Browsing Category

Punjab

ਕਿਸਾਨ ਅੰਦੋਲਨ ਵਿਚ ਰਹਿਣ ਬਾਰੇ 27 ਅਕਤੂਬਰ ਨੂੰ ਫੈਸਲਾ ਲੈਣਗੇ ਨਿਹੰਗ ਸਿੰਘ

ਜੀਓ ਪੰਜਾਬ, ਲੁਧਿਆਣਾ ਸਿੰਘੂ ਬਾਰਡਰ ’ਤੇ ਬੇਰਹਿਮੀ ਨਾਲ ਹੋਏ ਕਤਲ ਤੋਂ ਬਾਅਦ ਨਿਹੰਗ ਸਿੰਘਾਂ ਨੂੰ ਮੋਰਚੇ ਤੋਂ ਹਟਾਉਣ ਦੀ ਮੰਗ ਉਠ ਰਹੀ ਹੈ। ਇਸ ਨੂੰ ਲੈ ਕੇ ਨਿਹੰਗ ਸਿੰਘਾਂ ਨੇ ਸਿੰਘੂ ਬਾਰਡਰ ’ਤੇ ਹੀ ਧਾਰਮਿਕ ਇਕੱਠ ਸੱਦ ਲਿਆ ਹੈ। ਜੋ 27 ਅਕਤੂਬਰ ਨੂੰ ਹੋਵੇਗਾ। ਇਸ ਵਿਚ ਫੈਸਲਾ ਲਿਆ ਜਾਵੇਗਾ…

‘ਮਿਲਕਫੈਡ ਵੱਲੋਂ ਮੁਹੱਈਆ ਕਰਵਾਏ ਜਾਣ ਵਾਲੇ ਵਿਸ਼ੇਸ਼ ਸੀਮਨ ਨਾਲ ਪੈਦਾ ਹੋਣਗੇ ਸਿਰਫ ਮਾਦਾ ਪਸ਼ੂ’

ਜੀਓ ਪੰਜਾਬ  ਚੰਡੀਗੜ, 6 ਅਕਤੂਬਰ  ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ, ਦੁਧਾਰੂ ਪਸ਼ੂਆਂ ਦੀ ਗਿਣਤੀ ਵਧਾਉਣ ਅਤੇ ਅਵਾਰਾ ਸਾਨਾਂ ਅਤੇ ਢੱਠਿਆਂ ਤੋਂ ਨਿਜਾਤ ਪਾਉਣ ਲਈ ਮਿਲਕਫੈਡ ਵੱਲੋਂ ਨਿਵੇਕਲਾ ਉਪਰਾਲਾ ਕਰਦੇ ਹੋਏ ਦੁੱਧ ਉਤਪਾਦਕਾਂ ਲਈ ਉੱਚ ਕੋਟੀ ਦੇ ਸਾਨਾਂ ਅਤੇ ਝੋਟਿਆਂ ਦਾ ਅਜਿਹਾ ਸੀਮਨ…

ਪ੍ਰਿਯੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਤਾਂ ਲਖੀਮਪੁਰ ਖੀਰੀ ਵੱਲ ਕੂਚ ਕੀਤਾ ਜਾਵੇਗਾ: ਸਿੱਧੂ

ਜੀਓ ਪੰਜਾਬ ਚੰਡੀਗੜ੍ਹ, 5 ਅਕਤੂਬਰ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਐਲਾਨ ਕੀਤਾ ਕਿ ਜੇ ਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤ ਨੂੰ ਕੱਲ੍ਹ ਤੱਕ ਗ੍ਰਿਫ਼ਤਾਰ ਨਾ ਕੀਤਾ ਤੇ ਕਿਸਾਨਾਂ ਦੇ ਹੱਕਾਂ ਲਈ ਲੜ ਰਹੀ ਪਾਰਟੀ ਨੇਤਾ…

