Browsing Tag

Farmers

8 ਜੁਲਾਈ ਨੂੰ ਤੇਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ

ਜੀਓ ਪੰਜਾਬ ਚੰਡੀਗੜ੍ਹ, 5 ਜੁਲਾਈ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 19 ਜੁਲਾਈ 2021 ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਦੌਰਾਨ ਉਹ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰੇਗਾ। 22 ਜੁਲਾਈ 2021 ਤੋਂ ਹਰ ਦਿਨ ਮੋਰਚੇ ਨਾਲ ਜੁੜੇ ਹਰੇਕ ਸੰਗਠਨ ਦੇ ਪੰਜ

ਖੇਤੀ ਕਾਨੂੰਨਾਂ ਵਿਰੁਧ ਕਿਸਾਨੀ ਅੰਦੋਲਨ

ਕਿਸਾਨ ਔਰਤਾਂ ਸਰਬਜੀਤ ਕੌਰ ਦੱਧਾਹੂਰ ਅਤੇ ਜਤਿੰਦਰ ਕੌਰ ਗੰਗੋਹਰ ਨੇ ਸੁਣਾਈ ਵਗਦੇ ਹੰਝੂਆਂ ਤੋਂ ਰੋਹਲੇ ਅੰਗਿਆਰਾਂ ਤੱਕ ਦੀ ਗਾਥਾ ਜੀਓ ਪੰਜਾਬ ਅੰਮ੍ਰਿਤਪਾਲ ਸਿੰਘ ਧਾਲੀਵਾਲ ਚੰਡੀਗੜ੍ਹ, 5 ਜੁਲਾਈ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਅਤੇ ਐਮ.ਐਸ.ਪੀ ਦੀ ਗਰੰਟੀ ਵਾਲਾ ਕਾਨੂੰਨ ਬਨਾਉਣ ਲਈ

ਮਜ਼ਦੂਰ ਜਥੇਬੰਦੀਆਂ ਲਾਉਣਗੀਆਂ Patiala ‘ਚ ਮੋਰਚਾ, ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਇਕੱਠ ਕਰਕੇ ਦਿੱਤੇ…

ਜੀਓ ਪੰਜਾਬ ਚੰਡੀਗੜ੍ਹ, 25 ਜੂਨ ਕਿਰਤ ਕਾਨੂੰਨਾਂ 'ਚ ਕੀਤੀਆਂ ਸੋਧਾਂ ਅਤੇ ਖੇਤੀ ਕਾਨੂੰਨਾਂ ਦੀ ਵਾਪਸੀ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਅਤੇ ਬਿਜਲੀ ਬਿੱਲਾਂ ਦੇ ਖੜ੍ਹੇ ਬਕਾਏ ਖ਼ਤਮ ਕਰਨ,ਕੌ-ਅਪ ਸੁਸਾਇਟੀਆਂ 'ਚ ਬੇਜ਼ਮੀਨੇ ਮਜ਼ਦੂਰਾਂ ਦੇ ਬਿਨਾਂ ਸ਼ਰਤ ਹਿੱਸੇ ਪੁਆਉਣ,ਬੇਘਰੇ ਤੇ ਲੋੜਵੰਦਾਂ

ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾ ਵਧਾਇਆਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 22 ਮਾਰਚ ਦੇਰ ਰਾਤ ਤੋਂ ਰੁਕ ਕੇ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾ ਵਧਾ ਦਿੱਤੀਆਂ ਹਨ। ਪੰਜਾਬ ਦੇ ਕਈ ਥਾਵਾਂ ਤੇ ਕਲ੍ਹ ਰਾਤ ਤੋਂ ਰੁਕ ਰੁਕ ਕੇ ਬਾਰਿਸ਼ ਹੋ ਰਹੀ ਹੈ। ਬਠਿੰਡਾ ਵਿੱਚ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਕਣਕ ਦੀ ਫਸਲ ਨੂੰ ਵਿਛਾ

ਕਿਸਾਨਾਂ ਨੂੰ ਮੁਫ਼ਤ ਬਿਜਲੀ ਅਤੇ ਸਨਅਤ ਨੂੰ ਸਬਸਿਡੀ ਵਾਲੀ ਬਿਜਲੀ ਜਾਰੀ ਰਹੇਗੀ- ਕੈਪਟਨ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸੇ ਤਰ੍ਹਾਂ ਸੂਬੇ ਦੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਅਤੇ

