Browsing Tag

Haryana

ਨੌਦੀਪ ਕੌਰ ਦੇ ਖਿਲਾਫ ਦਰਜ ਕੀਤੀ ਤੀਜੀ ਐਫ.ਆਈ.ਆਰ. ‘ਚ ਮਿਲੀ ਜ਼ਮਾਨਤ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 26 ਫਰਵਰੀ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੀ ਰਹਿਣ ਵਾਲੀ ,ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਦੀ ਜ਼ਮਾਨਤ

ਹਰਪਾਲ ਸਿੰਘ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਜੀਓ ਪੰਜਾਬ ਬਿਊਰੋ ਚੰਡੀਗੜ, 24 ਫਰਵਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਰਨਾਲ ਜੇਲ੍ਹ ਵਿੱਚ ਬੰਦ ਸਮਾਜਿਕ ਵਰਕਰ ਨੌਦੀਪ ਕੌਰ ਨਾਲ ਮਿਲਣ ਤੋਂ ਰੋਕੇ ਜਾਣ ਤੋਂ ਬਾਅਦ 'ਆਪ' ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਨੌਦੀਪ ਕੌਰ ਨੂੰ

ਅੱਜ ਕਿਸਾਨ ਦੇਸ਼ਭਰ ‘ਚ 12 ਤੋਂ ਚਾਰ ਵਜੇ ਤੱਕ ਰੋਕਣਗੇ ਰੇਲਾਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 18 ਫਰਵਰੀ ਖੇਤੀ ਕਾਨੂੰਨਾਂ ਨੂੰ ਲੈਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਦੇ ਵਿਚ ਖਿੱਚੋਤਾਣ ਬਰਕਰਾਰ ਹੈ। ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਆਪਣੀਆਂ ਮੰਗਾਂ ਨਾ

ਸਰਕਾਰੀ ਮੁਲਾਜ਼ਮਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਦੀ ਨਹੀਂ ਹੈ ਇਜਾਜ਼ਤ, 3 ਮੁਲਾਜ਼ਮਾਂ ਕੀਤੇ ਸਸਪੈਂਡ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 16 ਫਰਵਰੀ ਕਿਸਾਨ ਅੰਦੋਲਨ ਵਿਚਾਲੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੈ। ਇਸ ਮਾਮਲੇ ਵਿਚ 3 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ-ਦਿੱਲੀ ਬਾਰਡਰ ’ਤੇ ਪਹੁੰਚ ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ ਪੰਜਾਬ ਬਿਊਰੋਚੰਡੀਗੜ੍ਹ, 28 ਨਵੰਬਰ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ

ਖੱਟਰ ਖਿਲਾਫ ਪੰਜਾਬ ਭਰ ‘ਚ ਰੋਹ- ਭਰਪੂਰ ਅਰਥੀ-ਫੂਕ ਮੁਜ਼ਾਹਰੇ

ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਦੀਆਂ ਗਿਰਫ਼ਤਾਰੀਆਂ ਅਤੇ ਤਸ਼ੱਦਦ ਦੀ ਨਿਖੇਧੀਸ਼ਾਂਤਮਈ ਰੱਖਣ ਦੀ ਅਪੀਲ ਰਾਜੀਵ ਮਠਾੜੂਚੰਡੀਗੜ੍ਹ 25 ਨਵੰਬਰਕੇਂਦਰ- ਸਰਕਾਰ ਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਸਬੰਧੀ ਦੇਸ਼-ਭਰ ਦੀਆਂ ਕਰੀਬ 500 ਕਿਸਾਨ-ਜਥੇਬੰਦੀਆਂ

ਖੱਟੜ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਦਾਖਲੇ ਲਈ ਲਾਈਆਂ ਪਾਬੰਦੀਆਂ ਨਾਲ ਕਿਸਾਨ ਅੰਦੋਲਨ ਭਖਣ ਦੇ ਆਸਾਰ ਬਣੇ

ਪੰਜਾਬ ਤੋਂ ਲੱਖਾਂ ਕਿਸਾਨ ਡੱਬਵਾਲੀ, ਸਰਦੂਲਗੜ੍ਹ, ਖਨੌਰੀ, ਗੂਹਲਾ ਚੀਹਕਾ, ਪਹੇਵਾ, ਸ਼ੰਭੂ ਅਤੇ ਲਾਲੜੂ ਸਰਹੱਦਾਂ ਰਾਹੀਂ ਦਿੱਲੀ ਨੂੰ ਕਰਨਗੇ ਕੂਚ ਹਰਿਆਣਾ ’ਚ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਜਥੇਬੰਦੀਆਂ ਵੱਲੋਂ ਨਿੰਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾੲਂੀ ਹੇਠ ਦੋ