Browsing Category

Uncategorized

ਮਰਾਲਾ ਅਤੇ ਗੁਰਦਾਸਪੁਰ ਦੇ ਸਮਾਜਸੇਵੀ ਹੋਏ ‘AAP’ ‘ਚ ਸ਼ਾਮਲ

ਜੀਓ ਪੰਜਾਬ ਚੰਡੀਗੜ੍ਹ, 3 ਅਗਸਤ ਆਮ ਆਦਮੀ ਪਾਰਟੀ (ਆਪ) ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਮਰਾਲਾ ਦੇ ਸਮਾਜ ਸੇਵੀ ਅਤੇ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਕੁਮਾਰ ਸ਼ਰਮਾ ਅਤੇ ਗੁਰਦਾਸਪੁਰ ਦੇ ਸਮਾਜਸੇਵੀ ਬਘੇਲ ਸਿੰਘ ਆਪਣੇ ਸੈਂਕੜੇ ਸਾਥੀਆਂ

ਬਿਜਲੀ ਸਮਝੌਤਿਆਂ ਨੂੰ ਸਹੀ ਕਰਾਰ ਦੇਣਾ ਕਾਂਗਰਸ ਦੀ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਮਿਲੀਭੁਗਤ ਦਾ ਨਤੀਜਾ: ਮੀਤ ਹੇਅਰ

ਜੀਓ ਪੰਜਾਬ ਚੰਡੀਗੜ੍ਹ, 3 ਅਗਸਤ 'ਮੁੱਖ ਮੰਤਰੀ ਵੱਲੋਂ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਦੇ ਜਵਾਬ ਵਿੱਚ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਏ. ਵੇਣੂ ਪ੍ਰਸਾਦ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਦਾ ਪੱਖ ਪੂਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸੂਬਾ

ਅਫ਼ਸਰ ਕਾਡਰ ਦੀਆਂ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ 23 ਅਗਸਤ ਤੋਂ: ਪ੍ਰਮੁੱਖ ਸਕੱਤਰ ਪ੍ਰਸੋਨਲ

ਜੀਓ ਪੰਜਾਬ ਚੰਡੀਗੜ੍ਹ, 3 ਅਗਸਤ ਪੰਜਾਬ ਸਰਕਾਰ ਵੱਲੋਂ ਸਹਾਇਕ ਕਮਿਸ਼ਨਰਾਂ, ਵਧੀਕ ਸਹਾਇਕ ਕਮਿਸ਼ਨਰ /ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰ /ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 23 ਅਗਸਤ 2021 ਤੋਂ 27 ਅਗਸਤ, 2021 ਤੱਕ ਕਰਵਾਈ ਜਾਵੇਗੀ। ਇਸ ਸਬੰਧੀ

ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ 24 ਯੂਨੀਵਰਸਿਟੀਆਂ ਨੂੰ ਜਾਲੀ ਐਲਾਨਿਆ

ਜੀਓ ਪੰਜਾਬ ਨਵੀਂ ਦਿੱਲੀ, 3 ਅਗਸਤ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਵੱਲੋਂ ਦੇਸ਼ ਭਰ ਵਿੱਚ 24 ਯੂਨੀਵਰਸਿਟੀਆਂ ਨੂੰ ਜਾਹਲੀ ਐਲਾਨਿਆ ਗਿਆ ਹੈ। ਸਭ ਤੋਂ ਜ਼ਿਆਦਾ ਜਾਹਲੀ ਯੂਨੀਵਰਸਿਟੀਆਂ ਉਤਰ ਪ੍ਰਦੇਸ਼ ਵਿੱਚ ਹਨ। ਦੋ ਸੰਸਥਾਵਾਂ ਵੱਲੋਂ ਮਾਪਦੰਡਾਂ ਦੀ ਉਲੰਘਣਾ ਕੀਤੀ ਗਈ ਹੈ। ਇਹ

Tokyo Olympics-ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਰਚਿਆ ਨਵਾਂ ਇਤਿਹਾਸ

