Browsing Tag

bjp

Balwant Singh Ramuwalia ਦੀ ਬੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਭਾਜਪਾ ਵਿੱਚ ਹੋਈ ਸ਼ਾਮਲ

ਜੀਓ ਪੰਜਾਬ ਚੰਡੀਗੜ੍ਹ, 2 ਅਗਸਤ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਤੇ ਜ਼ਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੀ ਚੇਅਰਮੈਨ ਰਹੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਕਈ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ।

Shiromani Akali Dal ਅਤੇ BSP ਦੇ ਸਾਂਸਦਾਂ ਵੱਲੋਂ ਲਗਾਤਰ ਅੱਠਵੇਂ ਦਿਨ ਸੰਸਦ ਦੇ ਬਾਹਰ ਪ੍ਰਦਰਸ਼ਨ ਜਾਰੀ

ਜੀਓ ਪੰਜਾਬ ਨਵੀਂ ਦਿੱਲੀ, 29 ਜੁਲਾਈ ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ (Agriculture Law) ਖਿਲਾਫ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਦੇ ਸਾਂਸਦਾਂ ਵੱਲੋਂ ਲਗਾਤਰ ਸੰਸਦ ਦੇ ਬਾਹਰ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

BJP ਦੇ ਸਾਬਕਾ ਮੀਤ ਪ੍ਰਧਾਨ ਨੇ ਕਥਿਤ ਤੌਰ ‘ਤੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 30 ਮਾਰਚ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਦੇ ਸਾਬਕਾ ਮੀਤ ਪ੍ਰਧਾਨ ਜੀਐਸ ਬਾਵਾ ਨੇ ਕਥਿਤ ਤੌਰ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਸ ਦੀ ਲਾਸ਼ ਸੁਭਾਸ਼ ਨਗਰ ਦੇ ਝੀਲ ਵਾਲੇ ਪਾਰਕ ਵਿੱਚ ਇੱਕ ਗਰਿੱਲ ਨਾਲ ਲਟਕਦੀ ਮਿਲੀ। ਜੀਐਸ ਬਾਵਾ (58) ਪੱਛਮੀ ਦਿੱਲੀ

TMC ਦਾ ਵਫ਼ਦ ਸ਼ਿਕਾਇਤ ਲੈ ਕੇ ਪਹੁੰਚਿਆ ਚੋਣ ਕਮਿਸ਼ਨ ਕੋਲ

ਜੀਓ ਪੰਜਾਬ ਬਿਊਰੋ ਕੋਲਕਾਤਾ, 27 ਮਾਰਚ ਪੱਛਮੀ ਬੰਗਾਲ 'ਚ ਤ੍ਰਿਣਮੂਲ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ' ਚ ਈ.ਵੀ.ਐੱਮ. ਇਸੇ ਸ਼ਿਕਾਇਤ 'ਤੇ ਟੀਐਮਸੀ ਦਾ ਇੱਕ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ ਹੈ। 294 ਮੈਂਬਰੀ ਵਿਧਾਨ ਸਭਾ ਲਈ ਪਹਿਲੇ ਪੜਾਅ ਦੀਆਂ 30 ਸੀਟਾਂ 'ਤੇ ਵੋਟਿੰਗ ਹੋ

BJP Leader ਯਸ਼ਵੰਤ ਸਿਨਹਾ ਤ੍ਰਿਣਮੂਲ ਕਾਂਗਰਸ ਵਿਚ ਹੋਏ ਸ਼ਾਮਲ

ਜੀਓ ਪੰਜਾਬ ਬਿਊਰੋ ਕੋਲਕਾਤਾ, 13 ਮਾਰਚ ਸਾਬਕਾ ਕੇਂਦਰੀ ਮੰਤਰੀ ਅਤੇ BJP ਨੇਤਾ ਯਸ਼ਵੰਤ ਸਿਨਹਾ ਕੋਲਕਾਤਾ ਦੇ TMC ਭਵਨ ਪਹੁੰਚੇ ਹਨ ਅਤੇ ਅੱਜ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਟੀਐਮਸੀ ਦਾ ਝੰਡਾ ਲਹਿਰਾਇਆ ਅਤੇ ਮਮਤਾ ਬੈਨਰਜੀ ਦੀ ਪਾਰਟੀ ਵਿਚ ਸ਼ਾਮਲ ਹੋਏ। ਯਸ਼ਵੰਤ