ਦੇਸ਼ ਦੀ ਖੁਰਾਕ ਸੁਰੱਖਿਆ ਸਾਮਰਾਜੀਆਂ ਦੇ ਹੱਥ ਸੌਂਪ ਕੇ ਦੇਸ਼ ਧ੍ਰੋਹ ਕਰ ਰਹੀ ਹੈ ਮੋਦੀ ਸਰਕਾਰ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 20 ਫਰਵਰੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨ ਜਿੱਥੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦਾ ਸਾਧਨ ਬਣਨਗੇ ਉਥੇ ਖੇਤ ਮਜ਼ਦੂਰਾਂ ਦਾ ਰੁਜਗਾਰ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਖੋਹਣ ਦਾ ਜ਼ਰੀਆ ਬਣਨਗੇ। ਇਸ ਲਈ ਇਹਨਾਂ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਸਿਰੜੀ

ਬੰਬੇ ਦੇ ਝੁੱਗੀਆਂ ਝੌਂਪੜੀਆਂ/ਸਨਅਤੀ ਮਜ਼ਦੂਰਾਂ ਨੇ ਕਿਸਾਨ ਮੋਰਚੇ ਦੀ ਕੀਤੀ ਹਮਾਇਤ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 19 ਫਰਵਰੀ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਟਿਕਰੀ ਬਾਰਡਰ ਤੇ ਚੱਲ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੋਰਚੇ ਵਿੱਚ ਬੰਬੇ ਤੋਂ ਆਏ ਕਿਸਾਨਾਂ ਨੇ ਉਥੋਂ ਦੇ ਝੁੱਗੀਆਂ ਝੌਂਪੜੀਆਂ/ਸਨਅਤੀ ਮਜ਼ਦੂਰਾਂ ਵਲੋਂ ਕਿਸਾਨ ਮੋਰਚੇ ਦੀ ਹਮਾਇਤ ਵਿੱਚ ਦਸਤਖਤ

ਪੁਲਿਸ ਵਲੋਂ ਜਾਰੀ ਤਸਵੀਰ ‘ਤੇ ਪੰਜਾਬੀ ਗਾਇਕ ਨੇ ਦਿੱਤਾ ਆਪਣਾ ਸਪਸ਼ਟੀਕਰਨ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 19 ਫਰਵਰੀ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਸਬੰਧ 'ਚ ਦਿੱਲੀ ਪੁਲਿਸ ਵਲੋਂ ਤਸਵੀਰ ਜਾਰੀ 'ਤੇ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ ਹੈ।

ਹਾਰ ਦੀ ਵਜ੍ਹਾ ਅਕਾਲੀ ਦਲ ਨਾਲ ਟੁੱਟਿਆ ਗਠਜੋੜ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 19 ਫਰਵਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਮ ਨੇ ਕਿਹਾ ਕਿ ਸਥਾਨਕ ਚੋਣਾਂ ਵਿੱਚ ਬੀਜੇਪੀ ਦੀ ਹਾਰ ਦਾ ਕਾਰਨ ਕਿਸਾਨ ਅੰਦੋਲਨ ਕਰਕੇ ਨਹੀਂ ਬਲਕਿ ਅਕਾਲੀ ਦਲ ਨਾਲ ਗਠਜੋੜ ਟੁੱਟਣ ਕਰਕੇ ਨੁਕਸਾਨ ਹੋਇਆ ਹੈ। ਜਦਕਿ ਅਕਾਲੀ ਦਲ ਨੇ ਜਵਾਬ ਦਿੱਤਾ ਹੈ ਕਿ ਕਾਲੇ ਕਾਨੂੰਨ

ਅੱਜ ਕਿਸਾਨ ਦੇਸ਼ਭਰ ‘ਚ 12 ਤੋਂ ਚਾਰ ਵਜੇ ਤੱਕ ਰੋਕਣਗੇ ਰੇਲਾਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 18 ਫਰਵਰੀ ਖੇਤੀ ਕਾਨੂੰਨਾਂ ਨੂੰ ਲੈਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਦੇ ਵਿਚ ਖਿੱਚੋਤਾਣ ਬਰਕਰਾਰ ਹੈ। ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਆਪਣੀਆਂ ਮੰਗਾਂ ਨਾ