Browsing Tag

AAP #PunjabPolitics #AAP #ArvindKejriwal #BaljitkaurAAP #SandhwaaAAP #IndiaPolitics #WorldPolitics #Punjab #AamAAdmiParty #BhagwantMaanSanjaySingh #PoliticsDaily

Capt. Amarinder Singh ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ Kejriwal ਨੂੰ…

ਜੀਓ ਪੰਜਾਬ ਚੰਡੀਗੜ੍ਹ, 5 ਜੁਲਾਈ ਕੌਮੀ ਰਾਜਧਾਨੀ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ਉਤੇ ਦਿੱਲੀ ਵਿਚ ਆਪਣੇ ਹਮਰੁਤਬਾ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਉਤੇ ਨਜ਼ਰ ਰੱਖ ਕੇ ਪੰਜਾਬ

ਅਗਲੇ 25 ਸਾਲਾਂ ਵਿੱਚ Punjab ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ:…

ਜੀਓ ਪੰਜਾਬ ਚੰਡੀਗੜ੍ਹ, 5 ਜੁਲਾਈ: ਆਮ ਆਦਮੀ ਪਾਰਟੀ (ਆਪ) (Aam Aadmi Party) ਦੀ ਪੰਜਾਬ ਵਿੱਚ ਸਰਕਾਰ ਬਣਨ 'ਤੇ ਬਾਦਲਾਂ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਪੰਜਾਬ ਮਾਰੂ ਬਿਜਲੀ ਸਮਝੌਤੇ ਜ਼ਰੂਰ ਰੱਦ ਕੀਤੇ ਜਾਣਗੇ, ਜੇ ਇਹ ਸਮਝੌਤੇ ਰੱਦ ਨਾ ਕੀਤੇ ਅਗਲੇ 25 ਸਾਲਾਂ ਵਿੱਚ

200 ਯੂਨਿਟਾਂ ਪ੍ਰਤੀ ਮਹੀਨਾ ਦੇ ਲਾਭਪਤਾਰੀਆਂ ਨੂੰ ਹੁਣ ਮਿਲਣਗੀਆਂ 300 ਯੂਨਿਟਾਂ, ਕੇਵਲ 300 ਯੂਨਿਟਾਂ ਤੋਂ ਵੱਧ ਦਾ ਲਿਆ…

ਜੀਓ ਪੰਜਾਬ ਚੰਡੀਗੜ੍ਹ, 29 ਜੂਨ ਆਮ ਆਦਮੀ ਪਾਰਟੀ (ਆਪ) ਦੇ ਰਾਸਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਦਲਾਂ ਵੱਲੋਂ ਫੈਲਾਈਆਂ ਜਾ ਰਹੀਆਂ ਗਲਤ ਫਹਿਮੀਆਂ ਬਾਰੇ ਸਪਸਟ ਕੀਤਾ ਕਿ ਪੰਜਾਬ ਵਿੱਚ ਪਹਿਲਾਂ ਤੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਬਿਜਲੀ ਯੋਜਨਾਵਾਂ

Arvind Kejriwal ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਤਿੰਨ ਵਾਅਦੇ, ਜੋ ਗਰੰਟੀ ਨਾਲ ਕੀਤੇ ਜਾਣਗੇ ਪੂਰੇ

ਜੀਓ ਪੰਜਾਬ ਚੰਡੀਗੜ੍ਹ, 29 ਜੂਨਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਲੋਕਾਂ ਨਾਲ ਤਿੰਨ ਵਾਅਦੇ ਕੀਤੇ। ਉਨ੍ਹਾਂ ਵਾਅਦੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ

ਜਦੋਂ Kejriwal ਕੋਰੋਨਾ ਕਾਲ ਵਿਚ ਆਕਸੀਜਨ ਲਈ ਲੜ ਰਹੇ ਸਨ ਤਾਂ ਕੈਪਟਨ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਸਨ-AAP

ਜੀਓ ਪੰਜਾਬ ਚੰਡੀਗੜ੍ਹ, 26 ਜੂਨ ਕਾਂਗਰਸ ਅਤੇ ਭਾਜਪਾ ਦੁਆਰਾ ਆਕਸੀਜਨ ਦੇ ਮਸਲੇ ਉਤੇ ਅਰਵਿੰਦ ਕੇਜਰੀਵਾਲ ਖਲਿਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਉੱਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਕ ਏਜੰਡੇ ਦੇ ਤਹਿਤ