ਪਿਛਲੇ 24 ਘੰਟਿਆਂ ਵਿਚ ਤੇਜੀ ਨਾਲ ਵੱਧ ਰਿਹਾ ਹੈ COVID-19, ਮਚਿਆ ਹੜਕੰਪ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 18 ਮਾਰਚ ਦੇਸ਼ ਦੇ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵੱਧਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਇੱਕ ਵਾਰ ਫਿਰ ਹੜਕੰਪ ਮੱਚ ਚੁੱਕਾ ਹੈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਅੰਕੜਾ ਤੇਜੀ ਨਾਲ ਵਧਿਆ ਹੈ। ਦੱਸਣਾ ਬਣਦਾ ਹੈ ਕਿ

ਮਮਤਾ ਬੈਨਰਜੀ ‘ਤੇ ਬੀਤੀ ਰਾਤ ਹੋਇਆ ਹਮਲਾ, TMC ਦਾ ਵਫ਼ਦ ਪਹੁੰਚਿਆ Election Commission

ਜੀਓ ਪੰਜਾਬ ਬਿਊਰੋ ਕੋਲਕਾਤਾ , 11 ਮਾਰਚ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਲਈ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਬੀਤੀ ਰਾਤ ਹਮਲਾ ਹੋਇਆ ਹੈ। ਉਹ ਇਸ ਹਮਲੇ ਵਿੱਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੇ ਖੱਬੇ ਪੈਰ ਉੱਪਰ ਸੱਟ ਲੱਗੀ ਹੈ ਅਤੇ ਉਸ ਨੂੰ

ਕਿਸਾਨਾਂ ਦੀਆਂ ਵੱਡੀਆਂ ਗੱਡੀਆਂ ਹਜ਼ਮ ਨਹੀਂ ਹੋ ਰਹੀਆਂ

ਜੀਓ ਪੰਜਾਬ ਬਿਊਰੋ ਲੇਖਕ- ਪ੍ਰਭਜੋਤ ਕੌਰ ਢਿੱਲੋਂ ਸੱਚ ਹੈ ਦੂਸਰੇ ਦੀ ਤਰੱਕੀ ਅਤੇ ਰੱਜਵੀਂ ਰੋਟੀ ਖਾਣਾ ਹਜ਼ਮ ਕਰਨਾ ਬਹੁਤ ਔਖਾ ਹੁੰਦਾ ਹੈ।ਇਹ ਗੱਲ ਚੈਨਲਾਂ ਤੇ ਚੱਲ ਰਹੀਆਂ ਖਬਰਾਂ ਨੇ ਵੀ ਕਰਨ ਵਿੱਚ ਕਸਰ ਨਹੀਂ ਛੱਡੀ। ਸਰਕਾਰਾਂ ਵਿੱਚ ਬੈਠਣ ਵਾਲੇ ਸਾਡੇ ਵੱਲੋਂ ਚੁਣੇ ਉਮੀਦਵਾਰ ਵੀ ਪਿੱਛੇ

ਬੇਭਰੋਸਗੀ ਮਤਾ ਪੇਸ਼, ਗਿਰ ਸਕਦੀ ਹੈ ਖੱਟੜ ਸਰਕਾਰ!

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 10 ਮਾਰਚ ਹਰਿਆਣਾ ਦੀ (Manohar Lal Khattar)ਮਨੋਹਰ ਲਾਲ ਖੱਟੜ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕਰਨ ਦੀ ਇਜਾਜ਼ਤ ਮਿਲ ਗਈ ਹੈ। ਸਪੀਕਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼

ਕਿਸਾਨਾਂ ਨੇ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਜਮ ਕੇ ਵਿਰੋਧ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 5 ਮਾਰਚ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਸਰਕਾਰ ਨੂੰ ਵਾਪਸ ਨਹੀਂ