Browsing Tag

cylinder

ਗੈਸ ਸਿਲੰਡਰ ਦੀ ਕੀਮਤ ‘ਚ ਵਾਧਾ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ 15 ਫਰਵਰੀ ਆਮ ਆਦਮੀ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਿਆ ਹੈ। ਇਕ ਪਾਸੇ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਅਸਮਾਨ ਛੂਹੰਦੀਆਂ ਕੀਮਤਾਂ ਕਾਰਨ ਆਮ ਆਦਮੀ ਪਰੇਸ਼ਾਨ ਹੋ ਰਿਹਾ ਹੈ ਉੱਥੇ ਹੀ ਦੂਸਰੇ ਪਾਸੇ ਹੁਣ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਵੀ ਵੱਡਾ