ਲਖੀਮਪੁਰ ਜਾ ਰਹੇ ਆਪ ਦੇ ਵਫ਼ਦ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਜੀਓ ਪੰਜਾਬ ਚੰਡੀਗੜ੍ਹ, 5 ਅਕਤੂਬਰ  ਲਖੀਮਪੁਰ  ਘਟਨਾ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਆਪ ਦੇ ਵਫਦ ਨੂੰ ਅਟਰੀਆ 'ਤੇ ਯੂਪੀ ਪੁਲਿਸ ਨੇ ਰੋਕ ਲਿਆ।  ਆਪ ਦਾ ਵਫਦ ਮੰਤਰੀ ਦੇ ਪੁੱਤ ਦੀ ਗ੍ਰਿਫਤਾਰੀ  ਅਤੇ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਆਪਣਾ ਸਮਰਥਨ ਦੇਣ ਲਈ ਲਖੀਮਪੁਰ ਲਈ ਰਵਾਨਾ ਹੋਇਆ…

ਚੰਨੀ, ਮੰਤਰੀਆਂ ਤੇ ਵਿਧਾਇਕਾਂ ਵੱਲੋਂ ਲਖੀਮਪੁਰ ਖੀਰੀ ਕਾਂਡ ਖ਼ਿਲਾਫ਼ ਪ੍ਰਦਰਸ਼ਨ

ਜੀਓ ਪੰਜਾਬ ਚੰਡੀਗੜ੍ਹ, 5 ਅਕਤੂਬਰ ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਇਥੇ ਗਾਂਧੀ ਭਵਨ ਵਿੱਚ ਵਿਧਾਇਕਾਂ ਤੇ ਮੰਤਰੀਆਂ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਸ ਕਾਂਡ ਦੀ ਤੁਲਨਾ ਜੱਲ੍ਹਿਆਂਵਾਲਾ ਬਾਗ ਗੋਲੀ ਕਾਂਡ ਨਾਲ ਕੀਤੀ।

ਚੰਡੀਗੜ੍ਹ ‘ਚ ਕਾਂਗਰਸ ਦਾ ਪ੍ਰਦਰਸ਼ਨ, ਮੁੱਖ ਮੰਤਰੀ ਵੀ ਪਹੁੰਚੇ, ਰੱਖਿਆ ਮੌਨ ਵਰਤ

ਜੀਓ ਪੰਜਾਬ ਚੰਡੀਗੜ੍ਹ, 5 ਅਕਤੂਬਰ  ਚੰਡੀਗੜ੍ਹ ਦੇ ਸੈਕਟਰ-16 ਗਾਂਧੀ ਭਵਨ ਵਿਖੇ ਲਖੀਮਪੁਰ ਹਿੰਸਾ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਧਰਨੇ 'ਚ ਸ਼ਾਮਲ ਹੋਣ ਲਈ ਪੁੱਜੇ ਹਨ। ਲਖੀਮਪੁਰ ਘਟਨਾ ਦੇ ਮ੍ਰਿਤਕ…

ਨਰਮੇ ਦੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ 5 ਜ਼ਿਲ੍ਹਿਆਂ ਦੇ ਕਿਸਾਨ ਪਿੰਡ ਬਾਦਲ ਪੁੱਜੇ, ਵਿੱਤ ਮੰਤਰੀ ਦੀ ਰਿਹਾਇਸ਼ ਨੇੜੇ ਸੜਕ…

ਜੀਓ ਪੰਜਾਬ ਲੰਬੀ, 5 ਅਕਤੂਬਰ ਪਿੰਡ ਬਾਦਲ ਵਿੱਚ ਗੁਲਾਬੀ ਸੁੰਡੀ ਕਾਰਨ ਖਰਾਬ ਨਰਮੇ ਦੇ ਮੁਆਵਜ਼ਾ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਮੂਹਰੇ ਜਾ ਰਹੇ ਭਾਕਿਯੂ ਏਕਤਾ ਉਗਰਾਹਾਂ ਦੇ ਵਰਕਰਾਂ ਅੱਗੇ ਪੁਲੀਸ ਰੋਕਾਂ ਨਾ ਟਿਕ ਸਕੀਆਂ। ਸੂਬਾ ਕਮੇਟੀ ਮੈਂਬਰ ਹਰਿੰਦਰ ਬਿੰਦੂ ਦੀ ਅਗਵਾਈ ਹੇਠ…

