Browsing Tag

BKU

Facebook Page ਰਵੀ ਅਜਾਦ ਬੀ.ਕੇ.ਯੂ. ‘ਤੇ Live ਹੋ ਕੇ ਭੜਕਾਉ ਭਾਸ਼ਣ ਦੇ ਦੋਸ਼ ਵਿਚ Ravi ਨੂੰ ਕੀਤਾ…

ਜੀਓ ਪੰਜਾਬ ਬਿਊਰੋ ਨਵੀ ਦਿੱਲੀ, 2 ਅਪ੍ਰੈਲ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਭੜਕਾਉ ਭਾਸ਼ਣ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਦੇ ਯੂਥ ਪ੍ਰਧਾਨ ਰਵੀ ਆਜ਼ਾਦ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਕਿਸਾਨ ਆਗੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ

ਮਹਾਂ-ਰੈਲੀ ਦੀ ਤਿਆਰੀ ਲਈ ਘਰ-ਘਰ ਜਾ ਕੇ ਲਿਸਟਾਂ ਬਣਾਈਆਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 4 ਮਾਰਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਗਤਾ ਭਾਈ ਕਾ ਦੇ ਪਿੰਡ ਕੋਠਾ ਗੁਰੂ ਵਿਖੇ 8 ਮਾਰਚ ਨੂੰ ਦਿੱਲੀ ਵਿੱਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਹੋਣ ਵਾਲੀ ਮਹਾਂ-ਰੈਲੀ ਦੀ ਤਿਆਰੀ ਲਈ ਘਰ ਘਰ ਜਾ ਕੇ ਲਿਸਟਾਂ ਬਣਾਈਆਂ ਗਈਆਂ ਤੇ ਕੱਲ ਨੂੰ 5 ਮਾਰਚ

ਬਰਨਾਲਾ ‘ਚ ਕਿਸਾਨ ਮਜ਼ਦੂਰ ਏਕਤਾ ਮਹਾਂ-ਰੈਲੀ ‘ਚ ਉਮੜਿਆ ਲੋਕਾਂ ਦਾ ਹੜ੍ਹ

27 ਨੂੰ ਵਿਸ਼ਾਲ ਗਿਣਤੀ 'ਚ ਦਿੱਲੀ ਪੁੱਜਣ ਦਾ ਸੱਦਾਅੱਠ ਮਾਰਚ ਨੂੰ ਔਰਤ ਦਿਵਸ ਮੌਕੇ ਦਿੱਲੀ ਮੋਰਚੇ 'ਤੇ ਔਰਤ ਸ਼ਕਤੀ ਦਾ ਹੋਵੇਗਾ ਮੁਜ਼ਾਹਰਾ ਅੰਮ੍ਰਿਤ ਪਾਲ ਸਿੰਘ ਧਾਲੀਵਾਲਬਰਨਾਲਾ 21 ਫਰਵਰੀਭਾਰਤੀ ਖੇਤੀ ਉੱਪਰ ਬੋਲੇ ਗਏ ਕਾਰਪੋਰੇਟ ਹਮਲੇ ਖਿਲਾਫ ਲੜੇ ਜਾ ਰਹੇ ਕਿਸਾਨ ਸੰਘਰਸ਼ ਨੂੰ ਹੋਰ ਅੱਗੇ ਵਧਾਉਣ

20 ਥਾਂਵਾਂ ‘ਤੇ ਰੇਲਾਂ ਜਾਮ ਅਤੇ 21 ਫਰਵਰੀ ਨੂੰ ਮਜਦੂਰ ਕਿਸਾਨ ਏਕਤਾ ਮਹਾਂ ਰੈਲੀ ਬਰਨਾਲਾ ਦੀਆਂ ਤਿਆਰੀਆਂ ਜੋਰਾਂ ‘ਤੇ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 17 ਫਰਵਰੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਲਕੇ 15 ਜਿਲ੍ਹਿਆਂ ਵਿੱਚ 20 ਥਾਂਵਾਂ ‘ਤੇ ਰੇਲਾਂ ਜਾਮ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 21 ਫਰਵਰੀ ਨੂੰ ਪੰਜਾਬ ਖੇਤ ਮਜਦੂਰ ਯੂਨੀਅਨ

ਜਦੋਂ ਤਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਇਹ ਲੜਾਈ ਜਾਰੀ ਰਹੇਗੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 20 ਫਰਵਰੀ ਚੰਡੀਗੜ੍ਹ ਵਿਖੇ ਹੋ ਰਹੀ ਕਿਸਾਨਾਂ ਦੀ ਮਹਾ ਪੰਚਾਇਤ 'ਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਤਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਾ ਅਸੀਂ ਡਰਾਂਗੇ

ਸਾਮਰਾਜੀ ਕੰਪਨੀਆਂ ਦੇ ਸੁਪਰ ਮੁਨਾਫੇ ਲਈ ਲਿਆਂਦੇ ਹਨ ਖੇਤੀ ਕਾਨੂੰਨ-ਰਾਜੇਵਾਲ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ 16 ਫਰਵਰੀ ਟਿੱਕਰੀ ਬਾਰਡਰ 'ਤੇ ਪਕੌੜਾ ਚੌਂਕ ਨੇੜੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ ਤੋਂ ਅੱਜ ਭਾਰਤੀ ਕਿਸਾਨ ਯੂਨੀਅਨ ( ਰਾਜੇਵਾਲ ) ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸੀ-ਬਦੇਸ਼ੀ ਸਾਮਰਾਜੀ

ਤਹਿ ਰੂਟਾਂ ਤੇ ਟ੍ਰੈਕਟਰ ਪ੍ਰੇਡ ਵਿੱਚ ਸ਼ਾਮਲ ਕਿਸਾਨਾਂ ਨੂੰ ਨੋਟਿਸ ਭੇਜਣ ਦੀ ਨਿੰਦਾ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ 15 ਫਰਵਰੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਬਹਾਦਰਗੜ੍ਹ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਔਰਤਾਂ ਦੀ ਵਿਸ਼ਾਲ ਸ਼ਮੂਲੀਅਤ ਨਾਲ਼ ਲਾਮਿਸਾਲ ਮੁਜ਼ਾਹਰਾ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਆਗੂਆਂ ਤੋਂ ਇਲਾਵਾ ਉੱਘੀ ਸਮਾਜਿਕ ਕਾਰਕੁੰਨ ਡਾਕਟਰ