Browsing Tag

AAP

ਮਰਾਲਾ ਅਤੇ ਗੁਰਦਾਸਪੁਰ ਦੇ ਸਮਾਜਸੇਵੀ ਹੋਏ ‘AAP’ ‘ਚ ਸ਼ਾਮਲ

ਜੀਓ ਪੰਜਾਬ ਚੰਡੀਗੜ੍ਹ, 3 ਅਗਸਤ ਆਮ ਆਦਮੀ ਪਾਰਟੀ (ਆਪ) ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਮਰਾਲਾ ਦੇ ਸਮਾਜ ਸੇਵੀ ਅਤੇ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਕੁਮਾਰ ਸ਼ਰਮਾ ਅਤੇ ਗੁਰਦਾਸਪੁਰ ਦੇ ਸਮਾਜਸੇਵੀ ਬਘੇਲ ਸਿੰਘ ਆਪਣੇ ਸੈਂਕੜੇ ਸਾਥੀਆਂ

ਅਰਬਾਂ ਰੁਪਏ ਦੇ ਜੇ.ਸੀ.ਟੀ ਇਲੈਕਟ੍ਰਾਨਿਕਸ ਜ਼ਮੀਨ ਘੁਟਾਲਾ

ਜੀਓ ਪੰਜਾਬ ਚੰਡੀਗੜ, 28 ਜੁਲਾਈ ਆਮ ਆਦਮੀ ਪਾਰਟੀ (ਆਪ) (Aam Aadmi Party) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਅਤੇ ਉਨਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ

ਮਾਲਵੇ ‘ਚ Congress ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ ‘AAP’ ‘ਚ ਹੋਏ ਸ਼ਾਮਲ

ਜੀਓ ਪੰਜਾਬ ਚੰਡੀਗੜ੍ਹ, 26 ਜੁਲਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾ ਵਿੱਚ ਕਵਰਿੰਗ ਉਮੀਦਵਾਰ ਰਹੇ ਅਤੇ ਉੱਘੇ ਸਾਬਕਾ ਲੋਕ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ

Bhagwant Mann ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਲਈ ਪੰਜਵੀਂ ਵਾਰ ਸੰਸਦ ਵਿੱਚ ਪੇਸ਼ ਕੀਤਾ ‘ਕੰਮ ਰੋਕੂ…

ਜੀਓ ਪੰਜਾਬ ਨਵੀਂ ਦਿੱਲੀ, 26 ਜੁਲਾਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ ਪੰਜਵੀਂ ਵਾਰ 'ਕੰਮ ਰੋਕੂ ਮਤਾ' ਸੰਸਦ ਵਿੱਚ ਪੇਸ਼ ਕਰਕੇ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ

Capt. Amarinder ਦਾ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਕਰਜੇ ਮੁਆਫੀ ਦਾ ਐਲਾਨ ਗੋਗਲੂਆਂ ਤੋਂ ਮਿੱਟੀ ਝਾੜਨ ਸਮਾਨ

ਜੀਓ ਪੰਜਾਬ ਚੰਡੀਗੜ੍ਹ, 15 ਜੁਲਾਈ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਕੇਵਲ 590 ਕਰੋੜ ਰੁਪਏ ਦਾ ਕਰਜਾ ਮੁਆਫੀ ਦੇ ਫੈਸਲੇ ਨੂੰ ਵਿਧਾਨ ਸਭਾ ਚੋਣਾਂ ਦੇਖਦਿਆਂ  'ਗੋਗਲੂਆਂ ਤੋਂ ਮਿੱਟੀ ਝਾੜਨਾ' ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) (Aam

