Browsing Category

Sports

Sports News

BCCI ਭਾਰਤੀ ਅਥਲੀਟਾਂ ਦੀ ਮਦਦ ਕਰਨ ਲਈ ਭਾਰਤੀ ਓਲੰਪਿਕ ਸੰਘ ਨੂੰ ਦੇਵੇਗੀ 10 ਕਰੋੜ ਰੁਪਏ

ਜੀਓ ਪੰਜਾਬ ਮੁੰਬਈ, 21 ਜੂਨ : ਭਾਰਤੀ ਕ੍ਰਿਕੇਟ ਬੋਰਡ ਅਗਲੇ ਮਹੀਨੇ ਟੋਕੀਓ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਅਥਲੀਟਾਂ ਦੀ ਮਦਦ ਕਰਨ ਲਈ ਭਾਰਤੀ ਓਲੰਪਿਕ ਸੰਘ (ਆਈਓਏ) ਨੂੰ 10 ਕਰੋੜ ਰੁਪਏ ਦਾਨ ਵਜੋਂ ਦੇਵੇਗਾ। ਇਹ ਫੈਸਲਾ ਇਸਦੀ ਹਾਈਕਮਾਂਡ ਦੀ ਮੀਟਿੰਗ ਵਿੱਚ ਲਿਆ ਗਿਆ ਹੈ।

ਆਈ.ਪੀ.ਐਲ. 2021 ਨੂੰ ਅਣਮਿਥੇ ਸਮੇਂ ਲਈ ਕੀਤਾ ਮੁਅੱਤਲ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 4 ਮਈ ਆਈ.ਪੀ.ਐਲ. 2021 ਨੂੰ ਅਣਮਿਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਇਸ ਸੰਬੰਧੀ ਬੀ.ਸੀ.ਸੀ.ਆਈ. ਦੇ ਵਾਈਸ ਪ੍ਰੈਜੀਡੈਂਟ ਰਾਜੀਵ ਸ਼ੁਕਲਾ ਨੇ ਦੱਸਿਆ ਕਿ ਆਈ.ਪੀ.ਐਲ. ਦਾ 2021 ਦਾ ਸੀਜ਼ਨ ਹੁਣ ਅਣਮਿਥੇ ਸਮੇਂ ਲਈ ਅੱਗੇ ਪਾ ਦਿੱਤਾ ਗਿਆ ਹੈ। ਇਹ ਫੈਸਲਾ

ਦੋ ਹੋਰ ਪੰਜਾਬੀ ਖਿਡਾਰੀਆਂ ਨੇ Olympic ਵਿੱਚ ਥਾਂ ਬਣਾਈ

ਜੀਓ ਪੰਜਾਬ ਬਿਊਰੋ ਚੰਡੀਗੜ, 6 ਅਪ੍ਰੈਲ ਖੇਡਾਂ ਦੇ ਖੇਤਰ ਵਿੱਚ ਸੂਬੇ ਦਾ ਵੱਕਾਰ ਬਹਾਲ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਦੋ ਹੋਰ ਖਿਡਾਰੀਆਂ ਅੰਜੁਮ ਮੌਦਗਿਲ ਅਤੇ ਅੰਗਦ ਵੀਰ ਸਿੰਘ ਨੇ ਓਲੰਪਿਕ ਵਿੱਚ ਆਪਣੀ ਥਾਂ ਪੱਕੀ ਕੀਤੀ ਹੈ। ਸੂਬੇ ਦੇ ਖੇਡ ਮੰਤਰੀ

Tokyo Olympics qualifier ਕਮਲਪ੍ਰੀਤ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 31 ਮਾਰਚ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਟੋਕੀਉ ਓਲੰਪਿਕ-2021 ਲਈ ਕੁਆਲੀਫ਼ਾਈ ਕਰ ਚੁੱਕੀ ਕਮਲਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਟਿਆਲਾ ਵਿਖੇ ਫ਼ੈਡਰੇਸ਼ਨ ਕੱਪ

ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ 2.60 crore ਦੇ ਫੰਡ ਜਾਰੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 15 ਮਾਰਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਸੂਬੇ ਦੇ 14 ਜ਼ਿਲ੍ਹਿਆਂ ਵਾਸਤੇ 2.60 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ

