Browsing Category

Punjab

Punjab Politics

Punjab Congress ਵਿੱਚ ਚੱਲ ਰਿਹਾ ਝਗੜਾ ਛੇਤੀ ਹੀ ਕਿਸੇ ਸਿਰੇ ਲੱਗਣ ਦੀ ਆਸ

ਜੀਓ ਪੰਜਾਬ ਚੰਡੀਗੜ੍ਹ : 17 ਜੁਲਾਈ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਝਗੜਾ ਛੇਤੀ ਹੀ ਕਿਸੇ ਸਿਰੇ ਲੱਗਣ ਦੀ ਆਸ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਤੋਂ ਬਾਅਦ ਹੁਣ ਮਾਮਲਾ ਹਲ ਹੁੰਦਾ ਦਿਖਾਈ ਦੇ ਰਿਹਾ ਹੈ। ਮੀਟਿੰਗ ਦੇ

KLF ਦੀ ਸ਼ੈਅ ’ਤੇ ਕੰਮ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪੰਜਾਬ ਵਿੱਚ ਪਰਦਾਫਾਸ਼ , ਪਟਿਆਲਾ ਜੇਲ ਤੋਂ ਫਰਾਰ ਸਾਬਕਾ-ਫੌਜੀ…

ਜੀਓ ਪੰਜਾਬ ਚੰਡੀਗੜ, 6 ਜੁਲਾਈ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਵਿਦੇਸ਼ਾਂ ਵਿੱਚ ਸਥਿਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ.) ਦੀ ਸ਼ੈਅ ’ਤੇ ਮਿੱਥ ਕੇ ਕਤਲੇਆਮ ਕਰਨ ਲਈ 4 ਕਾਰਕੰੁਨਾਂ ਨੂੰ ਗਿ੍ਰਫਤਾਰ ਕਰਕੇ ਇੱਕ ਹੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਅਪ੍ਰੈਲ 2021 ਦੌਰਾਨ

Pakistan ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾਰ

ਜੀਓ ਪੰਜਾਬ ਚੰਡੀਗੜ, 6 ਜੁਲਾਈ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਆਈ.ਐਸ.ਆਈ. (ਇੰਟਰ-ਸਰਵਿਸਜ਼ ਇੰਟੈਲੀਜੈਂਸ) ਲਈ ਜਾਸੂਸੀ ਕਰਨ ਅਤੇ ਕਲਾਸੀਫਾਈਡ ਦਸਤਾਵੇਜ ਮੁਹੱਈਆ ਕਰਾਉਣ ਦੇ ਦੋਸ਼ ਵਿੱਚ ਫੌਜ ਦੇ ਦੋ ਜਵਾਨਾਂ ਦੀ ਗਿ੍ਰਫਤਾਰੀ ਨਾਲ ਕ੍ਰੌਸ-ਬਾਰਡਰ ਦੇ ਜਾਸੂਸੀ ਨੈੱਟਵਰਕ ਦਾ

Covid-19 ਦੇ ਔਖੇ ਸਮੇਂ ਮਿਲਕਫੈਡ ਨੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ

ਜੀਓ ਪੰਜਾਬ ਚੰਡੀਗੜ੍ਹ, 29 ਜੂਨ ਕੋਵਿਡ ਦੇ ਔਖੇ ਸਮੇਂ ਵਿੱਚ ਮਿਲਕਫੈਡ ਪੰਜਾਬ ਵੱਲੋਂ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਖੁਸ਼ੀ ਵਾਲੀ ਖਬਰ ਹੈ ਕਿ ਪਹਿਲੀ ਜੁਲਾਈ ਤੋਂ ਕਿਸਾਨਾਂ ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ। ਇਹ

Ravneet Bittu ਵਲੋਂ ਐਸ.ਸੀ. ਕਮਿਸ਼ਨ ਕੋਲ ਮੁਆਫੀਨਾਮਾ ਪੇਸ਼

ਜੀਓ ਪੰਜਾਬ ਚੰਡੀਗੜ੍ਹ, 28 ਜੂਨ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇਕ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਪਣਾ ਲਿਖਤੀ ਮੁਆਫ਼ੀਨਾਮਾ ਪੇਸ਼ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ

