Browsing Tag

Congress

ਪ੍ਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ (ਸੰਗਠਨ) ਕੀਤਾ ਨਿਯੁਕਤ

ਜੀਓ ਪੰਜਾਬ ਚੰਡੀਗੜ੍ਹ,16 ਅਗਸਤ 2021 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਛਾਉਣੀ ਦੇ ਵਿਧਾਇਕ ਅਤੇ ਉਨ੍ਹਾਂ ਦੇ ਨਜ਼ਦੀਕੀ ਪ੍ਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਹੈ।ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤੀ ਨੂੰ

ਅਰਬਾਂ ਰੁਪਏ ਦੇ ਜੇ.ਸੀ.ਟੀ ਇਲੈਕਟ੍ਰਾਨਿਕਸ ਜ਼ਮੀਨ ਘੁਟਾਲਾ

ਜੀਓ ਪੰਜਾਬ ਚੰਡੀਗੜ, 28 ਜੁਲਾਈ ਆਮ ਆਦਮੀ ਪਾਰਟੀ (ਆਪ) (Aam Aadmi Party) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਅਤੇ ਉਨਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ

CM Punjab ਵੱਲੋਂ ਜਰਮਨ ਸਫੀਰ ਨੂੰ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ

ਜੀਓ ਪੰਜਾਬ ਚੰਡੀਗੜ੍ਹ, 27 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਭਾਰਤ ਵਿਚ ਜਰਮਨ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵੱਲੋਂ ਸੂਬੇ ਵਿਚ ਮੋਬਿਲਟੀ, ਇੰਜਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਅਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ

ਮਾਲਵੇ ‘ਚ Congress ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ ‘AAP’ ‘ਚ ਹੋਏ ਸ਼ਾਮਲ

ਜੀਓ ਪੰਜਾਬ ਚੰਡੀਗੜ੍ਹ, 26 ਜੁਲਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾ ਵਿੱਚ ਕਵਰਿੰਗ ਉਮੀਦਵਾਰ ਰਹੇ ਅਤੇ ਉੱਘੇ ਸਾਬਕਾ ਲੋਕ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ

ਤਾਜਪੋਸ਼ੀ ਸਮਾਗਮ- Chandigarh Police ਨੇ ਅਣਪਛਾਤਿਆਂ ਖਿਲਾਫ ਕੇਸ ਦਰਜ ਕਰਕੇ ਕੀਤੀ ਖਾਨਾਪੂਰਤੀ

ਜੀਓ ਪੰਜਾਬ ਚੰਡੀਗੜ੍ਹ, 24 ਜੁਲਾਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੋਵਿਡ -19 ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਕਾਰਨ ਪੰਜਾਬ ਕਾਂਗਰਸ ਭਵਨ, ਸੈਕਟਰ 15 ਵਿਖੇ ਇਕੱਠੇ ਹੋਏ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਜਿਹਾ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਨੇ

ਤਾਜਪੋਸ਼ੀ ਸਮਾਗਮ ਮੌਕੇ ਕਾਂਗਰਸ ਭਵਨ ਦੀ ਛੱਤ ’ਤੇ ਚੜ੍ਹਕੇ Capt. Government ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ

ਜੀਓ ਪੰਜਾਬ ਚੰਡੀਗੜ੍ਹ, 23 ਜੁਲਾਈ ਕੱਚੇ ਅਧਿਆਪਕਾਂ ਨੇ ਅੱਜ ਸਾਰੇ ਸੁਰੱਖਿਆ ਪ੍ਰਬੰਧਾਂ ਨੂੰ ਚਕਮਾ ਦੇ ਕੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਦੀ ਤਾਜਪੋਸ਼ੀ ਸਮਾਗਮ ਮੌਕੇ ਕਾਂਗਰਸ ਭਵਨ ਦੀ ਛੱਤ ’ਤੇ ਚੜ੍ਹਕੇ ਕੈਪਟਨ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਚੰਡੀਗੜ੍ਹ ਸੈਕਟਰ 15 ਦੇ

Delhi Govt. ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ: Vijay Inder Singla

ਜੀਓ ਪੰਜਾਬਚੰਡੀਗੜ੍ਹ: 10 ਜੂਨ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ

ਦਾਅਵਾ- ਰਾਫੇਲ ਡੀਲ ਵਿੱਚ ਇਕ ਭਾਰਤੀ ਵਿਚੋਲੇ ਨੇ ਲਈ ਸੀ 9.48 ਕਰੋੜ ਰੁਪਏ ਦੀ ਦਲਾਲੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 5 ਅਪ੍ਰੈਲ ਫਰੇਂਚ ਪੱਤਰਿਕਾ ਵਿਚ ਰਾਫੇਲ ਡੀਲ ਨੂੰ ਲੈ ਕੇ ਇਕ ਰਿਪੋਰਟ ਛਾਪੀ ਗਈ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਡੀਲ ਵਿੱਚ ਇਕ ਭਾਰਤੀ ਵਿਚੋਲੇ ਨੂੰ 11 ਲੱਖ ਯੂਰੋ (9.48 ਕਰੋੜ ਰੁਪਏ) ਦੀ ਦਲਾਲੀ ਦਿੱਤੀ ਗਈ ਹੈ। ਇਸ ਰਿਪੋਰਟ ਦੇ ਛਾਪੇ ਜਾਣ ਤੋਂ

ਅਕਾਲੀ ਦਲ ਨੇ Congress ਸਰਕਾਰ ਅਤੇ ਆਮ ਆਦਮੀ ਪਾਰਟੀ ਵਿਰੁੱਧ ਲਗਾਇਆ ਧਰਨਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 5 ਅਪ੍ਰੈਲ ਅਕਾਲੀ ਦਲ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ ਵਿਰੁੱਧ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਧਰਨਾ ਲਗਾਇਆ ਗਿਆ। ਅਕਾਲੀ ਦਲ ਨੇ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ

ਤਨਖਾਹ ਕਮਿਸ਼ਨ ਦੀ ਮਿਆਦ ਇਕ ਵਾਰ ਹੋਰ ਵਧਾਉਣ ’ਤੇ Congress Govt. ਦੀ ਕੀਤੀ ਨਿਖੇਧੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 1 ਅਪ੍ਰੈਲ ਸ਼੍ਰੋਮਣੀ ਅਕਾਲੀ ਦਲ (SAD) ਨੇ ਅੱਜ ਕਾਂਗਰਸ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਮਿਆਦ ਇਕ ਵਾਰ ਫਿਰ ਤੋਂ ਵਧਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਕਾਂਗਰਸ ਸਰਕਾਰ ਵੱਲੋਂ 2017 ਵਿਚ ਸੱਤਾ ਵਿਚ ਆਉਣ ਤੋਂ ਤੁਰੰਤ ਬਾਅਦ