ਜਹਾਜ਼ ਹਾਦਸੇ ’ਚ ਚਾਰ ਫੁੱਟਬਾਲਰਾਂ ਦੀ ਮੌਤ

ਰੀਓ ਡੀ ਜਿਨੇਰੀਓ, 25 ਜਨਵਰੀ ਬ੍ਰਾਜ਼ੀਲ ਦੇ ਉੱਤਰੀ ਸ਼ਹਿਰ ਪਲਮਾਸ ਨੇੜੇ ਹੋਏ ਇਕ ਜਹਾਜ਼ ਹਾਦਸੇ ਵਿਚ ਬ੍ਰਾਜ਼ੀਲ ਦੇ ਫੁੱਟਬਾਲ ਕਲੱਬ ਦੇ ਪ੍ਰਧਾਨ ਅਤੇ ਚਾਰ ਖਿਡਾਰੀਆਂ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਨੂੰ ਵਾਪਰੀ। ਕਲੱਬ ਨੇ ਇੱਕ ਬਿਆਨ ਵਿੱਚ ਕਿਹਾ, “ਕਲੱਬ ਦੇ ਪ੍ਰਧਾਨ ਲੂਕਾਸ ਮੀਰਾ ਅਤੇ ਚਾਰ

ਸੁਰਜੀਤ ਹਾਕੀ ਸੁਸਾਇਟੀ ਨੂੰ ਮਿਲੀ ਹਾਕੀ ਇੰਡੀਆ ਵੱਲੋਂ ਮਾਨਤਾ

ਪੰਜਾਬ ਬਿਊਰੋ ਜਲੰਧਰ, 22 ਜਨਵਰੀ ਹਾਕੀ ਇੰਡੀਆ ਵੱਲੋਂ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਦੀ ਸੁਰਜੀਤ ਹਾਕੀ ਅਕੈਡਮੀ ਨੂੰ ਮਾਨਤਾ ਦੇ ਦਿੱਤੀ ਗਈ ਹੈ । ਸੁਰਜੀਤ ਹਾਕੀ ਸੁਸਾਇਟੀ ਦੇ ਸਕੱਤਰ ਇਕਬਾਲ ਸਿੰਘ ਸੰਧੂ ਅਨੁਸਾਰ ਹਾਕੀ ਇੰਡੀਆ ਵੱਲੋਂ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਵੱਲੋਂ ਪਿਛਲੇ 110

ਗਾਬਾ ਟੈਸਟ ਤੇ ਆਸਟਰੇਲੀਆ ਖਿਲਾਫ ਲੜੀ ਦੀ ਜਿੱਤ

ਨਵਦੀਪ ਸਿੰਘ ਗਿੱਲ ਭਾਰਤੀ ਕ੍ਰਿਕਟ ਟੀਮ ਦੀ ਇਤਿਹਾਸਕ ਪ੍ਰਾਪਤੀ ਕੋਵਿਡ-19 ਮਹਾਂਮਾਰੀ ਕਾਰਨ ਲੰਬੀ ਬ੍ਰੇਕ ਤੋਂ ਬਾਅਦ ਆਸਟਰੇਲੀਆ ਦੌਰੇ ’ਤੇ ਗਈ ਭਾਰਤੀ ਕ੍ਰਿਕਟ ਟੀਮ ਨੇ ਟੂਰ ਪ੍ਰੋਗਰਾਮ ਦੇ ਆਖਰੀ ਟੈਸਟ ਦੇ ਆਖਰੀ ਦਿਨ ਦੇ ਆਖਰੀ ਸੈਸ਼ਨ ਵਿੱਚ ਅਜਿਹਾ ਕਾਰਨਾਮਾ ਕੀਤਾ ਕਿ ਸਮੁੱਚੀ ਦੁਨੀਆਂ ਵਿੱਚ

ਟੋਕੀਓ ਉਲੰਪਿਕਸ ਲਈ ਪੰਜਾਬ ਪੱਬਾਂ ਭਾਰ; ਵੱਧ ਤੋਂ ਵੱਧ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ: ਰਾਣਾ ਸੋਢੀ

ਸਾਲ 2017-18 ਦੌਰਾਨ ਮੱਲਾਂ ਮਾਰਨ ਵਾਲੇ 90 ਖਿਡਾਰੀਆਂ ਦਾ ਕੀਤਾ ਸਨਮਾਨ; 1.66 ਕਰੋੜ ਰੁਪਏ ਦੀ ਰਾਸ਼ੀ ਕੀਤੀ ਭੇਟ ਉਲੰਪਿਕ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ ਨੌਕਰੀਆਂ ਸਣੇ ਮਿਲੇਗੀ ਕ੍ਰਮਵਾਰ 2.25 ਕਰੋੜ, 1.5 ਕਰੋੜ ਅਤੇ 1 ਕਰੋੜ ਰੁਪਏ ਦੀ ਰਾਸ਼ੀ ਉਲੰਪਿਕਸ

ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਨੂੰ…

ਪੰਜਾਬ ਬਿਊਰੋਚੰਡੀਗੜ੍ਹ, 20 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਲੋਨ (ਜਰਮਨੀ) ਵਿਖੇ ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਨੂੰ ਮੁਬਾਰਕਬਾਦ ਦਿੱਤੀ। ਸਿਮਰਨਜੀਤ ਨੂੰ ਪੰਜਾਬ ਦੀ ਮਾਣਮੱਤੀ ਧੀ ਦੱਸਦਿਆਂ