Browsing Tag

deep sidhu

ਜੇਲ੍ਹ ਵਿਚ ਬੰਦ ਦੀਪ ਸਿੱਧੂ ਨੂੰ ਦਿੱਤੀ ਜਾਵੇਗੀ ਕਾਨੂੰਨੀ ਮਦਦ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 2 ਮਾਰਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਕਿਹਾ ਹੈ ਕਿ ਜੇਲ੍ਹ ਵਿਚ ਬੰਦ ਦੀਪ ਸਿੱਧੂ ਨੂੰ ਕਾਨੂੰਨੀ ਮਦਦ ਦਿੱਤੀ ਜਾਵੇਗੀ। 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹਿੰਸਾ ਮਾਮਲੇ 'ਚ ਦੀਪ ਸਿੱਧੂ ਜੇਲ੍ਹ

ਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨਾਂ ਲਈ ਹੋਰ ਵਧਾਇਆ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 16 ਫਰਵਰੀ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਦੇ ਪੁਲਿਸ ਰਿਮਾਂਡ ਨੂੰ 7 ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਦੀਪ ਸਿੱਧੂ ਨੂੰ 7 ਦਿਨਾਂ ਲਈ ਕ੍ਰਾਈਮ ਬ੍ਰਾਂਚ ਦੀ