Browsing Tag

Jeeo Punjab

ਕੁਰਾਨ ਸ਼ਰੀਫ ਬੇਅਦਬੀ ਮਾਮਲੇ ‘ਚ ਅਦਾਲਤ ਨੇ ‘AAP’ ਆਗੂ Naresh Yadav ਨੂੰ ਕੀਤਾ ਬਰੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ ਦਿੱਲੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਬੇਅਦਬੀ ਮਾਮਲੇ ਵਿੱਚ ਅਦਾਲਤ ਨੇ ਵੱਡੀ ਰਾਹਤ ਦਿੱਤੀ। ਮੰਗਲਵਾਰ ਨੂੰ ਸੰਗਰੂਰ ਦੀ ਅਦਾਲਤ ਨੇ 2016 ਦੇ ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿੱਚ ਯਾਦਵ ਨੂੰ ਬਰੀ

ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਦੇਣ ਦੇ ਮਾਮਲੇ ਵਿਚ ਡੀ.ਪੀ.ਆਈ. ਉਚੇਰੀ ਸਿੱਖਿਆ ਤੋਂ ਰਿਪੋਰਟ ਤਲਬ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 24 ਫਰਵਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਇੱਕ ਪੱਤਰ ਲਿਖ ਕੇ ਪੰਜਾਬ ਸਰਕਾਰ ਡੀ.ਪੀ. ਆਈ. ਉਚੇਰੀ ਸਿੱਖਿਆ ਤੋਂ ਐਸ.ਸੀ. ਸਕਾਲਰਸ਼ਿੱਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਦੇਣ

ਜੇ ਖਾਰਸ਼ ਬੂਟਾਂ ਅੰਦਰ ਹੋਵੇ ਤਾਂ ਲੱਤਾਂ ਖੁਰਕਣ ਨਾਲ ਕੋਈ ਫਾਇਦਾ ਨਹੀਂ ਹੁੰਦਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 20 ਫਰਵਰੀ ਮੰਨਿਆ ਕੁਦਰਤ ਦੇ ਦਿੱਤੇ ਨੈਣ-ਨਕਸ਼ ਨਹੀਂ ਬਦਲੇ ਜਾ ਸਕਦੇ, ਪਰ ਜੇ ਮਨ ਖੁਸ਼ ਹੋਵੇ ਤਾਂ ਇਨ੍ਹਾਂ ਦੇ ਪ੍ਰਭਾਵ ਨੂੰ ਜਰੂਰ ਬਦਲਿਆ ਜਾ ਸਕਦਾ ਹੈ। ਕਿਉਂ ਕਿ ਕਈ ਵਾਰੀ ਰੋਗੀ ਸਾਡਾ ਮਨ ਹੁੰਦਾ ਹੈ, ਦੁਨੀਆਦਾਰ ਜਾਂ ਡਾਕਟਰ ਟੋਂਹਦੇ ਸਾਡਾ ਸਰੀਰ ਰਹਿੰਦੇ

ਚੋਣਾਂ ਵਿੱਚ ਤਾਏ ਦੀ ਹਾਰ ਤੋਂ ਪਰੇਸ਼ਾਨ ਯੂਥ ਕਾਂਗਰਸ ਦੇ ਅਹੁਦੇਦਾਰ ਨੇ ਕੀਤੀ ਖੁਦਕੁਸ਼ੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 19 ਫਰਵਰੀ ਖੰਨਾ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਤਾਏ ਦੀ ਹਾਰ ਤੋਂ ਪਰੇਸ਼ਾਨ ਨੌਜਵਾਨ ਨੇ ਫਾਹਾ ਲਾਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਿੰਦਰ ਸਿੰਘ ਸੋਮਲ ਵੱਜੋਂ ਹੋਈ ਹੈ। ਯੂਥ ਕਾਂਗਰਸ ਖੰਨਾ ਦੇ ਜ਼ਿਲ੍ਹਾਂ ਸਕੱਤਰ ਵੱਜੋਂ ਵੀ ਸੇਵਾਵਾਂ

