Browsing Tag

Editorial

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ-ਦਿੱਲੀ ਬਾਰਡਰ ’ਤੇ ਪਹੁੰਚ ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ ਪੰਜਾਬ ਬਿਊਰੋਚੰਡੀਗੜ੍ਹ, 28 ਨਵੰਬਰ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਵਿੱਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ…

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਸਕ ਨਾ ਪਾਉਣ ਜਾਂ ਸਮਾਜਿਕ ਦੂਰੀ ਨਾ ਰੱਖਣ ਦੇ ਜੁਰਮਾਨੇ ਵਿੱਚ ਦੁੱਗਣਾ ਵਾਧਾ ਕਰਨ ਦੇ ਹੁਕਮਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਹੋਣਗੇ ਬੰਦ, ਸਾਰੀਆਂ ਪਾਬੰਦੀਆਂ ਦੀ 15 ਦਸੰਬਰ ਨੂੰ ਹੋਵੇਗੀ ਸਮੀਖਿਆ ਪੰਜਾਬ ਬਿਊਰੋਚੰਡੀਗੜ, 25

ਪੰਜਾਬ ਰਾਜ ਭਵਨ ਵਿਖੇ ਕਰਵਾਈ ਗਈ ਵਿਆਪਕ ਤੌਰ ‘ਤੇ ਕੋਵਿਡ ਟੈਸਟਿੰਗ

ਪੰਜਾਬ ਬਿਊਰੋਚੰਡੀਗੜ, 24 ਨਵੰਬਰ:ਪੰਜਾਬ ਰਾਜ ਭਵਨ ਵਿਖੇ ਪਿਛਲੇ ਹਫਤੇ ਪ੍ਰੋਟੋਕੋਲ ਅਨੁਸਾਰ ਨਿਯਮਤ ਕੋਵਿਡ ਟੈਸਟਿੰਗ ਕਰਵਾਈ ਗਈ ਹੈ।ਇਸ ਟੈਸਟਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਸਮੇਤ ਸਾਰੇ ਕਰਮਚਾਰੀਆਂ ਦਾ ਕੋਵਿਡ-19 ਸਬੰਧੀ ਟੈਸਟ ਕੀਤਾ ਗਿਆ। ਕਰਵਾਏ ਗਏ 338 ਟੈਸਟਾਂ ਵਿਚੋਂ, ਪੰਜਾਬ ਦੇ ਰਾਜਪਾਲ

ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ…

ਨਕਲ ਕਰਵਾਉਣ ਵਾਲੀਆਂ ਸੰਸਥਾਵਾਂ ਖਿਲਾਫ ਹੋਵੇਗੀ ਸਖਤ ਕਾਰਵਾਈ: ਤਕਨੀਕੀ ਸਿੱਖਿਆ ਮੰਤਰੀ ਚੰਨੀਸਕੱਤਰ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾਂ ਵਲੋਂ ਕਰਵਾਈ ਗਈ ਜਾਂਚ ਵਿਚ ਸਮੂਹਿਕ ਨਕਲ ਦੇ ਵੱਡੇ ਮਾਮਲੇ ਦਾ ਪਰਦਾਫਾਸ਼ ਪੰਜਾਬ ਬਿਊਰੋਚੰਡੀਗੜ, 23 ਨਵੰਬਰ:ਪੰਜਾਬ ਸਰਕਾਰ ਦੇ

ਦਿੱਲੀ-ਚੱਲੋ ਪ੍ਰੋਗਰਾਮ ‘ਚ ਕੋਈ ਤਬਦੀਲੀ ਨਹੀਂ – ਕਿਸਾਨ ਜਥੇਬੰਦੀਆਂ

26-27 ਨਵੰਬਰ ਦਾ ਪ੍ਰੋਗਰਾਮ ਅਟੱਲ ਰਾਜੀਵ ਮਠਾੜੂਚੰਡੀਗੜ੍ਹ, 23 ਨਵੰਬਰਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏ.ਆਈ.ਕੇ.ਐੱਸ.ਸੀ.) ਨੇ ਭਾਰਤ ਦੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਕਿ ਸਾਂਝਾ ਦਿੱਲੀ ਚੱਲੋ ਅੰਦੋਲਨ ਪ੍ਰੋਗਰਾਮ 26-27 ਨਵੰਬਰ ਅਤੇ ਇਸ ਤੋਂ ਬਾਅਦ ਯੋਜਨਾ ਅਨੁਸਾਰ ਜਾਰੀ ਹੈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ…

ਪੰਜਾਬ ਵਿੱਚ ਸਿਹਤ ਢਾਂਚੇ ਦੀ ਮਜ਼ਬੂਤੀ ਲਈ 107 ਨਵੇਂ ਸਿਹਤ ਕੇਂਦਰਾਂ ਦਾ ਕੀਤਾ ਆਗਾਜ਼ਕੋਵਿਡ ਖਿਲਾਫ ਲੋਕਾਂ ਨੂੰ ਭਾਗੀਦਾਰ ਬਣਨ ਲਈ ਅਪੀਲ-ਮਿਸ਼ਨ ਫਤਿਹ ਦੇ ਸੰਕਲਪ ਵੱਜੋਂ ‘ਮਾਸਕ ਹੀ ਦਵਾਈ ਹੈ’ ਦਾ ਐਲਾਨ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ:…

ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਲੜਨ ਲਈ ਭਾਜਪਾ ਦਾ ਸਵਾਗਤ ਹੈ ਪਰ ਬਿਨਾਂ ਗਠਜੋੜ ਤੋਂ ਇਕ ਵੀ ਸੀਟ ਨਹੀਂ ਜਿੱਤ ਸਕੇਗੀ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿੱਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ

ਪੰਜਾਬ ਵਿੱਚ ਵੋਟਰ ਸੂਚੀ ਦੀ ਸੰਖੇਪ ਸੋਧ (ਸਮਰੀ ਰਵੀਜ਼ਨ) ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰ:ਯੋਗਤਾ ਦੀ ਮਿਤੀ ਵਜੋਂ 1 ਜਨਵਰੀ, 2021 ਦੀ ਵਿਸ਼ੇਸ਼ ਸੰਖੇਪ ਸੋਧ (ਸਮਰੀ ਰਵੀਜ਼ਨ) ਦੇ ਸਬੰਧ ਵਿਚ ਫੋਟੋ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਵਲੋਂ 16 ਨਵੰਬਰ, 2020 ਨੂੰ

ਪੰਜਾਬ ਦੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਸਵਿਕਾਰੀ, ਸੋਮਵਾਰ ਤੋਂ ਰੇਲ ਰੋਕਾਂ ਮੁਕੰਮਲ ਤੌਰ ਉਤੇ ਹਟਾਉਣ…

• ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਸੂਬੇ ਵਿੱਚ ਸਾਰੀਆਂ ਰੇਲ ਸੇਵਾਵਾਂ ਬਹਾਲ ਕਰਨ ਅਤੇ ਖੇਤੀ ਕਾਨੂੰਨਾਂ ਉਤੇ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਦੀ ਅਪੀਲ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਰੇਲ ਸੇਵਾਵਾਂ

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ…

ਕੋਵਿਡ-19 ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰਨ ਵਾਲੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤੀਕਰਨ ਲਈ ਵਰਤੀ ਜਾਵੇਗੀ ਇਹ ਰਾਸ਼ੀ: ਰੰਧਾਵਾ ਪੰਜਾਬ ਬਿਊਰੋਚੰਡੀਗੜ੍ਹ, 20 ਨਵੰਬਰਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