Browsing Tag

BrandEmbessador

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ-ਦਿੱਲੀ ਬਾਰਡਰ ’ਤੇ ਪਹੁੰਚ ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ ਪੰਜਾਬ ਬਿਊਰੋਚੰਡੀਗੜ੍ਹ, 28 ਨਵੰਬਰ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਵਿੱਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ…

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਸਕ ਨਾ ਪਾਉਣ ਜਾਂ ਸਮਾਜਿਕ ਦੂਰੀ ਨਾ ਰੱਖਣ ਦੇ ਜੁਰਮਾਨੇ ਵਿੱਚ ਦੁੱਗਣਾ ਵਾਧਾ ਕਰਨ ਦੇ ਹੁਕਮਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਹੋਣਗੇ ਬੰਦ, ਸਾਰੀਆਂ ਪਾਬੰਦੀਆਂ ਦੀ 15 ਦਸੰਬਰ ਨੂੰ ਹੋਵੇਗੀ ਸਮੀਖਿਆ ਪੰਜਾਬ ਬਿਊਰੋਚੰਡੀਗੜ, 25

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ…

ਪੰਜਾਬ ਵਿੱਚ ਸਿਹਤ ਢਾਂਚੇ ਦੀ ਮਜ਼ਬੂਤੀ ਲਈ 107 ਨਵੇਂ ਸਿਹਤ ਕੇਂਦਰਾਂ ਦਾ ਕੀਤਾ ਆਗਾਜ਼ਕੋਵਿਡ ਖਿਲਾਫ ਲੋਕਾਂ ਨੂੰ ਭਾਗੀਦਾਰ ਬਣਨ ਲਈ ਅਪੀਲ-ਮਿਸ਼ਨ ਫਤਿਹ ਦੇ ਸੰਕਲਪ ਵੱਜੋਂ ‘ਮਾਸਕ ਹੀ ਦਵਾਈ ਹੈ’ ਦਾ ਐਲਾਨ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ:…

ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਲੜਨ ਲਈ ਭਾਜਪਾ ਦਾ ਸਵਾਗਤ ਹੈ ਪਰ ਬਿਨਾਂ ਗਠਜੋੜ ਤੋਂ ਇਕ ਵੀ ਸੀਟ ਨਹੀਂ ਜਿੱਤ ਸਕੇਗੀ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿੱਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ

ਪੰਜਾਬ ਵਿੱਚ ਵੋਟਰ ਸੂਚੀ ਦੀ ਸੰਖੇਪ ਸੋਧ (ਸਮਰੀ ਰਵੀਜ਼ਨ) ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰ:ਯੋਗਤਾ ਦੀ ਮਿਤੀ ਵਜੋਂ 1 ਜਨਵਰੀ, 2021 ਦੀ ਵਿਸ਼ੇਸ਼ ਸੰਖੇਪ ਸੋਧ (ਸਮਰੀ ਰਵੀਜ਼ਨ) ਦੇ ਸਬੰਧ ਵਿਚ ਫੋਟੋ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਵਲੋਂ 16 ਨਵੰਬਰ, 2020 ਨੂੰ

ਪੰਜਾਬ ਦੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਸਵਿਕਾਰੀ, ਸੋਮਵਾਰ ਤੋਂ ਰੇਲ ਰੋਕਾਂ ਮੁਕੰਮਲ ਤੌਰ ਉਤੇ ਹਟਾਉਣ…

• ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਸੂਬੇ ਵਿੱਚ ਸਾਰੀਆਂ ਰੇਲ ਸੇਵਾਵਾਂ ਬਹਾਲ ਕਰਨ ਅਤੇ ਖੇਤੀ ਕਾਨੂੰਨਾਂ ਉਤੇ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਦੀ ਅਪੀਲ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਰੇਲ ਸੇਵਾਵਾਂ

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ…

ਕੋਵਿਡ-19 ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰਨ ਵਾਲੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤੀਕਰਨ ਲਈ ਵਰਤੀ ਜਾਵੇਗੀ ਇਹ ਰਾਸ਼ੀ: ਰੰਧਾਵਾ ਪੰਜਾਬ ਬਿਊਰੋਚੰਡੀਗੜ੍ਹ, 20 ਨਵੰਬਰਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਬਿਊਰੋਚੰਡੀਗੜ, 20 ਨਵੰਬਰਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ

ਸਰਕਾਰ ਵਲੋਂ ਸੂਬੇ ਵਿਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਨੂੰ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ: ਤ੍ਰਿਪਤ ਬਾਜਵਾਮੱਛੀ ਅਤੇ ਝੀਂਗਾ ਪਾਲਕ ਉਤਪਾਦਨ ਵਧਾਉਣ ਲਈ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਪੰਜਾਬ ਬਿਊਰੋਚੰਡੀਗੜ, 20 ਨਵੰਬਰ:ਵਿਸ਼ਵ ਮੱਛੀ

ਮੁੱਖ ਸਕੱਤਰ ਵੱਲੋਂ ਪੰਜਾਬ ਪੁਲੀਸ ਦੀ ‘ਸਾਈਬਰ ਸੁਰੱਖਿਆ’ ਮੁਹਿੰਮ ਦੀ ਸ਼ੁਰੂਆਤ

ਇਹ ਮੁਹਿੰਮ ਲੋਕਾਂ ਨੂੰ ਆਨਲਾਈਨ ਧੋਖਾਧੜੀ ਖ਼ਿਲਾਫ਼ ਕਰੇਗੀ ਜਾਗਰੂਕ: ਵਿਨੀ ਮਹਾਜਨ ‘ਸਾਈਬਰ ਸੁਰੱਖਿਆ’ ਮੁਹਿੰਮ ਪੰਜਾਬ ਵਾਸੀਆਂ ਵਿੱਚ ਸਾਈਬਰ ਸੁਰੱਖਿਆ ਪ੍ਰਤੀ ਲਿਆਵੇਗੀ ਜਾਗਰੂਕਤਾ: ਡੀਜੀਪੀ ਦਿਨਕਰ ਗੁਪਤਾ ਪੰਜਾਬ ਬਿਊਰੋਚੰਡੀਗੜ, 20 ਨਵੰਬਰ:ਅਜੋਕੇ ਡਿਜੀਟਲ ਯੁੱਗ ਵਿੱਚ ਸਾਈਬਰ ਖ਼ਤਰੇ ਦਾ