SIT ਦੇ ਤਿੰਨ ਮੈਂਬਰਾਂ ਦੀ ਥਾਂ ਰਾਹੁਲ ਗਾਂਧੀ, ਜਾਖੜ ਤੇ ਸਿੱਧੂ ਨੇ ਲਈ : Akali Dal

ਜੀਓ ਪੰਜਾਬ ਚੰਡੀਗੜ੍ਹ, 26 ਜੂਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂਆਂ ਰਾਹੁਲ ਗਾਂਧੀ, ਸੁਨੀਲ ਜਾਖੜ ਤੇ ਨਵਜੋਤ ਸਿੱਧੂ ਨੇ ਐਸ ਆਈ ਟੀ ਦੇ ਤਿੰਨ ਮੈਂਬਰਾਂ ਦੀ ਥਾਂ ਲੈ ਲਈ ਹੈ ਅਤੇ ਪਹਿਲਾਂ ਹੀ ਕੋਟਕਪੁਰਾ ਫਾਇੰਰਿੰਗ ਕੇਸ ’ਚ ਸਾਬਕਾ ਮੁੱਖ

ਸਾਬਕਾ ਵਿਧਾਇਕ ਰੰਧਾਵਾ ਦੇ ਪੁੱਤਰ ਸਮੇਤ NRI ਅਤੇ ਕਾਰੋਬਾਰੀ ਹੋਏ AAP ‘ਚ ਸ਼ਾਮਲ

ਜੀਓ ਪੰਜਾਬ ਚੰਡੀਗੜ੍ਹ 25 ਜੂਨ ਆਮ ਆਦਮੀ ਪਾਰਟੀ (Aam Aadmi Party) ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਆਜ਼ਾਦੀ ਘੁਲਾਟੀਏ ਅਤੇ ਸਾਬਕਾ ਵਿਧਾਇਕ ਦੇ ਪੁੱਤਰ ਸਮੇਤ ਕੈਨੇਡਾ ਦੇ ਐਨ.ਆਰ.ਆਈ ਅਤੇ ਲੁਧਿਆਣਾ ਦੇ ਉਘੇ ਕਾਰੋਬਾਰੀ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸ਼ਾਮਲ ਹੋ ਗਏ।

ਪਟਿਆਲਾ ਵਿੱਚ ਇੱਕ ਹੋਰ ਨਾਜਾਇਜ ਸਰਾਬ ਫੈਕਟਰੀ ਦਾ ਕੀਤਾ ਪਰਦਾਫਾਸ; ਤਿੰਨ ਵਿਅਕਤੀ ਗਿ੍ਰਫਤਾਰ

ਜੀਓ ਪੰਜਾਬ ਚੰਡੀਗੜ੍ਹ, 22 ਜੂਨ ਨਾਜਾਇਜ ਸਰਾਬ ਦੇ ਨਿਰਮਾਣ ਅਤੇ ਸਪਲਾਈ ਨੂੰ ਰੋਕਣ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਪਟਿਆਲਾ ਦੇ ਸਗਨ ਵਿਹਾਰ ਖੇਤਰ ਤੋਂ ਤਿੰਨ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਸੂਬੇ ਵਿਚ ਇਕ ਹੋਰ ਨਾਜਾਇਜ ਸਰਾਬ ਫੈਕਟਰੀ ਦਾ ਪਰਦਾਫਾਸ ਕੀਤਾ ਗਿਆ

ਸਕੂਲੀ ਵਿਦਿਆਰਥੀਆਂ ਨੂੰ ਪੜਾਈ ਲਈ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਦਿੱਤੇ ਜਾ ਰਹੇ ਨੇ 17 ਕਿਸਮਾਂ ਦੇ ਵਜ਼ੀਫੇ

ਜੀਓ ਪੰਜਾਬ ਚੰਡੀਗੜ, 18 ਜੂਨ ਵਿਦਿਆਰਥੀਆਂ ਦੀ ਪੜਾਈ ਨੂੰ ਯਕੀਨੀ ਬਨਾਉਣ ਅਤੇ ਉਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਵੱਲੋਂ ਇਸ ਸਮੇਂ 17 ਕਿਸਮ ਦੇ ਵਜ਼ੀਫ਼ੇ ਦਿੱਤੇ ਜਾ ਰਹੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ

Shiromani Akali Dal ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਜੀਓ ਪੰਜਾਬ ਚੰਡੀਗੜ, 18 ਜੂਨ: ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ,