Browsing Category

India

Shiromani Akali Dal ਨੇ ਅੱਜ ਅੱਠ ਪਾਰਟੀਆਂ ਦੀ ਅਗਵਾਈ ਕਰਦਿਆਂ ਲੋਕ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਕੀਤੀ ਮੰਗ

ਜੀਓ ਪੰਜਾਬ ਚੰਡੀਗੜ੍ਹ, 30 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੱਠ ਪਾਰਟੀਆਂ ਦੀ ਅਗਵਾਈ ਕਰਦਿਆਂ ਲੋਕ ਸਭਾ ਦੇ ਸਪੀਕਰ ਓਮ ਬਿੜਲਾ ਤੋਂ ਮੰਗ ਕੀਤੀ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਇਹ ਦਾਅਵਾ ਕਰਨ ਕਿ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ

CBSE 12th Result 2021 -ਸੀਬੀਐਸਈ ਵੱਲੋਂ 12ਵੀਂ ਕਲਾਸ ਦਾ ਨਤੀਜਾ ਐਲਾਨ

ਜੀਓ ਪੰਜਾਬ ਨਵੀਂ ਦਿੱਲੀ, 30 ਜੁਲਾਈ ਸੀਬੀਐਸਈ ਵੱਲੋਂ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਵਿਦਿਆਰਥੀ ਸੀਬੀਐਸਈ ਬੋਰਡ ਦੀ ਵੈਬਸਾਈਟ cbseresults.nic.in ਜਾਂ cbse.gov.in ਉਤੇ ਆਪਣਾ ਨਤੀਜਾ ਦੇਖ ਸਕਦੇ ਹਨ। ਸੀਬੀਐਸਈ 12ਵੀਂ ਵਿੱਚ ਇਸ ਸਾਲ 14.5 ਲੱਖ ਵਿਦਿਆਰਥੀਆਂ ਨੇ

ਲਵਲੀਨਾ ਬੋਰਗੋਹੇਨ ਨੇ Tokyo Olympics ਵਿੱਚ ਭਾਰਤ ਦਾ ਦੂਜਾ ਤਮਗਾ ਕੀਤਾ ਪੱਕਾ

ਜੀਓ ਪੰਜਾਬ ਨਵੀਂ ਦਿੱਲੀ, 30 ਜੁਲਾਈ ਭਾਰਤੀ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਟੋਕੀਓ ਓਲੰਪਿਕਸ ਵਿੱਚ ਭਾਰਤ ਦਾ ਦੂਜਾ ਤਮਗਾ ਪੱਕਾ ਕੀਤਾ ਹੈ। ਉਹ ਵੈਲਟਰਵੇਟ ਵਰਗ (64-69 ਕਿਲੋਗ੍ਰਾਮ) ਵਰਗ ਦੇ ਸੈਮੀਫਾਈਨਲ ਵਿੱਚ ਪੁੱਜ ਗਈ ਹੈ। ਇਸ ਨਾਲ ਭਾਰਤ ਦਾ ਘੱਟੋ-ਘੱਟ ਉਸ ਦਾ ਕਾਂਸੀ ਦਾ

ਖੇਤੀ ਵਿਰੋਧੀ ਕਾਨੂੰਨਾਂ ‘ਤੇ ਸੰਸਦ ‘ਚ ਬਹਿਸ ਤੋਂ ਭੱਜ ਰਹੀ ਹੈ ਮੋਦੀ ਸਰਕਾਰ: Bhagwant Mann

ਜੀਓ ਪੰਜਾਬ ਨਵੀਂ ਦਿੱਲੀ, 29 ਜੁਲਾਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇਸ਼ ਦੇ ਸਭ ਤੋਂ ਮਹੱਤਵਪੂਰਨ ਮੁੱਦੇ 'ਕਾਲ਼ੇ ਤਿੰਨ ਖੇਤੀ ਕਾਨੂੰਨਾਂ' ਬਾਰੇ ਸੰਸਦ ਵਿੱਚ ਬਹਿਸ ਕਰਾਉਣ ਤੋਂ ਭੱਜ ਰਹੀ ਹੈ ਤਾਂ ਕਿ ਦੇਸ਼ ਅਤੇ

ਜੱਜ ਦੀ ਸੜਕ ਹਾਦਸੇ ਵਿਚ ਹੋਈ ਮੌਤ, CCTV ਫੁਟੇਜ ਸਾਹਮਣੇ ਆਉਣ ਤੋ ਬਾਅਦ ਪਤਨੀ ਨੇ ਕਤਲ ਦਾ ਮਾਮਲਾ ਕਰਵਾਇਆ ਦਰਜ