ਜੀਓ ਪੰਜਾਬ ਟੋਕੀਓ, 2 ਅਗਸਤ : ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਨਵਾਂ ਇਤਿਹਾਸ ਰਚਦੇ ਹੋਏ ਅੱਜ ਉਲੰਪਿਕ ਵਿੱਚ ਪਹਿਲੀ ਵਾਰ ਸੈਮੀਫਾਈਨਲ ਵਿੱਚ ਪਹੁੰਚੀ ਹੈ। ਟੋਕਿਓ ਉਲੰਪਿਕ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਸਟ੍ਰੇਲੀਆ ਟੀਮ ਨੂੰ 0 ਦੇ ਮੁਕਾਬਲੇ 1 ਗੋਲ

ਅਰਬਾਂ ਰੁਪਏ ਦੇ ਜੇ.ਸੀ.ਟੀ ਇਲੈਕਟ੍ਰਾਨਿਕਸ ਜ਼ਮੀਨ ਘੁਟਾਲਾ

ਜੀਓ ਪੰਜਾਬ ਚੰਡੀਗੜ, 28 ਜੁਲਾਈ ਆਮ ਆਦਮੀ ਪਾਰਟੀ (ਆਪ) (Aam Aadmi Party) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਅਤੇ ਉਨਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ

ਬੱਦਲ ਫਟਣ ਨਾਲ 4 ਦੀ ਮੌਤ 30 ਤੋਂ 40 ਵਿਅਕਤੀ ਲਾਪਤਾ

ਜੀਓ ਪੰਜਾਬ ਜੰਮੂ-ਕਸ਼ਮੀਰ, 28 ਜੁਲਾਈ ਕਿਸ਼ਤਵਾੜ ਦੇ ਗੁਲਾਬਗੜ ਖੇਤਰ ਦੇ ਪਿੰਡ ਹਣਜ਼ਾਰ ਵਿਖੇ ਬੱਦਲ ਫਟਣ ਨਾਲ 8-9 ਘਰ ਢਹਿ ਗਏ ਜਿਨ੍ਹਾਂ ਦੇ ਮਲਬੇ ਵਿੱਚੋਂ 4 ਲਾਸ਼ਾਂ ਬਰਾਮਦ ਹੋਈਆਂ ਹਨ। ਅਜੇ ਵੀ 30 ਤੋਂ 40 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਐਸਡੀਆਰਐਫ ਅਤੇ ਆਰਮੀ ਦੀ ਸਹਾਇਤਾ ਨਾਲ

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ

ਜੀਓ ਪੰਜਾਬ ਚੰਡੀਗੜ੍ਹ, 21 ਜੁਲਾਈ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੀਆਂ ਲਗਭਗ

8 ਜੁਲਾਈ ਨੂੰ ਤੇਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ

ਜੀਓ ਪੰਜਾਬ ਚੰਡੀਗੜ੍ਹ, 5 ਜੁਲਾਈ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 19 ਜੁਲਾਈ 2021 ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਦੌਰਾਨ ਉਹ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰੇਗਾ। 22 ਜੁਲਾਈ 2021 ਤੋਂ ਹਰ ਦਿਨ ਮੋਰਚੇ ਨਾਲ ਜੁੜੇ ਹਰੇਕ ਸੰਗਠਨ ਦੇ ਪੰਜ

ਇਕ ਸੈਕੂਲਰ, ਫੈਡਰਲ ਕ੍ਰਾਂਤੀ ਦੀ ਸ਼ੁਰੂਆਤ; ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਦਲ-ਬਸਪਾ ਗਠਜੋੜ ਬਾਰੇ ਕਿਹਾ

ਜੀਓ ਪੰਜਾਬਚੰਡੀਗੜ੍ਹ, 12 ਜੂਨ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਕਾਲੀ ਦਲ ਅਤੇ ਪੰਜਾਬ ਦੀ ਰਾਜਨੀਤੀ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਤੇ ਬਸਪਾ ਦੇ ਬਣੇ ਗਠਜੋੜ ਨੁੰ ਸੂਬੇ ਅਤੇ ਦੇਸ਼ ਵਿਚ ਇਕ ਸੈਕੂਲਰ ਤੇ ਫੈਡਰਲ ਕ੍ਰਾਂਤੀ ਦੀ ਸ਼ੁਰੂਆਤ ਕਰਾਰ ਦਿੱਤਾ