨ ਦੇ ਸਿਰ ਉੱਤੇ ਜਿਉਂ ਦੀ ਤਿਉਂ ਲਟਕ ਰਹੀ ਹੈ। ਖੇਤੀ