ਮਾਲਵੇ ਦੇ ਵੱਡੇ ਪਰਿਵਾਰ ਦੇ ਨੌਜਵਾਨ ਇੰਦਰਜੀਤ ਸਿੰਘ ਮਾਨ ਅਤੇ ਮਾਝੇ ਦੇ ਆਗੂ ਕੰਵਰਜੀਤ ਸਿੰਘ ਮਝੈਲ ਹੋਏ AAP ਵਿੱਚ ਹੋਇਆ…

ਜੀਓ ਪੰਜਾਬ ਚੰਡੀਗੜ੍ਹ, 24 ਜੂਨ ਆਮ ਆਦਮੀ ਪਾਰਟੀ ਦਾ ਕਾਫਲਿਾ ਪੰਜਾਬ ਵਿੱਚ ਦਿਨ ਪਰ ਦਿਨ ਵੱਧਦਾ ਜਾ ਰਿਹਾ ਹੈ। ਹਰ ਦਿਨ ਪ੍ਰਸਿੱਧ ਵਿਅਕਤੀ ਆਪ ਵਿੱਚ ਸਾਮਲ ਹੋ ਰਹੇ ਹਨ। ਅੱਜ ਪਾਰਟੀ ਨੂੰ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਪੰਜਾਬ ਦੇ ਵੱਡੇ ਤੇ ਸਾਂਝੇ ਪਰਿਵਾਰਾਂ ਵਿੱਚ ਸਾਮਲ ਸੰਗਤਪੁਰਾ

Aam Aadmi Party ਦੇ ਪਰਿਵਾਰ ਵਿੱਚ ਹੋਇਆ ਵਾਧਾ, ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਹੋਏ ਸਾਮਲ

ਜੀਓ ਪੰਜਾਬ ਚੰਡੀਗੜ੍ਹ, 15 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਭਾਰੀ ਵਾਧਾ ਹੋਇਆ, ਜਦੋਂ ਪੰਜਾਬ ਪੁਲੀਸ ਦੇ ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਅੱਜ ਇਥੇ ਆਪ ਵਿੱਚ ਸਾਮਲ ਹੋ ਗਏ। ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ

Capt. Amarinder Singh ਦੀ ਰਿਹਾਇਸ਼ ਦਾ ਘਿਰਾਓ ਕਰਨ ਰਹੇ AAP ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਜੀਓ ਪੰਜਾਬਚੰਡੀਗੜ, 14 ਜੂਨ: ਚੰਡੀਗੜ੍ਹ, 14 ਜੂਨ, ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ

ਮੋਦੀ ਦੇ ਇਸ਼ਾਰੇ ਤੇ ਹੋਇਆ ਹੈ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਅਨੈਤਿਕ ਗੱਠਬੰਧਨ- ਰਾਘਵ ਚੱਢਾ

ਜੀਓ ਪੰਜਾਬਚੰਡੀਗੜ੍ਹ, 12 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੂੰ ਪੰਜਾਬ ਵਿਰੋਧੀ ਅਤੇ ਨਾਪਾਕ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਾਹ ਰੋਕਣ ਲਈ

ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਧਰਮਸੋਤ ਦੀ ਗ੍ਰਿਫ਼ਤਾਰੀ ਲਈ Aam Aadmi Party ਨੇ…

ਜੀਓ ਪੰਜਾਬਚੰਡੀਗੜ੍ਹ, 12 ਜੂਨ Punjab Congress Government ਦੁਆਰਾ ਦਲਿਤ ਵਿਦਿਆਰਥੀਆਂ ਦੇ ਵਜੀਫੇ ਦੇ ਪੈਸੇ ਹੜੱਪਣ ਕਾਰਨ ਸੂਬੇ ਦੇ ਕਰੀਬ 2 ਲੱਖ ਵਿਦਿਆਰਥੀ ਦੇ ਰੁਕੇ ਰੋਲ ਨੰਬਰਾਂ ਦੇ ਮਾਮਲੇ ਵਿੱਚ ਮੰਤਰੀ ਧਰਮਸੋਤ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਨੇ ਅੱਜ ਸੂਬੇ ਭਰ ਵਿਚ