ਜੀਓ ਪੰਜਾਬ ਨਵੀਂ ਦਿੱਲੀ, 29 ਜੁਲਾਈ ਝਾਰਖੰਡ ਦੇ ਧਨਬਾਦ ਵਿਚ ਇਕ ਜੱਜ ਨਾਲ ਸੜਕ ਹਾਦਸਾ ਵਾਪਰਨ ਦੀ ਘਟਨਾ ਨੇ ਹਾਦਸੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਇਕ ਨਵਾਂ ਮੋੜ ਲੈ ਲਿਆ ਹੈ । ਸਵੇਰ ਦੀ ਸੈਰ ਦੌਰਾਨ ਇਕ ਟੈਂਪੂ ਚਾਲਕ ਜੱਜ ਨੂੰ ਟੱਕਰ ਮਾਰ ਕੇ ਟੈਂਪੂ ਜਾਣ ਬੁੱਝ ਕੇ ਭਜਾ ਲੈ

ਸੁਖਦੇਵ ਢੀਂਡਸਾ ਨੇ ਅਖਿਲੇਸ਼ ਯਾਦਵ ਨਾਲ ਮਿਲਕੇ ਪਾਰਲੀਮੈਂਟ ਦੇ ਬਾਹਰ ਕੀਤਾ ਪ੍ਰਦਰਸ਼ਨ ਕੀਤਾ

ਜੀਓ ਪੰਜਾਬ ਚੰਡੀਗੜ੍ਹ, 28 ਜੁਲਾਈ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਨੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਮਿਲਕੇ ਪਾਰਲੀਮੈਂਟ ਦੇ ਬਾਹਰ ਪ੍ਰਦਰਸ਼ਨ ਕੀਤਾ। Jeeo Punjab Bureau

Vijay Mallya ਖ਼ਿਲਾਫ਼ ਦੀਵਾਲੀਆਪਨ ਦਾ ਆਦੇਸ਼ ਜਾਰੀ

ਜੀਓ ਪੰਜਾਬ ਲੰਡਨ, 27 ਜੁਲਾਈ ਇੰਗਲੈਂਡ ਵਿਚਲੀ ਲੰਡਨ ਹਾਈ ਕੋਰਟ ਨੇ ਵਿਜੇ ਮਾਲਿਆ ਖ਼ਿਲਾਫ਼ ਦੀਵਾਲੀਆਪਨ ਦਾ ਆਦੇਸ਼ ਜਾਰੀ ਕੀਤਾ ਹੈ ਜਿਸ ਨਾਲ ਭਾਰਤੀ ਬੈਂਕਾਂ ਨੂੰ ਵਿਸ਼ਵ ਭਰ ਵਿੱਚ ਉਸ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ‘ਚ ਆਸਾਨੀ ਹੋਵੇਗੀ। ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਲੰਡਨ ਹਾਈ

Punjab CM ‘ਭਾਰਤਮਾਲਾ ਪ੍ਰੀਯੋਜਨਾ’ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ਦੇ ਮੁੱਦੇ ਨੂੰ ਲੈ ਕੇ…

ਜੀਓ ਪੰਜਾਬ ਚੰਡੀਗੜ੍ਹ, 26 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨੂੰ ਮਿਲ ਕੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ‘ਭਾਰਤਮਾਲਾ ਪ੍ਰੀਯੋਜਨਾ’ ਪ੍ਰਾਜੈਕਟ ਤਹਿਤ

CM ਬੀਐਸ ਯੇਦੀਯੁਰੱਪਾ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ

ਜੀਓ ਪੰਜਾਬ ਨਵੀਂ ਦਿੱਲੀ, 26 ਜੁਲਾਈ ਕਰਨਾਟਕ (karnataka chief minister)ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ (bs yediyurappa) ਨੇ ਆਖਰਕਾਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਯੇਦੀਯੁਰੱਪਾ ਦੁਪਹਿਰ ਦੇ ਖਾਣੇ ਤੋਂ ਬਾਅਦ ਰਾਜਪਾਲ ਨੂੰ

Shiromani Akali Dal + BSP ਦੇ ਸਾਂਸਦ ਨੇ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਕੀਤਾ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ

ਜੀਓ ਪੰਜਾਬ ਨਵੀਂ ਦਿੱਲੀ, 26 ਜੁਲਾਈ ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਲਗਾਤਾਰ ਕਿਸਾਨਾਂ ਦੇ ਹੱਕਾਂ ‘ਚ ਆਵਾਜ਼ ਚੁੱਕੀ ਜਾ ਰਹੀ ਹੈ। ਪਿਛਲੇ 4 ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਸਦ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