ਦਾਅਵਾ- ਰਾਫੇਲ ਡੀਲ ਵਿੱਚ ਇਕ ਭਾਰਤੀ ਵਿਚੋਲੇ ਨੇ ਲਈ ਸੀ 9.48 ਕਰੋੜ ਰੁਪਏ ਦੀ ਦਲਾਲੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 5 ਅਪ੍ਰੈਲ ਫਰੇਂਚ ਪੱਤਰਿਕਾ ਵਿਚ ਰਾਫੇਲ ਡੀਲ ਨੂੰ ਲੈ ਕੇ ਇਕ ਰਿਪੋਰਟ ਛਾਪੀ ਗਈ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਡੀਲ ਵਿੱਚ ਇਕ ਭਾਰਤੀ ਵਿਚੋਲੇ ਨੂੰ 11 ਲੱਖ ਯੂਰੋ (9.48 ਕਰੋੜ ਰੁਪਏ) ਦੀ ਦਲਾਲੀ ਦਿੱਤੀ ਗਈ ਹੈ। ਇਸ ਰਿਪੋਰਟ ਦੇ ਛਾਪੇ ਜਾਣ ਤੋਂ

ਅਕਾਲੀ ਦਲ ਨੇ Congress ਸਰਕਾਰ ਅਤੇ ਆਮ ਆਦਮੀ ਪਾਰਟੀ ਵਿਰੁੱਧ ਲਗਾਇਆ ਧਰਨਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 5 ਅਪ੍ਰੈਲ ਅਕਾਲੀ ਦਲ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ ਵਿਰੁੱਧ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਧਰਨਾ ਲਗਾਇਆ ਗਿਆ। ਅਕਾਲੀ ਦਲ ਨੇ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ

Capt. Amarinder ਅਤੇ Sukhpal Khaira ਦੇ ਨਜ਼ਦੀਕੀਆਂ ਸਮੇਤ ਵੱਖ-ਵੱਖ ਖੇਤਰਾਂ ਤੋਂ ਉੱਘੀਆਂ ਸਖਸੀਅਤਾਂ AAP ਵਿੱਚ…

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 30 ਮਾਰਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਟਿਆਲਾ ਤੋਂ ਐਮਪੀ ਪ੍ਰਨੀਤ ਕੌਰ ਦੇ ਕਰੀਬੀ ਸਾਥੀ ਅਤੇ ਉਨ੍ਹਾਂ ਦੇ ਚੋਣ ਪ੍ਰਚਾਰ ਦੀ ਦੇਖ-ਰੇਖ ਕਰਨ ਵਾਲੇ ਸੁਮਰਿੰਦਰ ਸਿੰਘ

ਕਰਜ਼ਾ ਮੋੜਨ ਵਿਚ ਅਸਮਰਥ ਪਤੀ-ਪਤਨੀ ਨੇ ਕੀਤੀ ਆਤਮਹਤਿਆ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 29 ਮਾਰਚ ਮੋਗਾ ਜ਼ਿਲ੍ਹੇ ਦੇ ਪਿੰਡ ਰਮੁਵਾਲਾ ਵਾਲਾ ਨਵੇਂ ਵਿਖੇ ਪਤੀ-ਪਤਨੀ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਤਮ ਹਤਿਆ ਕਰ ਲਈ । ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਇਕ ਦਰਮਿਆਨਾ ਕਿਸਾਨ ਸੀ । ਉਸ ਨੇ ਤਿੰਨ ਸਾਲ ਪਹਿਲਾਂ ਖੇਤ ਵਿਚ ਬੋਰ ਕਰਵਾਉਣ ਲਈ ਸੋਸਾਇਟੀ

Bharat Bandh ਦੇ ਤਹਿਤ ਸ਼ਹਿਰ ਦੀਆ ਸੜਕਾਂ ਹੋਈਆਂ ਸੁੰਨਸਾਨ

ਜੀਓ ਪੰਜਾਬ ਬਿਊਰੋ ਮੋਹਾਲੀ, 26 ਮਾਰਚ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਬਾਰੇ ਤਿੰਨ ਕਾਨੂੰਨ ਖਿਲਾਫ ਲੜੇ ਜਾ ਰਹੇ ਅੰਦੋਲਨ ਦੇ ਤਹਿਤ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਉਤੇ ਮੋਹਾਲੀ ਪੂਰੀ ਤਰ੍ਹਾਂ ਬੰਦ ਰਿਹਾ। ਮੋਹਾਲੀ ਸ਼ਹਿਰ ਵਿੱਚ ਵੱਖ ਵੱਖ ਚੌਂਕਾਂ ਉਤੇ ਸ਼ਹਿਰ ਵਾਸੀਆਂ ਵੱਲੋਂ ਜਾਮ