Browsing Tag

aman arora

ਜ਼ਹਿਰੀਲੀ ਸ਼ਰਾਬ ਪੀਣ ਨਾਲ 2 ਨੌਜਵਾਨਾਂ ਦੀ ਮੌਤ, 1 ਗੰਭੀਰ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 16 ਫਰਵਰੀ ਸੁਨਾਮ ਸ਼ਹਿਰ 'ਚ 2 ਨੌਜਵਾਨਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਜਦਕਿ ਇਕ ਦੀ ਹਾਲਤ ਵਿਗੜ ਗਈ ਹੈ। ਮ੍ਰਿਤਕ ਨੌਜਵਾਨਾਂ ਦੇ ਅੱਜ ਹੋਏ ਸੰਸਕਾਰ ਮੌਕੇ ਇਕ ਮ੍ਰਿਤਕ ਨੌਜਵਾਨ ਕੇਸਰ ਸਿੰਘ ਦੇ ਭਰਾ ਬੱਬੂ ਨੇ ਦੱਸਿਆ ਕਿ ਉਹ ਸਥਾਨਕ ਨਵੀਂ ਅਨਾਜ