ਝੱਖੜ ਅਤੇ ਮੀਂਹ ਕਾਰਨ ਝੋਨਾ ਤੇ ਨਰਮਾ ਬਰਬਾਦ

ਜੀਓ ਪੰਜਾਬ ਬਠਿੰਡਾ, 5 ਅਕਤੂਬਰ ਦੇਰ ਸ਼ਾਮ ਆਏ ਝੱਖੜ ਅਤੇ ਮੀਂਹ ਨੇ ਬਠਿੰਡੇ ਜ਼ਿਲ੍ਹੇ ਦੇ ਸੈਂਕੜੇ ਪਿੰਡਾਂ ਵਿੱਚ ਨਰਮੇ ਅਤੇ ਝੋਨੇ ਦੀ ਫ਼ਸਲ ਨੂੰ ਵਿਛਾ ਦਿੱਤਾ ਹੈ, ਜਿਸ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ। ਜ਼ਿਲ੍ਹੇ ਦੇ ਪਿੰਡ ਚੁੱਘਾ, ਝੂੰਬਾ, ਤਿਉਣਾ ਘੁੱਦਾ, ਬਾਹੋਂ, ਕੋਟਲੀ…

ਭਾਜਪਾ ਵਿਧਾਇਕ ਦਾ ਵਿਰੋਧ: ਕਿਸਾਨ ਤੇ ਪੁਲੀਸ ਆਹਮੋ-ਸਾਹਮਣੇ

ਜੀਓ ਪੰਜਾਬ ਚੰਡੀਗੜ੍ਹ, 1 ਅਕਤੂਬਰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ’ਚ ਇਕ ਵਾਰ ਫੇਰ ਟਕਰਾਅ ਵਾਲੇ ਹਾਲਾਤ ਬਣ ਗਏ ਜਿੱਥੇ ਕਿਸਾਨ ਜਥੇਬੰਦੀਆਂ ਨੇ ਕਾਲੇ ਝੰਡੇ ਲੈ ਕੇ ਭਾਜਪਾ ਦੀ ਮੀਟਿੰਗ ਦਾ ਵਿਰੋਧ ਕੀਤਾ। ਪੁਲੀਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਬੈਰੀਕੇਡ…

ਸਿੱਬਲ ਦਾ ਵਿਚਾਰ ਪ੍ਰਗਟਾਉਣਾ ਲੀਡਰਸ਼ਿਪ ਨੂੰ ਪਸੰਦ ਨਹੀਂ ਆਇਆ: ਕੈਪਟਨ

ਜੀਓ ਪੰਜਾਬ ਨਵੀਂ ਦਿੱਲੀ, 1 ਅਕਤੂਬਰ ਸੀਨੀਅਰ ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਨੇ ਆਪਣੇ ਕੁਝ ਜੀ -23 ਸਾਥੀਆਂ ਨਾਲ ਵੀਰਵਾਰ ਨੂੰ ਕਪਿਲ ਸਿੱਬਲ ਦੇ ਘਰ ਦੇ ਬਾਹਰ ਕਾਂਗਰਸੀ ਵਰਕਰਾਂ ਦੇ ਵਿਰੋਧ ਪ੍ਰਦਰਸ਼ਨ ਨੂੰ ‘ਗੁੰਡਾਗਰਦੀ’ ਕਰਾਰ ਦਿੱਤਾ। ਸ਼ਰਮਾ ਨੇ ਕਿਹਾ ਕਿ ਏਆਈਸੀਸੀ ਦੀ…