ਕਾਂਗਰਸ ਦੇ ਜ਼ਿਲ੍ਹਾਂ ਯੂਥ ਪ੍ਰਧਾਨ ਨੂੰ 11 ਰਾਊਂਡ ਗੋਲੀਆਂ ਮਾਰ ਕੇ ਕੀਤਾ ਕਤਲ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 18 ਫਰਵਰੀ ਸਥਾਨਕ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਵਿੱਚ ਵੱਡੀ  ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫਰੀਦਕੋਟ ਵਿੱਚ ਕਾਂਗਰਸ ਦੇ ਜ਼ਿਲ੍ਹਾਂ ਯੂਥ ਪ੍ਰਧਾਨ ਗੁਰਲਾਲ ਸਿੰਘ ਨੂੰ ਸ਼ਰੇਆਮ 11 ਰਾਊਂਡ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਜਾਰੀ ਹੈ ਵਾਧਾ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 18 ਫਰਵਰੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਲਗਾਤਾਰ ਜਾਰੀ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ ਲਗਾਤਾਰ 11ਵੇਂ ਦਿਨ ਅਤੇ ਡੀਜ਼ਲ ਦੀ ਕੀਮਤ 'ਚ ਲਗਾਤਾਰ 10ਵੇਂ ਦਿਨ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ 'ਚ ਡੀਜ਼ਲ 80 ਰੁਪਏ ਤੋਂ ਪਾਰ ਪਹੁੰਚ ਗਿਆ ਹੈ,

ਕਾਂਗਰਸ ਦੀ ਹੂੰਝਾਫੇਰ ਜਿੱਤ ਨੇ ਸਾਬਤ ਕਰ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਅਸਲ ‘ਕਪਤਾਨ’

ਸਾਲ 2022 ਵਿੱਚ ਵੀ ਮੁੱਖ ਮੰਤਰੀ ਦੀ ਅਗਵਾਈ 'ਚ ਹੀ ਚੋਣ ਮੈਦਾਨ ਵਿੱਚ ਉਤਰੇਗੀ ਕਾਂਗਰਸ ਕਿਸਾਨਾਂ ਦੀ ਹੋਂਦ ਮਿਟਾਉਣ ਦਾ ਏਜੰਡਾ ਲੈ ਕੇ ਤੁਰੀ ਭਾਜਪਾ ਖੁਦ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਮਿਟੀ ਜੀਓ ਪੰਜਾਬ ਬਿਊਰੋ ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਮਿਊਂਸਪਲ ਚੋਣ ਨਤੀਜਿਆਂ ਵਿੱਚ

ਅੱਜ ਦਾ ਸਮਾਂ ਕੁਰਬਾਨੀਆਂ ਭਰੇ ਜਜ਼ਬੇ ਅਤੇ ਦ੍ਰਿੜ੍ਹ ਇਰਾਦਿਆਂ ਨਾਲ ਲੰਮੇ ਵਿਸਾਲ਼ ਘੋਲਾਂ ਦੀ ਮੰਗ ਕਰਦਾ ਹੈ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ 20 ਫਰਵਰੀ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਜੁਝਾਰੂ ਵਿਰਸੇ ਦੇ ਪ੍ਰਣਾਏ ਹੋਏ ਰਾਹ ਤੇ ਚੱਲ ਕੇ ਹੀ ਜਾਬਰ ਹਕੂਮਤਾਂ ਦਾ ਨੱਕ ਮੋੜਿਆ ਜਾ ਸਕਦਾ ਹੈ । ਅੱਜ ਦਾ ਸਮਾਂ ਕੁਰਬਾਨੀਆਂ ਭਰੇ ਜਜ਼ਬੇ ਅਤੇ ਦ੍ਰਿੜ੍ਹ ਇਰਾਦਿਆਂ ਨਾਲ ਲੰਮੇ ਵਿਸਾਲ਼ ਘੋਲਾਂ ਦੀ ਮੰਗ ਕਰਦਾ

12ਵੇਂ ਦਿਨ ਵੀ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਇਆ ਵਾਧਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 20 ਫਰਵਰੀ 12ਵੇਂ ਦਿਨ ਵੀ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਮਹਿੰਗਾਈ ਦੀ ਮਾਰ ਆਮ ਜਨਤਾ 'ਤੇ ਵਧ ਰਹੀ ਹੈ,ਸਰਕਾਰ ਵੱਲੋਂ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ ਹੈ ਸਿਰਫ ਇੰਨਾਂ ਜ਼ਰੂਰ ਕਿਹਾ ਜਾ ਰਿਹਾ ਹੈ ਉਹ ਦੂਜੇ ਫਿਊਲ

ਚੰਡੀਗੜ੍ਹ ਵਿੱਚ ਅੱਜ ਹੋਵੇਗੀ ਕਿਸਾਨਾਂ ਦੀ ਮਹਾਪੰਚਾਇਤ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 20 ਫਰਵਰੀ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ। ਇਸ ਵਿਚਾਲੇ ਦਿੱਲੀ ਤੋਂ ਹੱਟ ਕੇ ਵੀ ਕਿਸਾਨ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਮਹਾਪੰਚਾਇਤਾਂ ਤੋਂ