Browsing Tag

amit shah

ਬੇਭਰੋਸਗੀ ਮਤਾ ਪੇਸ਼, ਗਿਰ ਸਕਦੀ ਹੈ ਖੱਟੜ ਸਰਕਾਰ!

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 10 ਮਾਰਚ ਹਰਿਆਣਾ ਦੀ (Manohar Lal Khattar)ਮਨੋਹਰ ਲਾਲ ਖੱਟੜ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕਰਨ ਦੀ ਇਜਾਜ਼ਤ ਮਿਲ ਗਈ ਹੈ। ਸਪੀਕਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼

ਭਾਜਪਾ ਨੂੰ ਲੱਗਿਆ ਝਟਕਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 3 ਮਾਰਚ ਦਿੱਲੀ ਨਗਰ ਨਿਗਮ ਦੀਆਂ 5 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਦਿੱਲੀ ਨਗਰ ਨਿਗਮ ਜ਼ਿਮਨੀ ਚੋਣਾਂ 'ਚ ਭਾਜਪਾ ਨੂੰ ਝਟਕਾ ਲੱਗਾ ਹੈ। 'ਆਪ' ਨੇ ਪੰਜ ਵਿੱਚੋਂ 4 ਸੀਟਾਂ ਤੇ ਕਬਜ਼ਾ ਕਰ ਲਿਆ ਹੈ ਜਦਕਿ ਕਾਂਗਰਸ ਨੇ 1 ਸੀਟ

ਬੰਬੇ ਦੇ ਝੁੱਗੀਆਂ ਝੌਂਪੜੀਆਂ/ਸਨਅਤੀ ਮਜ਼ਦੂਰਾਂ ਨੇ ਕਿਸਾਨ ਮੋਰਚੇ ਦੀ ਕੀਤੀ ਹਮਾਇਤ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 19 ਫਰਵਰੀ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਟਿਕਰੀ ਬਾਰਡਰ ਤੇ ਚੱਲ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੋਰਚੇ ਵਿੱਚ ਬੰਬੇ ਤੋਂ ਆਏ ਕਿਸਾਨਾਂ ਨੇ ਉਥੋਂ ਦੇ ਝੁੱਗੀਆਂ ਝੌਂਪੜੀਆਂ/ਸਨਅਤੀ ਮਜ਼ਦੂਰਾਂ ਵਲੋਂ ਕਿਸਾਨ ਮੋਰਚੇ ਦੀ ਹਮਾਇਤ ਵਿੱਚ ਦਸਤਖਤ

ਹਾਰ ਦੀ ਵਜ੍ਹਾ ਅਕਾਲੀ ਦਲ ਨਾਲ ਟੁੱਟਿਆ ਗਠਜੋੜ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 19 ਫਰਵਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਮ ਨੇ ਕਿਹਾ ਕਿ ਸਥਾਨਕ ਚੋਣਾਂ ਵਿੱਚ ਬੀਜੇਪੀ ਦੀ ਹਾਰ ਦਾ ਕਾਰਨ ਕਿਸਾਨ ਅੰਦੋਲਨ ਕਰਕੇ ਨਹੀਂ ਬਲਕਿ ਅਕਾਲੀ ਦਲ ਨਾਲ ਗਠਜੋੜ ਟੁੱਟਣ ਕਰਕੇ ਨੁਕਸਾਨ ਹੋਇਆ ਹੈ। ਜਦਕਿ ਅਕਾਲੀ ਦਲ ਨੇ ਜਵਾਬ ਦਿੱਤਾ ਹੈ ਕਿ ਕਾਲੇ ਕਾਨੂੰਨ

ਬੀਬੀ ਜਗੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕੀਤਾ ਰੋਸ ਪ੍ਰਗਟ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 18 ਫਰਵਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਉਣ ਦੇ

ਲਾਲ ਕਿਲ੍ਹੇ ’ਤੇ ਹੋਈ ਹਿੰਸਾ ਵਿਚ ਸ਼ਾਮਲ ਇਕ ਹੋਰ ਨੌਜਵਾਨ ਕੀਤਾ ਕਾਬੂ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 22 ਫਰਵਰੀ ਦਿੱਲੀ ਵਿਚ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਹੱਥ ਇਕ ਹੋਰ ਦੋਸ਼ੀ ਲੱਗਾ ਹੈ। ਪੁਲਿਸ ਨੇ ਜਸਪ੍ਰੀਤ ਸਿੰਘ ਉਰਫ ਸੰਨੀ ਨਾਂ ਦੇ ਨੌਜਵਾਨ ਨੂੰ

ਮੈਟਰੋ ਮੈਨ ਦੇ ਨਾਂ ਤੋਂ ਲੋਕਪ੍ਰਿਅ 21 ਫਰਵਰੀ ਨੂੰ ਰਾਜਨੀਤੀ ‘ਚ ਰੱਖਣਗੇ ਕਦਮ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ , 18 ਫਰਵਰੀ ਮੈਟਰੋ ਮੈਨ ਦੇ ਨਾਂ ਤੋਂ ਲੋਕਪ੍ਰਿਅ ਹੋਏ ਈ ਸ੍ਰੀਧਰਨ ਹੁਣ ਰਾਜਨੀਤੀ 'ਚ ਕਦਮ ਰੱਖਣ ਜਾ ਰਹੇ ਹਨ। ਉਹ 21 ਫਰਵਰੀ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਹਨ। ਕੇਰਲ ਭਾਜਪਾ ਪ੍ਰਧਾਨ ਕੇ.ਸੁਰੇਂਦਰਨ ਦੀ ਅਗਵਾਈ 'ਚ ਭਾਰਤੀ ਜਨਤਾ ਪਾਰਟੀ

ਜੱਥੇ ਨੂੰ ਆਗਿਆ ਦੇਣ ਤੋਂ ਨਾਂਹ ਕਰਨ ਦੀ ਥਾਂ ਕੇਂਦਰ ਪਾਕਿਸਤਾਨ ਕੋਲ ਚੁੱਕੇ ਸਿੱਖ ਜਥੇ ਦੀ ਸੁਰੱਖਿਆ ਨੁੰ ਖ਼ਤਰੇ ਦਾ…

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 18 ਫਰਵਰੀ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣ ਦੇ ਇੱਛੁਕ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇਣ ਤੋਂ ਨਾਂਹ ਕਰਨ ਦੀ ਥਾਂ

ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 22 ਫਰਵਰੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਗੱਲਬਾਤ ਦੇ 12 ਗੇੜ ਹੋ

ਸਾਮਰਾਜੀ ਕੰਪਨੀਆਂ ਦੇ ਸੁਪਰ ਮੁਨਾਫੇ ਲਈ ਲਿਆਂਦੇ ਹਨ ਖੇਤੀ ਕਾਨੂੰਨ-ਰਾਜੇਵਾਲ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ 16 ਫਰਵਰੀ ਟਿੱਕਰੀ ਬਾਰਡਰ 'ਤੇ ਪਕੌੜਾ ਚੌਂਕ ਨੇੜੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ ਤੋਂ ਅੱਜ ਭਾਰਤੀ ਕਿਸਾਨ ਯੂਨੀਅਨ ( ਰਾਜੇਵਾਲ ) ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸੀ-ਬਦੇਸ਼ੀ ਸਾਮਰਾਜੀ